ਪੜਚੋਲ ਕਰੋ

ਆਪਣੀ ਪਛਾਣ ਦੱਸਣ ਲਈ ਅਮਰੀਕੀ ਸਿੱਖਾਂ ਚੁੱਕਿਆ ਵੱਡਾ ਕਦਮ, ਅੰਗਰੇਜ਼ ਕਰਨ ਲੱਗੇ ਸ਼ਲਾਘਾ

1/13
2/13
3/13
4/13
ਦਸਣਯੋਗ ਹੈ ਕਿ ਫਰਿਜ਼ਨੋ ਤੇ ਆਲੇ ਦੁਆਲੇ ਦੇ ਇਲਾਕਿਆਂ ਵਿਚ 50,000 ਤੋਂ ਵੱਧ ਸਿੱਖ ਹਨ।

5/13
ਫਰਿਜ਼ਨੋ ਦੇ 59 ਫੀਸਦੀ ਵਾਸੀ ਮੰਨਦੇ ਹਨ ਕਿ ਉਹ ਸਿਖਾਂ ਬਾਰੇ ਕਾਫੀ ਜਾਣ ਗਏ ਹਨ,

6/13
ਫਰਿਜ਼ਨੋ, ਕੈਲੀਫੋਰਨੀਆ: ਸਿੱਖਾਂ ਨੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਇੱਕ ਹਜ਼ਾਰ ਬਾਈਕ ਸਾਈਕਲ ਵੰਡੇ। ਸਮਾਜ ਭਲਾਈ ਦਾ ਇਹ ਕੰਮ “ਵੀ ਆਰ ਸਿੱਖ ਮੁਹਿੰਮ” ਤਹਿਤ ਕੀਤਾ ਗਿਆ। ਇਸਦਾ ਸਮਾਗਮ ਬੀਤੇ ਦਿਨ ਫਰਿਜ਼ਨੋ ਹੈਲਸ ਏਂਜਲਸ ਟਾਏ ਰਨ ਦੇ 19ਵੇ ਸਾਲਾਨਾ ਸਮਾਗਮ ਵਿਚ ਸ਼ਾਮਿਲ ਹਿੱਸਾ ਲਿਆ ਜੋ ਕਿ ਚੁਕਚਾਨਸੀ ਪਾਰਕ ਫੀਲਡ ਵਿਚ ਹੋਇਆ।

7/13
68 ਫੀਸਦੀ ਸਿੱਖਾਂ ਨੂੰ ਚੰਗੇ ਗੁਆਂਢੀ ਵਜੋਂ ਵੇਖਦੇ ਹਨ ਅਤੇ 64 ਫੀਸਦੀ ਲੋਕ ਸਿੱਖਾਂ ਨੂੰ ਦਿਆਲੂ ਅਤੇ ਚੰਗੇ ਪੁਰਸ਼ ਵਜੋਂ ਵੇਖਦੇ ਹਨ।

8/13
ਦਸਣਯੋਗ ਹੈ ਕਿ ਨੈਸ਼ਨਲ ਸਿਖ ਕੈਂਪੇਨ ਨੇ ਇਸੇ ਸਾਲ ਅਪ੍ਰੈਲ ਵਿਚ “ਵੀ ਆਰ ਸਿਖ ਕੈਂਪੇਨ” ਸ਼ੁਰੂ ਕੀਤੀ ਸੀ ਤੇ ਇਹ ਨੈਸ਼ਨਲ ਕੈਬਲ ਟੀ ਵੀ ‘ਤੇ ਇਕ ਐਡ ਵੀ ਚਲਾਉਂਦੀ ਹੈ।

9/13
ਫਰਿਜ਼ਨੋ ਵਿਚ ਐਡ ਕੈਂਪੇਨ ਤੋਂ ਬਾਅਦ ਕੀਤੀ ਗਈ ਚੋਣ ਨੇ ਸਿਖਾਂ ਪ੍ਰਤੀ ਹਾਂਪੱਖੀ ਧਾਰਨਾ ਵਿਚ ਅਹਿਮ ਵਾਧਾ ਕੀਤਾ ਹੈ।

10/13
11/13
ਸਮਾਗਮ ਵਿਚ ਸਿੱਖਾਂ ਨੇ ਗਰੀਬ ਬੱਚਿਆਂ ਨੂੰ 1000 ਤੋਂ ਵੱਧ ਸਾਈਕਲਾਂ ਦਾਨ ਕੀਤੀਆਂ। ਇਹ ਗਿਣਤੀ ਪਿਛਲੇ ਸਾਲ ਨਾਲੋਂ 200 ਵੱਧ ਹੈ। ਇਸ ਮੌਕੇ ਬਿਲ ਸਿੰਘ ਨਿੱਝਰ ਨੇ ਕਿਹਾ ਕਿ ਅਸੀ ਇਸ ਸੇਵਾ ਦਾ ਹਿੱਸਾ ਬਣ ਕੇ ਮਾਣ ਮਹਿਸੂਸ ਕਰਦੇ ਹਾਂ।

12/13
13/13
ਮੁਹਿੰਮ ਦੇ ਆਗੂਆਂ ਨੇ ਕਿਹਾ ਕਿ ਅਸੀ ਸਿੱਖੀ ਦੇ ਸਿਧਾਂਤ ਕਿਰਤ ਕਰਨੀ ਤੇ ਵੰਡ ਛਕਣੀ ‘ਤੇ ਪਹਿਰਾ ਦਿੰਦਿਆਂ ਇਹੋ ਜਿਹੇ ਕਾਰਜ ਕਰਨਾ ਜਾਰੀ ਰਖਾਂਗੇ। ਅਸੀ ਫਰਿਜ਼ਨੋ ਵਿਚ ਭਾਈਚਾਰੇ ਦਾ ਹਿੱਸਾ ਹਾਂ ਅਤੇ ਸਾਨੂੰ ਆਪਣੇ ਗੁਆਂਢੀਆਂ ਨਾਲ ਖੜਣਾ ਚਾਹੀਦਾ ਹੈ।

Sponsored Links by Taboola

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget