ਪੜਚੋਲ ਕਰੋ

ਪ੍ਰਕਾਸ਼ ਸਿੰਘ ਬਾਦਲ ਦੀ ਜੀਵਨੀ, ਤਸਵੀਰਾਂ ਦੀ ਜ਼ੁਬਾਨੀ

1/12
2/12
89 ਸਾਲ ਦੇ ਹੋ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਆਜ਼ਾਦੀ ਤੋਂ ਪਹਿਲਾਂ 8 ਦਸੰਬਰ 1927 ਵਿੱਚ ਪੰਜਾਬ ਦੇ ਅਬੁਲ ਖੁਰਾਣਾ ਪਿੰਡ ਵਿੱਚ ਪਿਤਾ ਰਘੂਰਾਜ ਸਿੰਘ ਤੇ ਮਾਤਾ ਸੁੰਦਰੀ ਕੌਰ ਦੇ ਘਰ ਹੋਇਆ ਸੀ। ਵਿਆਹ 1959 ਵਿੱਚ ਸੁਰਿੰਦਰ ਕੌਰ ਨਾਲ ਹੋਇਆ ਸੀ।

3/12
4/12
1970 ਵਿੱਚ ਮੁੱਖ ਮੰਤਰੀ ਬਣਨ ਦੌਰਾਨ ਉਹ ਸੂਬੇ ਦੇ ਸਭ ਤੋਂ ਛੋਟੀ ਉਮਰ ਦੇ ਮੁੱਖ ਮੰਤਰੀ ਬਣੇ ਸਨ, ਉਦੋਂ ਬਾਦਲ ਦੀ ਉਮਰ 43 ਸਾਲ ਦੀ ਸੀ। ਰੌਚਕ ਗੱਲ ਇਹ ਹੈ ਕਿ 5 ਸਾਲ ਪਹਿਲਾਂ 84 ਸਾਲ ਦੀ ਉਮਰ ਵਿੱਚ ਜਦੋਂ ਉਨਾਂ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ ਉਦੋਂ ਉਹ ਪੰਜਾਬ ਦੇ ਸਭ ਤੋਂ ਵੱਡੀ ਉਮਰ ਦੇ ਮੁੱਖ ਮੰਤਰੀ ਬਣੇ ਸਨ।

5/12
6/12
ਬਾਦਲ ਹੁਣ ਤੱਕ 5 ਵਾਰ ਪੰਜਾਬ ਦੇ ਮੁੱਖ ਮੰਤਰੀ ਚੁਣੇ ਜਾ ਚੁੱਕੇ ਹਨ। 1970 ਵਿੱਚ ਪੰਜਾਬ ਦੇ 12ਵੇਂ ਮੁੱਖ ਮੰਤਰੀ ਵਜੋਂ ਸੂਬੇ ਦੀ ਵਾਗਡੋਰ ਸੰਭਾਲਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਕੱਦਾਵਰ ਆਗੂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ 46 ਸਾਲਾਂ ਬਾਅਦ ਵੀ ਚੋਣ ਮੈਦਾਨ ਵਿੱਚ ਨਿਤਰੇ ਹੋਏ ਹਨ।

7/12
ਪ੍ਰਕਾਸ਼ ਸਿੰਘ ਬਾਦਲ ਦੀ ਸਿਆਸਤ ਵਿੱਚ ਐਂਟਰੀ ਪਿੰਡ ਦੀ ਸਰਪੰਚੀ ਨਾਲ ਸ਼ੁਰੂ ਹੋਈ ਸੀ ਜਦੋਂ ਉਹ 1947 ਵਿੱਚ ਪਿੰਡ ਬਾਦਲ ਦੇ ਸਰਪੰਚ ਬਣੇ।

8/12
 ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਹੁਣ ਤੱਕ ਸਭ ਤੋਂ ਲੰਬਾ ਸਮਾਂ ਰਹਿਣ ਵਾਲੇ ਮੁੱਖ ਮੰਤਰੀ ਬਣ ਗਏ ਹਨ।

9/12
1980 ਵਿੱਚ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿੱਚ ਧਰਮ ਯੁੱਧ ਮੋਰਚੇ ਦੀ ਸ਼ੁਰੂਆਤ ਕੀਤੀ।

10/12
2003 ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਪਤਨੀ ਸੁਰਿੰਦਰ ਕੌਰ ਬਾਦਲ ਅਤੇ ਪੁੱਤਰ ਸੁਖਬੀਰ ਸਿੰਘ ਬਾਦਲ ਸਮੇਤ 7 ਲੋਕਾਂ ਖਿਲਾਫ ਭ੍ਰਿਸ਼ਟਾਚਾਰ ਦੇ ਵੱਖ-ਵੱਖ ਮਾਮਲੇ ਵੀ ਦਰਜ ਹੋਏ ਪਰ 7 ਸਾਲਾਂ ਬਾਅਦ ਸਥਾਨਕ ਅਦਾਲਤ ਨੇ ਸਬੂਤਾਂ ਦੀ ਕਮੀ ਕਾਰਨ ਇਹ ਮੁਕੱਦਮੇ ਖਾਰਜ ਕਰ ਦਿੱਤੇ।

11/12
12/12
2011 ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਪਤਨੀ ਸੁਰਿੰਦਰ ਕੌਰ ਬਾਦਲ ਦੀ ਕੈਂਸਰ ਦੀ ਬਿਮਾਰੀ ਨਾਲ ਮੌਤ ਹੋ ਚੁੱਕੀ ਹੈ।

Sponsored Links by Taboola

ਟਾਪ ਹੈਡਲਾਈਨ

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?

ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ

LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ

Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ

SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...

Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget