ਪੜਚੋਲ ਕਰੋ

ਬਰਗਾੜੀ ਮੋਰਚਾ 'ਚ ਬਾਦਲਾਂ 'ਤੇ ਨਿਸ਼ਾਨੇ, ਸਰਕਾਰ ਨੇ ਦਿੱਤਾ ਹਰ ਮੰਗ ਪੂਰੀ ਕਰਨ ਦਾ ਭਰੋਸਾ

1/11
ਪੰਜਾਬ ਸਰਕਾਰ ਦੇ ਮੰਤਰੀਆਂ ਦੇ ਵਫਦ ਨੇ ਅੱਜ ਬਰਗਾੜੀ ਮੋਰਚਾ ਵਿੱਚ ਪਹੁੰਚ ਕੇ ਭਰੋਸਾ ਦੁਆਇਆ ਕਿ ਸਿੱਖ ਸੰਗਤ ਦੀਆਂ ਸਾਰੀਆਂ ਮੰਗਾਂ ਪੂਰੀਆਂ ਹੋਣਗੀਆਂ।

2/11
3/11
4/11
ਇਸ ਮੌਕੇ ਬਰਗਾੜੀ ਇਨਸਾਫ਼ ਮੋਰਚੇ ਵਿੱਚ ਪਹੁੰਚੀ ਸੰਗਤ ਨੂੰ ਜਿੱਥੇ ਕਾਂਗਰਸੀ ਵਫਦ ਨੇ ਬੇਅਦਬੀ ਮਾਮਲਿਆਂ ਵਿੱਚ ਹੁਣ ਤੱਕ ਕੀਤੀ ਕਾਰਵਾਈ ਤੋਂ ਜਾਣੂ ਕਰਵਾਇਆ, ਉੱਥੇ ਭਰੋਸਾ ਦੁਆਇਆ ਕਿ ਜਲਦ ਹੀ ਸਜ਼ਾ ਭੁਗਤ ਚੁੱਕੇ ਸਿੱਖਾਂ ਦੀ ਰਿਹਾਈ ਤੇ ਹੋਰ ਮੰਗਾਂ ਪੂਰੀਆਂ ਹੋ ਜਾਣਗੀਆਂ।

5/11
ਇਸ ਮੌਕੇ ਬਰਗਾੜੀ ਇਨਸਾਫ਼ ਮੋਰਚੇ ਤੇ ਕਾਂਗਰਸੀ ਵਫਦ ਦੇ ਲੀਡਰਾਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਖਾਸਕਰ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਪੰਥ ਦਾ ਸਭ ਤੋਂ ਵੱਡਾ ਨੁਕਸਾਨ ਕੀਤਾ ਹੈ।

6/11
7/11
8/11
ਇਸ ਵਫਦ ਵਿੱਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਫਰੀਦਕੋਟ ਤੋਂ ਕਾਂਗਰਸ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਕਾਂਗਰਸ ਦੇ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਤੇ ਕਾਂਗਰਸੀ ਆਗੂ ਕੰਵਲਜੀਤ ਸਿੰਘ ਬਰਾੜ ਸ਼ਾਮਲ ਹਨ।

9/11
ਵੱਡੀ ਗਿੱਣਤੀ ਸੰਗਤਾਂ ਪੰਡਾਲ ਤੋਂ ਬਾਹਰ ਜਾਣ ਲੱਗੀਆਂ। ਪ੍ਰਬੰਧਕਾਂ ਵੱਲੋਂ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਤੇ ਸਟੇਜ ਤੋਂ ਵਾਰ-ਵਾਰ ਉਨ੍ਹਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ।

10/11
ਉਂਝ ਇੱਥੇ ਸੰਗਤਾਂ ਵਿੱਚ ਕਾਂਗਰਸ ਪ੍ਰਤੀ ਵੀ ਰੋਸ ਵੇਖਣ ਨੂੰ ਮਿਲਿਆ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਭਾਸ਼ਨ ਤੋਂ ਬਾਅਦ ਸੰਗਤਾਂ ਨੇ ਹੱਥ ਖੜ੍ਹੇ ਕਰਕੇ ਵਿਰੋਧ ਕੀਤਾ।

11/11
ਮੰਨਿਆ ਜਾ ਰਿਹਾ ਹੈ ਕਿ ਅੱਜ ਮੋਰਚੇ ਦੀ ਸਮਾਪਤੀ ਦਾ ਐਲਾਨ ਕਰ ਦਿੱਤਾ ਜਾਏਗਾ।

Sponsored Links by Taboola

ਟਾਪ ਹੈਡਲਾਈਨ

Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

Embed widget