ਪੜਚੋਲ ਕਰੋ
ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਜਾਗਿਆ MLA ਦਾ ਜ਼ਮੀਰ, ਕੈਪਟਨ ਤੇ ਪੁਲਿਸ ਨੂੰ ਨਸ਼ਾ ਖ਼ਤਮ ਕਰਨ 'ਚ ਨਾਕਾਮ ਦੱਸ ਕੀਤਾ ਬਾਈਕਾਟ
1/8

ਸਮਾਗਮ ਉਪਰੰਤ ਮੀਡੀਆ ਨੇ ਜਦ ਆਈਜੀ ਛੀਨਾ ਤੋਂ ਵਿਧਾਇਕ ਵੱਲੋਂ ਲਾਏ ਦੋਸ਼ਾਂ ਬਾਰੇ ਉਨ੍ਹਾਂ ਦਾ ਪੱਖ ਜਾਣਨਾ ਚਾਹਿਆ ਤਾਂ ਉਨ੍ਹਾਂ ਕਿਹਾ ਕਿ ਐਮਐਲਏ ਉੱਚ ਅਧਿਕਾਰੀਆਂ ਤੋਂ ਜਾਂਚ ਕਰਵਾ ਲੈਣ। ਕੈਪਟਨ ਸਰਕਾਰ ਦੇ ਦੋ ਸਾਲ ਲੰਮੇ ਕਾਰਜਕਾਲ ਦੌਰਾਨ ਇਹ ਪਹਿਲਾ ਮੌਕਾ ਹੈ ਜਦ ਵਿਰੋਧੀਆਂ ਤੋਂ ਬਾਅਦ ਪਾਰਟੀ ਦੇ ਹੀ ਵਿਧਾਇਕ ਨੇ ਨਸ਼ਿਆਂ 'ਤੇ ਮੰਦੀ ਕਾਰਗੁਜ਼ਾਰੀ ਵਿਰੁੱਧ ਆਵਾਜ਼ ਬੁਲੰਦ ਕੀਤੀ ਹੈ।
2/8

ਉਨ੍ਹਾਂ ਪੁਲਿਸ ’ਤੇ ਦੋਸ਼ ਲਗਾਇਆ ਕਿ ਉਹ ਨਸ਼ਾ ਤਸਕਰਾਂ ਤੋਂ ਰਿਸ਼ਵਤ ਲੈ ਕੇ ਛੱਡ ਦਿੰਦੀ ਹੈ।
Published at : 12 Jan 2019 09:07 PM (IST)
View More





















