ਪੜਚੋਲ ਕਰੋ

ਆਜ਼ਾਦੀ ਦਿਹਾੜੇ ਮੌਕੇ ਕੈਪਟਨ ਨੇ ਲੁਧਿਆਣਾ 'ਚ ਫਹਿਰਾਇਆ ਤਿਰੰਗਾ

1/8
ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਨੌਕਰੀਆਂ ਦੀ ਗਿਣਤੀ 29% ਵਧੀ ਹੈ। ਕੈਪਟਨ ਨੇ ਕਿਹਾ ਕਿ ਛੋਟੀਆਂ ਸਨਅਤਾਂ ਸ਼ੁਰੂ ਹੋਣ ਨਾਲ ਰੁਜ਼ਗਾਰ ਹੋਰ ਵੀ ਵਧੇਗਾ। ਸੂਬੇ ਵਿੱਚ ਅੰਗਰੇਜ਼ੀ ਸਕੂਲਾਂ 'ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਆਦਾ ਅੰਗ੍ਰੇਜ਼ੀ ਸਕੂਲਾਂ ਕਾਰਨ ਬੱਚਿਆਂ ਦੀ ਭਾਸ਼ਾ ਸੁਧਰੇਗੀ ਤੇ ਬਾਹਰ ਜਾ ਕੇ ਉਨ੍ਹਾਂ ਨੂੰ ਕੋਈ ਸਮੱਸਿਆ ਨਹੀਂ ਆਵੇਗੀ।

2/8
ਆਪਣੀ ਸਰਕਾਰ ਦੀਆਂ ਉਪਲਬਧੀਆਂ ਗਿਣਾਉਂਦਿਆਂ ਕੈਪਟਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਸਨਅਤਾਂ ਨੂੰ ਪੂਰੇ ਦੇਸ਼ ਵਿੱਚੋਂ ਸਭ ਤੋਂ ਸਸਤੀ ਬਿਜਲੀ ਯਾਨੀ 5 ਰੁ. ਫ਼ੀ ਯੂਨਿਟ ਦੇ ਹਿਸਾਬ ਨਾਲ ਮੁਹੱਈਆ ਕਰਵਾ ਰਹੀ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਦੋ ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਤੇ ਪੁਲਾਂ ਦਾ ਨਿਰਮਾਣ ਵੀ ਕੀਤਾ ਜਾਵੇਗਾ।

3/8
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਗ਼ਰੀਬ ਤਬਕੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਉਨ੍ਹਾਂ ਨੂੰ ਮੁਫ਼ਤ ਫਲੈਟ ਮੁਹੱਈਆ ਕਰਵਾਏ ਜਾਣਗੇ।

4/8
ਕੈਪਟਨ ਨੇ ਐਲਾਨ ਕੀਤਾ ਕਿ ਕਿਸਾਨਾਂ ਨੂੰ ਵਾਜਬ ਕੀਮਤਾਂ 'ਤੇ ਖੇਤੀਬਾੜੀ ਮਸ਼ੀਨਰੀ ਮਹੱਈਆ ਕਰਵਾਉਣ ਲਈ ਵਿਸ਼ੇਸ਼ ਸਕੀਮ ਜਾਰੀ ਕੀਤੀ ਜਾਵੇਗੀ।

5/8
ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਕਰਵਾਏ ਗਏ ਸਮਾਗਮ ਵਿੱਚ ਕੈਪਟਨ ਨੇ ਐਲਾਨ ਕੀਤਾ ਕਿ ਨਸ਼ਿਆਂ ਦੇ ਟਾਕਰੇ ਲਈ ਬਣਾਈ ਐਸਟੀਐਫ ਹੁਣ ਸਰਕਲ ਟੀਮਾਂ ਦਾ ਗਠਨ ਕਰੇਗੀ ਜੋ ਲੋਕਾਂ ਨੂੰ ਨਸ਼ੇ ਵਿਰੁੱਧ ਲੜਨਾ ਸਿਖਾਏਗੀ।

6/8
ਮੁੱਖ ਮੰਤਰੀ ਨੇ ਲੁਧਿਆਣਾ ਲਈ 3,600 ਕਰੋੜ ਰੁਪਏ ਦੇ ਗ੍ਰਾਂਟ ਦਾ ਐਲਾਨ ਵੀ ਕੀਤਾ। ਇਨ੍ਹਾਂ ਵਿੱਚੋਂ ਜ਼ਿਆਦਾਤਰ ਪੈਸਾ ਸਿਹਤ ਸੇਵਾਵਾਂ ਵਿੱਚ ਸੁਧਾਰ 'ਤੇ ਖ਼ਰਚੇ ਜਾਣ ਦੀ ਤਜਵੀਜ਼ ਹੈ।

7/8
ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਆਜ਼ਾਦੀ ਦਿਹਾੜੇ ਮੌਕੇ ਸੂਬੇ ਦੀ ਸਨਅਤੀ ਰਾਜਧਾਨੀ ਵਿੱਚ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।

8/8
ਇਸ ਮੌਕੇ ਕੈਪਟਨ ਨੇ ਕਿਸਾਨਾਂ, ਗ਼ਰੀਬਾਂ ਲਈ ਲਾਹੇਵੰਦ ਸਕੀਮਾਂ ਦੇ ਐਲਾਨ ਕਰਨ ਤੋਂ ਇਲਾਵਾ ਬਹਾਦਰ ਪੁਲਿਸ ਅਫ਼ਸਰਾਂ ਨੂੰ ਸਨਮਾਨਿਤ ਵੀ ਕੀਤਾ।

Sponsored Links by Taboola

ਟਾਪ ਹੈਡਲਾਈਨ

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ

ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ

ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ

Embed widget