✕
  • ਹੋਮ

ਟਰੂਡੋ ਦੀ ਅੰਮ੍ਰਿਤਸਰ ਫੇਰੀ ਦੀ ਪੂਰੀ ਕਹਾਣੀ, ਤਸਵੀਰਾਂ ਦੀ ਜ਼ੁਬਾਨੀ

ਏਬੀਪੀ ਸਾਂਝਾ   |  21 Feb 2018 06:56 PM (IST)
ਟਰੂਡੋ ਦੀ ਅੰਮ੍ਰਿਤਸਰ ਫੇਰੀ ਦੀ ਪੂਰੀ ਕਹਾਣੀ, ਤਸਵੀਰਾਂ ਦੀ ਜ਼ੁਬਾਨੀ
1

2

3

4

5

6

7

8

9

10

ਭਾਰਤ ਫੇਰੀ ਦੇ 5ਵੇਂ ਦਿਨ ਅੱਜ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪੰਜਾਬ ਦੀ ਧਰਤੀ ‘ਤੇ ਪਹੁੰਚੇ। 11 ਵਜੇ ਦੇ ਕਰੀਬ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਵਾਈ ਅੱਡੇ ‘ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਤੇ ਨਵਜੋਤ ਸਿੱਧੂ ਨੇ ਟਰੂਡੋ ਪਰਿਵਾਰ ਦਾ ਸੁਆਗਤ ਕੀਤਾ। ਟਰੂਡੋ ਦੇ ਸੁਆਗਤ ਲਈ ਏਅਰਪੋਰਟ ਤੋਂ ਲੈ ਕੇ ਦਰਬਾਰ ਸਾਹਿਬ ਤੱਕ ਪੰਜਾਬੀਆਂ ਨੇ ਪਲਕਾਂ ਵਿਛਾ ਦਿੱਤੀਆਂ। ਥਾਂ-ਥਾਂ ਸੁਆਗਤੀ ਬੋਰਡ ਲੱਗੇ ਹੋਏ ਸਨ। ਜਸਟਿਨ ਟਰੂਡੋ ਵੀ ਇੱਥੇ ਪੰਜਾਬੀ ਰੰਗ ਵਿੱਚ ਰੰਗੇ ਨਜ਼ਰ ਆਏ। ਉਨ੍ਹਾਂ ਦਾ ਪਰਿਵਾਰ ਪੰਜਾਬੀ ਪਹਿਰਾਵੇ ਵਿੱਚ ਨਜ਼ਰ ਆਇਆ। ਵੇਖੋ ਤਸਵੀਰਾਂ--

11

12

13

14

15

16

  • ਹੋਮ
  • Photos
  • ਖ਼ਬਰਾਂ
  • ਟਰੂਡੋ ਦੀ ਅੰਮ੍ਰਿਤਸਰ ਫੇਰੀ ਦੀ ਪੂਰੀ ਕਹਾਣੀ, ਤਸਵੀਰਾਂ ਦੀ ਜ਼ੁਬਾਨੀ
About us | Advertisement| Privacy policy
© Copyright@2026.ABP Network Private Limited. All rights reserved.