ਪੜਚੋਲ ਕਰੋ

ਚੱਕ ਦੇ ਇੰਡੀਆ

1/8
ਹਾਲਾਂਕਿ ਭਾਰਤੀ ਟੀਮ ਨੇ ਓਲੰਪਿਕਸ ਤੋਂ ਠੀਕ ਪਹਿਲਾਂ ਸਪੇਨ ਖਿਲਾਫ ਖੇਡੇ 2 ਮੈਚਾਂ 'ਚ ਹਰ ਦਾ ਸਵਾਦ ਚਖਿਆ ਸੀ। ਇਸੇ ਕਾਰਨ ਭਾਰਤੀ ਟੀਮ ਨੂੰ ਆਇਰਲੈਂਡ ਖਿਲਾਫ ਬੇਹਦ ਸਮਝ-ਬੂਝ ਨਾਲ ਕੰਮ ਲੈਣਾ ਪਵੇਗਾ।

2/8
ਹਾਕੀ ਦੇ ਦਿੱਗਜਾਂ ਦਾ ਮੰਨਣਾ ਹੈ ਕਿ ਇਸ ਖੇਡ 'ਚ ਵਿਨਿੰਗ ਸਟਾਰਟ ਬੇਹਦ ਜਰੂਰੀ ਹੈ। ਅਤੇ ਜੇਕਰ ਗਰੁਪ ਬੀ ਦੇ ਮੈਚ 'ਚ ਅੱਜ ਭਾਰਤੀ ਟੀਮ ਜੇਤੂ ਸ਼ੁਰੂਆਤ ਕਰਦੀ ਹੈ ਤਾਂ ਟੀਮ ਇੰਡੀਆ ਲਈ ਆਉਣ ਵਾਲੇ ਮੁਕਾਬਲੇ ਜਿੱਤਣਾ ਆਸਾਨ ਹੋ ਸਕਦਾ ਹੈ।

3/8
ਭਾਰਤ ਨੂੰ ਜਿੱਤ ਲਈ ਐਸ.ਵੀ. ਸੁਨੀਲ, ਰਮਨਦੀਪ ਸਿੰਘ ਅਤੇ ਆਕਾਸ਼ਦੀਪ ਸਿੰਘ ਦੀ ਅਟੈਕਿੰਗ ਤਿਕੜੀ ਨੂੰ ਦਮਦਾਰ ਖੇਡ ਵਿਖਾਉਣ ਦੀ ਲੋੜ ਹੋਵੇਗੀ।

4/8
5/8
ਟੀਮ ਇੰਡੀਆ ਨੇ ਰੀਓ ਓਲੰਪਿਕਸ ਲਈ ਤਜੁਰਬੇਕਾਰ ਖਿਡਾਰੀਆਂ 'ਤੇ ਦਾਅ ਖੇਡਿਆ ਹੈ। ਓਲੰਪਿਕ ਤੋਂ ਠੀਕ ਪਹਿਲਾਂ ਸਰਦਾਰ ਸਿੰਘ ਦੀ ਜਗ੍ਹਾ 'ਤੇ ਪੀ.ਆਰ. ਸ਼੍ਰੀਜੇਸ਼ ਨੂੰ ਕਪਤਾਨ ਬਣਾਇਆ ਗਿਆ। ਸ਼੍ਰੀਜੇਸ਼ ਦੀ ਕਪਤਾਨੀ ਅਤੇ ਤਜੁਰਬੇਕਾਰ ਖਿਡਾਰੀਆਂ ਦੇ ਅਟੈਕ ਨਾਲ ਟੀਮ ਇੰਡੀਆ ਨੂੰ ਫਾਇਦਾ ਹੋ ਸਕਦਾ ਹੈ।

6/8
ਓਲੰਪਿਕ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਭਾਰਤੀ ਟੀਮ ਨੂੰ ਰੈਂਕਿੰਗ 'ਚ ਵੀ ਫਾਇਦਾ ਹੋਇਆ ਸੀ। ਫਿਲਹਾਲ ਭਾਰਤੀ ਟੀਮ ਵਿਸ਼ਵ ਰੈਂਕਿੰਗ 'ਚ 5ਵੇਂ ਸਥਾਨ 'ਤੇ ਹੈ ਅਤੇ ਉਮੀਦ ਇਹੀ ਹੈ ਕਿ ਬੁਲੰਦ ਹੌਂਸਲੇ ਵਾਲੀ ਭਾਰਤੀ ਹਾਕੀ ਟੀਮ ਓਲੰਪਿਕਸ 'ਚ ਜੇਤੂ ਸ਼ੁਰੂਆਤ ਕਰੇ।

7/8
ਭਾਰਤੀ ਪੂਰੁਸ਼ ਹਾਕੀ ਟੀਮ ਸ਼ਨੀਵਾਰ ਨੂੰ ਓਲੰਪਿਕਸ 'ਚ ਆਪਣਾ ਪਹਿਲਾ ਮੈਚ ਖੇਡਣ ਉਤਰੇਗੀ। ਟੀਮ ਇੰਡੀਆ ਦੀ ਟੱਕਰ ਹੋਵੇਗੀ ਆਇਰਲੈਂਡ ਖਿਲਾਫ ਅਤੇ ਇਸ ਮੈਚ 'ਚ ਭਾਰਤੀ ਟੀਮ ਨੂੰ ਜਿੱਤ ਦਾ ਮੁੱਖ ਦਾਵੇਦਾਰ ਮੰਨਿਆ ਜਾ ਰਿਹਾ ਹੈ।

8/8
ਭਾਰਤੀ ਹਾਕੀ ਟੀਮ ਅੱਜ ਤੋਂ ਰੀਓ 'ਚ ਆਪਣਾ ਅਭਿਆਨ ਸ਼ੁਰੂ ਕਰਨ ਜਾ ਰਹੀ ਹੈ। ਟੀਮ ਇੰਡੀਆ ਇਸ ਵਾਰ ਲਾਜਵਾਬ ਫਾਰਮ 'ਚ ਹੈ ਅਤੇ ਚੈਂਪੀਅਨਸ ਟਰਾਫੀ ਅਤੇ ਹੋਰ ਕਈ ਮੈਚਾਂ 'ਚ ਧਮਾਕਾ ਕਰਨ ਤੋਂ ਬਾਅਦ ਹੁਣ ਹਾਕੀ ਟੀਮ ਓਲੰਪਿਕ 'ਚ ਧਮਾਲ ਮਚਾਉਣ ਲਈ ਤਿਆਰ ਹੈ।

Sponsored Links by Taboola

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ

EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ

 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ

 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ

Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ

SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI

Embed widget