ਪੜਚੋਲ ਕਰੋ

ਸੜਕ 'ਤੇ ਅਜਗਰ ਨਾਲ ਭਿੜਿਆ ਬੱਚਾ, ਜਾਣੋ ਕੌਣ ਜਿੱਤਿਆ

1/5
ਸਾਰਿਆਂ ਨੂੰ ਹੈਰਾਨ ਕਰ ਦੇਣ ਵਾਲੀ ਇਹ ਤਸਵੀਰਾਂ ਇੰਡੋਨੇਸ਼ੀਆ ਦੇ ਆਸਪਾਸ ਦੇ ਇਲਾਕੇ ਦੀਆਂ ਹਨ। ਏਬੀਪੀ ਨਿਊਜ਼ ਇਸ ਦੀ ਪੁਸ਼ਟੀ ਨਹੀਂ ਕਰਦਾ।

2/5
ਇਸ ਤਸਵੀਰ ਨੂੰ ਵੇਖੋ ਕਿਵੇਂ ਇਹ ਬੱਚਾ ਸੱਪ ਦੇ ਜਬੜੇ ਨੂੰ ਫੜ ਕਰ ਉਸ ਦਾ ਮੂੰਹ ਖੋਲ੍ਹ ਰਿਹਾ ਹੈ।

3/5
ਸਾਰਿਆਂ ਨੂੰ ਹੈਰਾਨ ਕਰ ਦੇਣ ਵਾਲੇ ਇਸ ਵੀਡੀਓ ਵਿੱਚ ਇਹ ਛੋਟਾ ਬੱਚਾ ਖ਼ਤਰਨਾਕ ਸੱਪ ਨਾਲ ਕਿਸੇ ਖਿਡੌਣੇ ਦੀ ਤਰ੍ਹਾਂ ਖੇਡ ਰਿਹਾ ਹੈ। ਤੁਸੀਂ ਵੇਖ ਸਕਦੇ ਹੋ ਕਿ ਕਿਵੇਂ ਇਹ ਬੱਚਾ ਸੱਪ ਦੇ ਸਾਹਮਣੇ ਨੱਚ ਰਿਹਾ ਹੈ ਤੇ ਵੇਖਦੇ ਹੀ ਵੇਖਦੇ ਬੱਚੇ ਨੇ ਸੱਪ ਦੀ ਗਰਦਨ ਫੜ ਲਈ।

4/5
ਕਾਲੀ ਟੀ-ਸ਼ਰਟ, ਹਾਫ ਪੈਂਟ ਤੇ ਸੈਂਡਲ ਪਹਿਨੇ ਇਸ ਬੱਚੇ ਨੇ ਇੰਨੇ ਵੱਡੇ ਸੱਪ ਦੀ ਗਰਦਨ ਨੂੰ ਫੜ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਛੋਟੇ ਬੱਚੇ ਦੀ ਸੱਪ ਫੜਨ ਵਾਲੀ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਬਹੁਤ ਜ਼ਿਆਦਾ ਵਾਇਰਲ ਹਨ।

5/5
ਜ਼ਿਆਦਾਤਰ ਬੱਚੇ ਜਿਸ ਉਮਰ ਵਿੱਚ ਖਿਡੌਣਿਆਂ ਨਾਲ ਖੇਡਦੇ ਹਨ, ਉਸ ਉਮਰ ਵਿੱਚ ਇਸ ਬੱਚੇ ਨੇ ਅਜਿਹਾ ਕਾਰਨਾਮਾ ਕਰ ਵਿਖਾਇਆ ਜਿਸ ਨੂੰ ਵੇਖ ਤੁਹਾਡੇ ਹੋਸ਼ ਉੱਡ ਜਾਣਗੇ। ਇਸ ਬੱਚੇ ਨੇ ਵੱਡੇ ਸੱਪ ਦੀ ਗਰਦਨ ਨੂੰ ਖਿਡੌਣੇ ਵਾਂਗ ਆਪਣੇ ਹੱਥਾਂ ਵਿੱਚ ਜਕੜ ਲਿਆ।

Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget