ਪੜਚੋਲ ਕਰੋ

ਅਕਾਲੀ ਵਰਕਰਾਂ ਵੱਲੋਂ ਫਾਇਰਿੰਗ, ਸੀਸੀਟੀਵੀ 'ਚ ਕੈਦ

1/4
ਸੀਸੀਟੀਵੀ ‘ਚ ਕੈਦ ਹੋਈਆਂ ਤਸਵੀਰਾਂ ਮੁਤਾਬਕ ਅੰਮ੍ਰਿਤਸਰ ਦੇ ਰਾਜਾਸਾਂਸੀ ਹਲਕੇ ਦੇ ਪਿੰਡ ਚੋਗਾਵਾਂ ‘ਚ ਕੁਝ ਲੋਕ ਰਾਤ ਵੇਲੇ ਇੱਕ ਘਰ ‘ਚ ਦਾਖਲ ਹੁੰਦੇ ਹਨ ਤੇ ਹਵਾ ‘ਚ ਕਈ ਰਾਊਂਡ ਫਾਇਰਿੰਗ ਕਰਦੇ ਹਨ। ਇਲਜ਼ਾਮ ਹਨ ਕਿ ਫਾਇਰਿੰਗ ਕਰਨ ਵਾਲੇ ਇਹ ਲੋਕ ਅਕਾਲੀ ਦਲ ਦੇ ਵਰਕਰ ਹਨ। ਜਿਸ ਘਰ ਵਿੱਚ ਇਨ੍ਹਾਂ ਫਾਇਰਿੰਗ ਕੀਤੀ, ਉਸ ਪਰਿਵਾਰ ਨੇ ਇਨ੍ਹਾਂ ਦੇ ਕਹਿਣ ਮੁਤਾਬਕ ਵੋਟ ਨਹੀਂ ਪਾਏ ਸਨ।

2/4
ਘਟਨਾ ਤੋਂ ਬਾਅਦ ਪਿੰਡ ‘ਚ ਵੀ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਸੀਸੀਟੀਵੀ ਦੀ ਫੁਟੇਜ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

3/4
4 ਫਰਵਰੀ ਨੂੰ ਹੋਈ ਵੋਟਿੰਗ ਤੋਂ ਬਾਅਦ ਵੀ ਪਾਰਟੀਬਾਜ਼ੀ ਦਾ ਕਲੇਸ਼ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਚੋਗਾਵਾਂ ਪਿੰਡ ਦਾ ਹੈ। ਜਿੱਥੇ ਕੁਝ ਅਕਾਲੀ ਵਰਕਰਾਂ ‘ਤੇ ਕਾਂਗਰਸੀ ਵਰਕਰ ਦੇ ਘਰ ਫਾਇਰਿੰਗ ਕਰਨ ਦਾ ਇਲਜ਼ਾਮ ਲੱਗਾ ਹੈ। ਘਟਨਾ ਸੀਸੀਟੀਵੀ ‘ਚ ਕੈਦ ਹੋਈ ਹੈ।

4/4
ਇਲਜ਼ਾਮ ਹਨ ਕਿ ਪੀੜਤ ਪਰਿਵਾਰ ਵਾਲਿਆਂ ਨੂੰ ਸਬਕ ਸਿਖਾਉਣ ਦੇ ਇਰਾਦੇ ਨਾਲ ਅਕਾਲੀ ਵਰਕਰ ਦੇਰ ਰਾਤ ਇਸ ਘਰ ਵਿੱਚ ਦਾਖਲ ਹੋ ਕੇ ਗੋਲੀਆਂ ਚਲਾ ਕੇ ਗਏ। ਘਟਨਾ ਰਾਤ ਕਰੀਬ 10 ਤੋਂ 11 ਵਜੇ ਦੇ ਵਿਚਕਾਰ ਵਾਪਰੀ ਹੈ ਪਰ ਮੁਲਜ਼ਮ ਇਸ ਗੱਲੋਂ ਅਣਜਾਣ ਸਨ ਕਿ ਘਰ ਦੇ ਸੀਸੀਟੀਵੀ ‘ਚ ਉਨ੍ਹਾਂ ਦੀ ਹਰਕਤ ਕੈਦ ਹੋ ਗਈ ਹੈ।

Sponsored Links by Taboola

ਟਾਪ ਹੈਡਲਾਈਨ

Congress Reshuffle: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ

ਵੜਿੰਗ ਨੇ ਕਿਹਾ - ਮੇਰੇ ਨੇਤਾ ਸਿਰਫ ਰਾਹੁਲ ਗਾਂਧੀ, ਹੋਰ ਕੋਈ ਨਹੀਂ, ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਦਿਖਾਏ ਬਾਗੀ ਤੇਵਰ

Asian Games ਫਾਈਨਲ ‘ਚ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 212 ਦੌੜਾਂ ਦਾ ਟੀਚਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Reshuffle: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ
ਵੜਿੰਗ ਨੇ ਕਿਹਾ - ਮੇਰੇ ਨੇਤਾ ਸਿਰਫ ਰਾਹੁਲ ਗਾਂਧੀ, ਹੋਰ ਕੋਈ ਨਹੀਂ, ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਦਿਖਾਏ ਬਾਗੀ ਤੇਵਰ
ਵੜਿੰਗ ਨੇ ਕਿਹਾ - ਮੇਰੇ ਨੇਤਾ ਸਿਰਫ ਰਾਹੁਲ ਗਾਂਧੀ, ਹੋਰ ਕੋਈ ਨਹੀਂ, ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਦਿਖਾਏ ਬਾਗੀ ਤੇਵਰ
Asian Games ਫਾਈਨਲ ‘ਚ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 212 ਦੌੜਾਂ ਦਾ ਟੀਚਾ
Asian Games ਫਾਈਨਲ ‘ਚ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 212 ਦੌੜਾਂ ਦਾ ਟੀਚਾ
ਅੱਜ 3 ਅਕਤੂਬਰ ਨੂੰ ਬੈਂਕ ਬੰਦ ਰਹਿਣਗੇ ਜਾਂ ਖੁੱਲ੍ਹੇ? ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ

ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ

ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਬਾਰਿਸ਼ ਦੀ ਨਹੀਂ ਸੰਭਾਵਨਾ; ਜਾਣੋ ਅਗਲੇ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ

ਕੌਣ ਹਨ ਪਰਗਟ ਸਿੰਘ? ਅਕਾਲੀ ਦਲ ਤੋਂ ਸ਼ੁਰੂ ਹੋਇਆ ਸੀ ਸਿਆਸੀ ਸਫਰ, ਕਿਵੇਂ ਓਲੰਪੀਅਨ ਤੋਂ ਬਣੇ ਨੇਤਾ; ਪੜ੍ਹੋ ਪੂਰੀ ਕਹਾਣੀ

Embed widget