ਪੜਚੋਲ ਕਰੋ

ਆਖਰ ਬਚ ਗਏ ਨਵਜੋਤ ਸਿੱਧੂ, ਫੈਸਲੇ ਨਾਲ ਆਇਆ ਸੁੱਖ ਦਾ ਸਾਹ

1/8
ਸਿੱਧੂ ਇਸ ਫੈਸਲੇ ਖਿਲਾਫ ਸੁਪਰੀਮ ਕੋਰਟ ਗਏ ਸੀ।
ਸਿੱਧੂ ਇਸ ਫੈਸਲੇ ਖਿਲਾਫ ਸੁਪਰੀਮ ਕੋਰਟ ਗਏ ਸੀ।
2/8
ਸੱਤ ਸਾਲ ਬਾਅਦ 1 ਦਸੰਬਰ 2006 ਨੂੰ ਹਾਈਕੋਰਟ ਨੇ ਸਿੱਧੂ ਤੇ ਉਸ ਦੇ ਦੋਸਤ ਨੂੰ ਗੁਰਨਾਮ ਸਿੰਘ ਦੀ ਗੈਰ ਇਰਾਦਤਨ ਹੱਤਿਆ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਤੇ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ।

3/8
ਮੈਡੀਕਲ ਰਿਪੋਰਟ ਵਿੱਚ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਤੇ 22 ਸਤੰਬਰ, 1999 ਨੂੰ ਪਟਿਆਲਾ ਦੇ ਸੈਸ਼ਨ ਕੋਰਟ ਨੇ ਸਿੱਧੂ ਤੇ ਉਸ ਦੇ ਦੋਸਤ ਨੂੰ ਬਰੀ ਕਰ ਦਿੱਤਾ। ਸੈਸ਼ਨ ਕੋਰਟ ਦੇ ਫ਼ੈਸਲੇ ਖ਼ਿਲਾਫ਼ ਪੁਲਿਸ ਨੇ ਹਾਈਕੋਰਟ ਵਿੱਚ ਅਪੀਲ ਦਾਖ਼ਲ ਕੀਤੀ।

4/8
ਪੁਲਿਸ ਰਿਕਾਰਡ ਅਨੁਸਾਰ ਸੜਕ ਤੋਂ ਗੱਡੀ ਹਟਾਉਣ ਦੇ ਮਾਮਲੇ ਨੂੰ ਲੈ ਕੇ ਸਿੱਧੂ ਤੇ ਉਸ ਦੇ ਦੋਸਤ ਰੁਪਿੰਦਰ ਸੰਧੂ ਦਾ ਗੁਰਨਾਮ ਸਿੰਘ ਨਾਲ ਝਗੜਾ ਹੋਇਆ ਸੀ। ਦੋਸ਼ ਇਹ ਸੀ ਕਿ ਸੰਧੂ ਵੱਲੋਂ ਮਾਰ ਗਏ ਘਸੁੰਨ ਕਾਰਨ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ।

5/8
ਅਸਲ ਵਿੱਚ ਪੂਰਾ ਮਾਮਲਾ 27 ਦਸੰਬਰ 1988 ਦਾ ਪਟਿਆਲਾ ਦੇ ਸ਼ੇਰਾਂ ਵਾਲਾ ਗੇਟ ਦਾ ਹੈ। ਇੱਥੇ ਰੋਡ ਰੇਜ ਦੇ ਮਾਮਲੇ ਵਿੱਚ ਗੁਰਨਾਮ ਸਿੰਘ ਨਾਮਕ ਵਿਅਕਤੀ ਦੀ ਮੌਤ ਹੋ ਗਈ ਸੀ। ਸਿੱਧੂ ਉਸ ਸਮੇਂ ਭਾਰਤੀ ਟੀਮ ਵਿੱਚ ਬੱਲੇਬਾਜ਼ ਸਨ।

6/8
ਇਹ ਸਜ਼ਾ 2006 ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਣਾਈ ਸੀ। ਸਰਵਉੱਚ ਅਦਾਲਤ ਨੇ ਉਨ੍ਹਾਂ ਨੂੰ ਕੁੱਟਮਾਰ ਦੀ ਧਾਰਾ ਤਹਿਤ 6000 ਰੁਪਏ ਜ਼ੁਰਮਾਨਾ ਕੀਤਾ ਹੈ।

7/8
ਸਿੱਧੂ ਦਾ ਸਭ ਕੁਝ ਦਾਅ 'ਤੇ ਲੱਗਾ ਸੀ। ਇਸ ਫੈਸਲੇ ਨਾਲ ਉਨ੍ਹਾਂ ਨੂੰ ਸੁੱਖ ਦਾ ਸਾਹ ਆਇਆ ਹੈ। ਇਸ ਮੌਕੇ ਅੰਮ੍ਰਿਤਸਰ ਵਿਖੇ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਹਮਾਇਤੀਆਂ ਨਾਲ ਖੁਸ਼ੀ ਮਨਾਈ।

8/8
ਸੁਪਰੀਮ ਕੋਰਟ ਨੇ ਸਾਬਕਾ ਕ੍ਰਿਕਟਰ ਤੇ ਕਾਂਗਰਸ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਗ਼ੈਰ ਇਰਾਦਤਨ ਕਤਲ ਮਾਮਲੇ ਵਿੱਚ ਉਨ੍ਹਾਂ ਦੀ ਤਿੰਨ ਸਾਲ ਦੀ ਸਜ਼ਾ ਰੱਦ ਕਰ ਦਿੱਤੀ ਹੈ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

Embed widget