ਪੜਚੋਲ ਕਰੋ

ਮੁੱਖ ਮੰਤਰੀ ਦੀ ਬਗੈਰ ਨੰਬਰ ਵਾਲੇ ਬੁਲੇਟ 'ਤੇ ਗੇੜੀ

1/8
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਰੈਲੀ ਵਿੱਚ ਇੱਕ ਲੱਖ ਮੋਟਰਸਾਈਕਲ ਲਿਆਉਣ ਦਾ ਹੋਕਾ ਦਿੱਤਾ ਜਾ ਰਿਹਾ ਹੈ। ਇਸ ਨਾਲ ਟ੍ਰੈਫ਼ਿਕ ਪ੍ਰਭਾਵਿਤ ਹੋਵੇਗਾ ਤੇ ਲੋਕਾਂ ਨੂੰ ਪ੍ਰੇਸ਼ਾਨੀ ਹੋਵੇਗੀ। ਨਿਯਮਾਂ ਮੁਤਾਬਕ ਕਿਸੇ ਰਾਜਸੀ ਰੈਲੀ ਵਿੱਚ 10 ਤੋਂ ਵੱਧ ਵਾਹਨ ਇਕੱਠੇ ਨਹੀਂ ਚੱਲ ਸਕਦੇ।

2/8
ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੀ ਜੀਂਦ ਰੈਲੀ ਕਾਰਨ ਹੋਣ ਵਾਲੀ ਸੰਭਾਵੀ ਟਰੈਫ਼ਿਕ ਪ੍ਰੇਸ਼ਾਨੀ ਨੂੰ ਲੈ ਕੇ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਭੇਜਿਆ ਸੀ।

3/8
ਇਹ ਵੀ ਸੰਕਲਪ ਲਿਆ ਗਿਆ ਕਿ ਉਹ ਹੈਲਮਟ ਪਾ ਕੇ ਆਉਣਗੇ ਤੇ ਟ੍ਰੈਫਿਕ ਦੇ ਹਰ ਨਿਯਮ ਦਾ ਪਾਲਣ ਕਰਨਗੇ।

4/8
ਇਹ ਬਿਨਾਂ ਹੈਲਮਟ ਸੜਕ ਵਿਚਕਾਰ ਚੱਲ ਰਹੇ ਸੀ। ਇਸ ਮੌਕੇ ਬੀਜੇਪੀ ਵੱਲੋਂ ਨੌਜਵਾਨਾਂ ਤੋਂ ਫਾਰਮ ਵੀ ਭਰਵਾਏ ਗਏ ਕਿ ਉਹ ਅਮਿਤ ਸ਼ਾਹ ਦੀ ਰੈਲੀ ਨੂੰ ਕਾਮਯਾਬ ਕਰਨ ਲਈ ਮੋਟਰਸਾਈਕਲਾਂ 'ਤੇ ਆਉਣਗੇ।

5/8
ਇਹੀ ਨਹੀਂ ਮੋਟਰਸਾਈਕਲ ਸਵਾਰਾਂ ਨੇ ਸੜਕੀ ਆਵਾਜਾਈ ਨਿਯਮਾਂ ਦੀਆਂ ਧੱਜੀਆਂ ਵੀ ਉਡਾਈਆਂ। ਇਨ੍ਹਾਂ ਨੇ ਨਾ ਮੋਟਰਸਾਈਕਲ ਚਲਾਉਣ ਦਾ ਧਿਆਨ ਰੱਖਿਆ ਤੇ ਨਾ ਹੀ ਰਾਹਾਂ ਦਾ।

6/8
ਮੋਟਰਸਾਈਕਲ ਸਵਾਰ ਸੜਕਾਂ 'ਤੇ ਬਿਨਾਂ ਹੈਲਮਟ ਤੋਂ ਮੋਟਰਸਾਈਕਲ ਚਲਾ ਰਹੇ ਸੀ ਤੇ ਪੁਲਿਸ ਉਨ੍ਹਾਂ ਨੂੰ ਦੇਖ ਰਹੀ ਹੈ।

7/8
ਇੱਥੇ ਅੱਧੇ ਤੋਂ ਜ਼ਿਆਦਾ ਮੋਟਰਸਾਈਕਲ ਸਵਾਰ ਬਿਨਾਂ ਹੈਲਮਟਾਂ ਤੋਂ ਨਜ਼ਰ ਆਏ। ਹੋਰ ਤਾਂ ਹੋਰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਬਿਨਾਂ ਨੰਬਰ ਵਾਲਾ ਮੋਟਰਸਾਈਕਲ ਚਲਾ ਰਹੇ ਸੀ।

8/8
ਹਰਿਆਣਾ ਦੇ ਜੀਂਦ 'ਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੀ ਰੈਲੀ ਲਈ ਹੋ ਰਹੀ ਰਹਿਸਲ 'ਚ ਅੱਜ ਹਜ਼ਾਰਾਂ ਮੋਟਰਸਾਈਕਲ ਸਵਾਰਾਂ ਨੇ ਕਾਨੂੰਨ ਦੀਆਂ ਧੱਜੀਆਂ ਉਡਾ ਦਿੱਤੀਆਂ।

Sponsored Links by Taboola

ਟਾਪ ਹੈਡਲਾਈਨ

Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!

Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...

Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ

Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ

Embed widget