✕
  • ਹੋਮ

CCTV 'ਚ ਕੈਦ ਲੁਟੇਰਿਆਂ ਦੀਆਂ ਤਸਵੀਰਾਂ

ਏਬੀਪੀ ਸਾਂਝਾ   |  04 May 2017 06:43 PM (IST)
1

ਯਾਦ ਰਹੇ ਕਿ ਲੁਟੇਰੇ 10 ਲੱਖ ਰੁਪਏ ਅਤੇ ਪੰਜ ਤੋਲੇ ਸੋਨਾ ਲੁੱਟ ਕੇ ਲੈ ਗਏ ਸਨ।

2

ਪੁਲਿਸ ਅਨੁਸਾਰ ਸੂਚਨਾ ਦੇਣ ਵਾਲੇ ਦੀ ਪਹਿਚਾਣ ਪੂਰੀ ਤਰਾਂ ਨਾਲ ਗੁਪਤ ਰੱਖੀ ਜਾਵੇਗੀ।

3

ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਲਈ ਮੋਬਾਈਲ ਨੰਬਰ 98765 45100 ਤੇ ਜਾਂ ਐਸ.ਐਸ.ਪੀ. ਦਫ਼ਤਰ ਦੇ ਫ਼ੋਨ ਨੰਬਰ 01633 263622 ਅਤੇ 264809 ਤੇ ਸੂਚਨਾ ਦੇਣ ਦੀ ਅਪੀਲ ਵੀ ਕੀਤੀ ਗਈ ਹੈ।

4

ਲੁਟੇਰਿਆਂ ਨੇ ਆਪਣਾ ਮੂੰਹ ਰੁਮਾਲ ਨਾਲ ਢੱਕਿਆ ਹੋਇਆ ਹੈ।

5

ਮੋਟਰ ਸਾਈਕਲ ਉਤੇ ਸਵਾਰ ਲੁਟੇਰੇ।

6

ਪਿੰਡ ਸਰਾਵਾਂ ਬੋਦਲਾ ਵਿਚ ਐਸ.ਬੀ.ਆਈ.ਬੈਂਕ ਲੁੱਟ ਮਾਮਲੇ ਵਿਚ ਪੁਲਿਸ ਨੇ ਦੋਸ਼ੀਆਂ ਦੀਆਂ ਸੀ ਸੀ ਟੀਵੀ ਕੈਮਰੇ ਵਿਚ ਕੈਦ ਹੋਈਆਂ ਤਸਵੀਰਾਂ ਜਾਰੀ ਕੀਤੀਆਂ ਹਨ।

  • ਹੋਮ
  • Photos
  • ਖ਼ਬਰਾਂ
  • CCTV 'ਚ ਕੈਦ ਲੁਟੇਰਿਆਂ ਦੀਆਂ ਤਸਵੀਰਾਂ
About us | Advertisement| Privacy policy
© Copyright@2026.ABP Network Private Limited. All rights reserved.