ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਕੈਪਟਨ ਅਮਰਿੰਦਰ ਸਿੰਘ
ਏਬੀਪੀ ਸਾਂਝਾ | 03 Jan 2017 11:59 AM (IST)
1
ਪਟਨਾ ਹਵਾਈ ਅੱਡੇ ਉਤੇ ਪਹੁੰਚਦੇ ਹੋਏ ਕੈਪਟਨ ਅਮਰਿੰਦਰ ਸਿੰਘ
2
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਕਿਸੇ ਵੀ ਤਰ੍ਹਾਂ ਦੀ ਸਿਆਸੀ ਗੱਲਬਾਤ ਨਹੀਂ ਕੀਤੀ। ਉਨ੍ਹਾਂ ਆਖਿਆ ਕਿ ਉਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਪ੍ਰਕਾਸ਼ ਪੁਰਬ ਸਮਾਗਮ ਵਿੱਚ ਹਿੱਸਾ ਲੈਣ ਲਈ ਹਨ।
3
ਇਸ ਮੌਕੇ ਉੱਤੇ ਕੈਪਟਨ ਅਮਰਿੰਦਰ ਸਿੰਘ ਨੇ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਮੱਥਾ ਟੇਕਿਆ ਤੇ ਰੁਮਾਲਾ ਭੇਟ ਕੀਤਾ।
4
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਜਨਮ ਸ਼ਤਾਬਦੀ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਤਖ਼ਤ ਸ਼੍ਰੀ ਪਟਨਾ ਸਾਹਿਬ ਪਹੁੰਚੇ।
5
ਤਖਤ ਸ੍ਰੀ ਪਟਨਾ ਸਾਹਿਬ ਵਿਖੇ ਕੈਪਟਨ ਅਮਰਿੰਦਰ ਸਿੰਘ।
6
ਇਸ ਮੌਕੇ ਉੱਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ।