ਪੜਚੋਲ ਕਰੋ

ਬੰਬ ਧਮਾਕਿਆਂ ਨਾਲ ਦਹਿਲਿਆ ਇੰਡੋਨੇਸ਼ੀਆ

1/4
ਪੁਲਿਸ ਨੇ ਕਿਹਾ ਕਿ ਚਰਚ 'ਤੇ ਹਮਲੇ ਦੇ ਕੁਝ ਘੰਟਿਆ ਬਾਅਦ ਹੀ ਓਸੇ ਸ਼ਹਿਰ 'ਚ ਇੱਕ ਅਪਾਰਟਮੈਂਟ ਦੇ ਇੱਕ ਹਿੱਸੇ 'ਚ ਹੋਏ ਧਮਾਕੇ 'ਚ ਤਿੰਨ ਲੋਕ ਮਾਰੇ ਗਏ ਜਦਕਿ ਦੋ ਜ਼ਖਮੀ ਹੋ ਗਏ। ਪੁਲਿਸ ਨੇ ਕਿਹਾ ਕਿ ਚਰਚ ਤੇ ਹੋਏ ਹਮਲੇ ਤੇ ਸਿਜਾਦਰੇ 'ਚ ਹੋਏ ਦੋਵਾਂ ਹਮਲਿਆਂ 'ਚ ਇਕ ਹੀ ਪਰਿਵਾਰ ਦੇ ਜੀਅ ਸ਼ਾਮਲ ਸਨ।

2/4
ਉਨ੍ਹਾਂ ਕਿਹਾ ਦੋ ਲੋਕ ਮੋਟਰਸਾਈਕਲ 'ਤੇ ਸੀ ਤੇ ਇੱਕ ਮਹਿਲਾ ਉਨ੍ਹਾਂ ਦੇ ਪਿੱਛੇ ਬੈਠੀ ਸੀ। ਸੁਰਾਬਾਇਆ 'ਚ ਤਿੰਨ ਚਰਚਾਂ ਤੇ ਹੋਏ ਹਮਲੇ ਨੂੰ ਅੰਜ਼ਾਮ ਸੀਰੀਆ ਤੋਂ ਪਰਤੇ ਪਰਿਵਾਰ ਦੇ ਛੇ ਜੀਆਂ ਨੇ ਦਿੱਤਾ ਸੀ। ਇਸ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਨੇ ਲੈ ਲਈ ਹੈ। ਰਾਸ਼ਟਰੀ ਪੁਲਿਸ ਮੁਖੀ ਟਿਟੋ ਕਰਨਾਵਿਯਨ ਨੇ ਕਿਹਾ ਕਿ ਇਹ ਪਰਿਵਾਰ ਆਈਐਸ ਪ੍ਰੇਰਿਤ ਇੱਕ ਨੈੱਟਵਰਕ ਜੇਮਾਹ ਅੰਸ਼ਰੂਤ ਦੌਲਾ ਨਾਲ ਜੁੜਿਆ ਸੀ।

3/4
ਜਾਕਾਰਤਾ ਪੋਸਟ ਮੁਤਾਬਕ ਪੂਰਬੀ ਜਾਵਾ ਦੇ ਪੁਲਿਸ ਬੁਲਾਰੇ ਫਰਾਂਸ ਬਾਰੂ ਗ ਮੰਗੇਰਾ ਨੇ ਪੁਲਿਸ ਦਫਤਰ 'ਤੇ ਹਮਲਾ ਹੋਣ ਦੀ ਪੁਸ਼ਟੀ ਕੀਤੀ ਹੈ। ਹਾਲਾਕਿ ਉਨ੍ਹਾਂ ਹਮਲੇ 'ਚ ਕਿਸੇ ਦੇ ਜ਼ਖਮੀ ਹੋਣ ਜਾਂ ਨੁਕਸਾਨ ਪਹੁੰਚਣ ਦੀ ਕੋਈ ਜਾਣਕਾਰੀ ਨਹੀਂ ਦਿੱਤੀ। ਜਦਕਿ ਐਤਵਾਰ ਨੂੰ ਤਿੰਨ ਚਰਚਾਂ 'ਤੇ ਹੋਏ ਹਮਲੇ 'ਚ 13 ਲੋਕ ਮਾਰੇ ਗਏ ਤੇ 40 ਲੋਕ ਜ਼ਖਮੀ ਹੋ ਗਏ। ਸੀਸੀਟੀਵੀ ਫੁਟੇਜ਼ ਦੇ ਹਵਾਲੇ ਨਾਲ ਮੰਗੇਰਾ ਨੇ ਦੱਸਿਆ ਕਿ ਸੁਰੱਖਿਆ ਜਾਂਚ ਚੌਕੀ ਤੇ ਮੋਟਰਸਾਈਕਲ ਸਵਾਰ ਆਦਮੀ ਤੇ ਮਹਿਲਾ ਆ ਕੇ ਰੁਕੇ ਤੇ ਫਿਰ ਧਮਾਕਾ ਹੋ ਗਿਆ।

4/4
ਇੰਡੋਨੇਸ਼ੀਆ ਦੇ ਸੁਰਾਬਾਇਆ ਸ਼ਹਿਰ ਦੇ ਪੁਲਿਸ ਦਫਤਰ 'ਚ ਸੋਮਵਾਰ ਨੂੰ ਦੋ ਮੋਟਰਸਾਈਕਲ ਸਵਾਰ ਅੱਤਵਾਦੀਆਂ ਨੇ ਆਪਣੇ-ਆਪ ਨੂੰ ਉਡਾ ਲਿਆ। ਇਸ ਦੀ ਵਜ੍ਹਾ ਨਾਲ ਇੱਕ ਪੁਲਿਸ ਕਰਮੀ ਦੀ ਮੌਤ ਹੋ ਗਈ। ਸੁਰਾਬਾਇਆ ਪੁਲਿਸ ਹੈੱਡ ਆਫਿਸ 'ਤੇ ਇਹ ਹਮਲਾ ਐਤਵਾਰ ਦੇਰ ਸ਼ਾਮ ਪੂਰਬੀ ਜਾਵਾ ਦੇ ਸਿਦੋਜਰੇ 'ਚ ਇੱਕ ਬੰਬ ਫਟਣ ਤੇ ਸਵੇਰੇ ਸ਼ਹਿਰ ਦੇ ਤਿੰਨ ਚਰਚਾਂ ਵਿੱਚ ਹੋਏ ਆਤਮਘਾਤੀ ਧਮਾਕਿਆਂ ਦੇ ਕੁਝ ਘੰਟਿਆਂ ਬਾਅਦ ਹੀ ਹੋਇਆ ਹੈ।

Sponsored Links by Taboola

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

Embed widget