ਕੈਪਟਨ ਦੇ ਸਹੁੰ ਚੁੱਕ ਸਮਾਗਮ ਦੀਆਂ ਝਲਕੀਆਂ
ਏਬੀਪੀ ਸਾਂਝਾ | 16 Mar 2017 12:28 PM (IST)
1
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰਾਜ ਭਵਨ ਵਿੱਚ ਹੋਏ ਸਮਾਗਮ ਦੌਰਾਨ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ।
2
ਪੰਜਾਬ ਦੇ ਰਾਜਪਾਲ ਵੀ ਪੀ ਬਦਨੋਰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚਕਵਾਉਂਦੇ ਹੋਏ।
3
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ , ਕੈਪਟਨ ਅਮਰਿੰਦਰ ਸਿੰਘ, ਅਮਰਿੰਦਰ ਸਿੰਘ ਅਤੇ ਹਿਮਾਚਲ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਆਪਸ ਵਿੱਚ ਗੱਲਬਾਤ ਕਰਦੇ ਹੋਏ।
4
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ
5
ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਸਖਸ਼ੀਅਤਾਂ
6
ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੂੰ ਮਿਲਦੇ ਹੋਏ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ।