ਪੜਚੋਲ ਕਰੋ

ਵੱਡਾ ਖੁਲਾਸਾ: ਮੋਦੀ ਦੇ 60% ਫਾਲੋਅਰਜ਼ ਜਾਅਲੀ.!

1/8
ਪੌਪ ਸਟਾਰ ਟੇਲਰ ਸਵਿਫ਼ਟ ਨੂੰ 85.6 ਮਿਲੀਅਨ ਲੋਕ ਫਾਲੋ ਕਰਦੇ ਹਨ। ਇਨ੍ਹਾਂ ਵਿੱਚੋਂ 19 ਫ਼ੀਸਦੀ ਫੇਕ ਫਾਲੋਅਰਜ਼ ਹਨ।

2/8
ਇਸ ਸੂਚੀ ਵਿੱਚ ਹਾਲੀਵੁੱਡ ਸਟਾਰ ਕਿਮ ਕਰਦਾਸ਼ੀਆਂ ਦੇ ਵੀ 44 ਫ਼ੀਸਦੀ ਜਾਅਲੀ ਫਾਲੋਅਰਜ਼ ਹਨ। ਉਨ੍ਹਾਂ ਦੇ ਟਵਿੱਟਰ 'ਤੇ ਕੁੱਲ 59.2 ਮਿਲੀਅਨ ਫਾਲੋਅਰਜ਼ ਹਨ।

3/8
ਭਾਰਤ ਦੇ ਪ੍ਰਧਾਨ ਮੰਤਰੀ ਦੇ ਇਸ ਸੋਸ਼ਲ ਮੀਡੀਆ ਪਲੇਟਫਾਰਮ 'ਤੇ 40.3 ਮਿਲੀਅਨ ਫਾਲੋਅਰਜ਼ ਹਨ, ਜਿਨ੍ਹਾਂ ਵਿੱਚੋਂ 60 ਫ਼ੀਸਦੀ ਫੇਕ ਫਾਲੋਅਰਜ਼ ਹਨ।

4/8
ਇਸਾਈਆਂ ਦੇ ਸਭ ਤੋਂ ਵੱਡੇ ਧਰਮ ਗੁਰੂ ਪੋਪ ਫ੍ਰਾਂਸਿਸ ਦੇ ਟਵਿੱਟਰ 'ਤੇ 16.7 ਫ਼ੀਸਦੀ ਫਾਲੋਅਰਜ਼ ਹਨ ਇਨ੍ਹਾਂ ਵਿੱਚੋਂ 59 ਫ਼ੀਸਦੀ ਜਾਅਲੀ ਹਨ।

5/8
ਇਸ ਸੂਚੀ ਵਿੱਚ ਤੀਜੇ ਸਥਾਨ 'ਤੇ ਅਮਰੀਕਾ ਦੇ ਗੁਆਂਢੀ ਮੁਲਕ ਮੈਕਸਿਕੋ ਦੇ ਰਾਸ਼ਟਰਪਤੀ ਪੇਨਾ ਨਿਏਟੋ ਹਨ। ਉਨ੍ਹਾਂ ਦੇ ਟਵਿੱਟਰ 'ਤੇ 7.12 ਮਿਲੀਅਨ ਫਾਲੋਅਰਜ਼ ਹਨ ਤੇ ਇਨ੍ਹਾਂ ਵਿੱਚੋਂ 47 ਫ਼ੀਸਦੀ ਜਾਅਲੀ ਹਨ।

6/8
ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਸੂਚੀ ਵਿੱਚ ਦੂਜੇ ਸਥਾਨ 'ਤੇ ਹਨ। ਰਿਪੋਰਟ ਮੁਤਾਬਕ, ਟਵਿੱਟਰ 'ਤੇ ਉਨ੍ਹਾਂ ਦੇ 47.9 ਮਿਲੀਅਨ ਫਾਲੋਅਰਜ਼ ਹਨ ਜਿਨ੍ਹਾਂ ਵਿੱਚੋਂ 37 ਫ਼ੀਸਦੀ ਫੇਕ ਹਨ।

7/8
ਇਸ ਰਿਪੋਰਟ ਦੀ ਮੰਨੀਏ ਤਾਂ ਸਾਊਦੀ ਦੇ ਕਿੰਗ ਸਲਮਾਨ ਦੇ ਟਵਿੱਟਰ 'ਤੇ 6.78 ਮਿਲੀਅਨ ਫਾਲੋਅਰਜ਼ ਹਨ, ਇਨ੍ਹਾਂ ਵਿੱਚ ਅੱਠ ਫ਼ੀਸਦੀ ਜਾਅਲੀ ਹਨ।

8/8
ਦੁਨੀਆ ਦੀ ਸਰਕਾਰੀ ਤੇ ਕੌਮਾਂਤਰੀ ਸੰਸਥਾਵਾਂ ਨੂੰ ਸੋਸ਼ਲ ਮੀਡੀਆ ਦੀ ਰਣਨੀਤੀ ਬਣਾਉਣ ਵਿੱਚ ਮਦਦ ਦੇਣ ਵਾਲੀ ਸੰਸਥਾ ਟਵਿਪਲੋਮੇਸੀ ਦੀ ਰਿਪੋਰਟ ਵਿੱਚ ਪਿਛਲੇ ਮਹੀਨੇ ਦੁਨੀਆ ਭਰ ਦੇ ਨੇਤਾਵਾਂ ਤੇ ਧਰਮ ਗੁਰੂਆਂ ਤੋਂ ਲੈ ਕੇ ਸੈਲੀਬ੍ਰਿਟੀਜ਼ ਤਕ ਦੇ ਜਾਅਲੀ ਫਾਲੋਅਰਜ਼ ਦੀ ਜਾਣਕਾਰੀ ਜਨਤਕ ਕੀਤੀ ਹੈ। ਸਭ ਤੋਂ ਹੈਰਾਨੀ ਵਾਲੀ ਗੱਲ ਇਹ ਸਾਹਮਣੇ ਆਈ ਹੈ ਕਿ ਫੇਕ ਫਾਲੋਅਰਜ਼ ਦੀ ਇਸ ਸੂਚੀ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਭ ਤੋਂ ਸਿਖਰ 'ਤੇ ਹਨ।

Sponsored Links by Taboola

ਟਾਪ ਹੈਡਲਾਈਨ

RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।

Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ

ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ

Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 

Embed widget