ਪੈਸੇਫਿਕ ਦੇ ਸ਼ੇਅਰ ਵੀ 31% ਤਕ ਡਿੱਗ ਚੁੱਕੇ ਹਨ, ਜਿਸ ਕਾਰਨ ਕੰਪਨੀ ਨੂੰ 16 ਅਰਬ ਡਾਲਰ ਦਾ ਨੁਕਸਾਨ ਹੋਇਆ ਹੈ। ਸੋਮਵਾਰ ਨੂੰ ਦੋ ਬਿਜਲੀ ਕੰਪਨੀਆਂ ਵਿਰੁੱਧ ਜਾਂਚ ਕਰਵਾਉਣ ਸਬੰਧੀ ਐਲਾਨ ਕੀਤਾ ਸੀ।