ਮ੍ਰਿਤਕ ਆਲ ਇੰਡੀਆ ਰੇਡੀਉ ਦੇ ਕਰਮਚਾਰੀ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਇੰਡੀਕਾ ਵਿੱਚ ਸਵਾਰ ਪੰਜ ਵਿਅਕਤੀ ਬੀਤੀ ਰਾਤ ਚੰਡੀਗੜ੍ਹ ਵਾਲੇ ਪਾਸੇ ਨੂੰ ਆ ਰਹੇ ਸਨ ਤਾਂ ਪਿੰਡ ਕਾਠਗੜ੍ਹ ਨੇੜੇ ਇਹਨਾਂ ਦੀ ਬੱਸ ਨਾਲ ਸਿੱਧੀ ਟੱਕਰ ਹੋ ਗਈ।