ਪੜਚੋਲ ਕਰੋ

ਫਲਾਈਟ 'ਚ ਰਾਹੁਲ ਨੇ ਕੀਤਾ ਅਜਿਹਾ ਕੰਮ ਕਿ ਤਸਵੀਰਾਂ ਹੋਈਆਂ ਵਾਇਰਲ...

1/5
ਰਾਹੁਲ ਸ਼ਿਲੌਂਗ ਹੁੰਦੇ ਹੋਏ ਦਿੱਲੀ ਤੋਂ ਗੁਹਾਟੀ ਪਹੁੰਚੇ। ਉਸ ਦੇ ਕੁਝ ਸਾਥੀ ਯਾਤਰੀਆਂ ਨੇ ਤਸਵੀਰਾਂ ਸੋਸ਼ਲ ਸਾਈਟ ਉੱਤੇ ਪੋਸਟ ਕਰ ਦਿੱਤੀਆਂ। ਕਈ ਲੋਕਾਂ ਨੇ ਰਾਹੁਲ ਗਾਂਧੀ ਦੇ ਬਾਰੇ ਲਿਖਿਆ ਕਿ ਉਸ ਦੀ ਡੀਸੈਂਟ ਵਿਅਕਤੀ ਦੀ ਤਰ੍ਹਾਂ ਵਿਵਹਾਰ ਕੀਤਾ ਜਿਹੜਾ ਕਾਫ਼ੀ ਚੰਗਾ ਲੱਗਾ।

2/5
ਚੰਡੀਗੜ੍ਹ: ਕੁਝ ਦਿਨਾਂ ਪਹਿਲਾਂ ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਗੋਆ ਵਿੱਚ ਸਾਈਕਲ ਚਲਾਉਂਦੀ ਦੀ ਫ਼ੋਟੋ ਵਾਇਰਲ ਹੋਈ ਸੀ। ਹੁਣ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀਆਂ ਫਲਾਈਟ ਦੀਆਂ ਕੁਝ ਫੋਟੋਜ਼ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਗਈਆਂ ਹਨ। ਅਸਲ ਵਿੱਚ ਦਿੱਲੀ ਤੋਂ ਗੁਹਾਟੀ ਦੀ ਫਲਾਈਟ ਵਿੱਚ ਰਾਹੁਲ ਗਾਂਧੀ ਪੈਂਸੇਂਜਰ ਦੇ ਬੈਗ ਨੂੰ ਰੈਕ ਵਿੱਚ ਰੱਖਣ ਲਈ ਮਦਦ ਕਰਦੇ ਨਜ਼ਰ ਆ ਰਹੇ ਹਨ। ਦੇਖੋ ਹੋਰ ਤਸਵੀਰਾਂ....

3/5
ਟਵੀਟਰ ਉੱਤੇ ਡਾ. ਸੀਤਾ ਰਾਮ ਬਾਬੂ ਨੇ ਰਾਹੁਲ ਦੀ ਫਲਾਈਟ ਵਾਲੀ ਫੋਟੋਜ਼ ਸ਼ੇਅਰ ਕਰਦੇ ਹੋਇਆ ਲਿਖਿਆ ਕਿ ਰਾਹੁਲ ਸਾਥੀ ਪੈਸੇਂਜਰ ਨੂੰ ਲਗੇਜ ਰੱਖਣ ਵਿੱਚ ਮਦਦ ਕਰ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਕਈ ਵਾਰ ਸ਼ੇਅਰ ਕੀਤਾ ਗਿਆ।

4/5
ਇੱਕ ਪਾਸੇ ਭਾਰਤ ਵਿੱਚ ਜਿੱਥੇ ਵੀਵੀਆਈਪੀ ਕਲਚਰ ਬਹੁਤ ਜ਼ਿਆਦਾ ਹੈ। ਅਜਿਹੇ ਵਿੱਚ ਕਿਸੇ ਹਰਮਨ ਪਿਆਰੇ ਨੇਤਾ ਨੂੰ ਇਸ ਤਰ੍ਹਾਂ ਲੋਕਾਂ ਦੀ ਮਦਦ ਕਰਦੇ ਘੱਟ ਹੀ ਦੇਖਿਆ ਜਾਂਦਾ ਹੈ ਪਰ ਗਾਂਧੀ ਨੇ ਜਦੋਂ ਅਜਿਹਾ ਕੀਤਾ ਤਾਂ ਸੋਸ਼ਲ ਸਾਈਟ ਉੱਤੇ ਚਰਚਾ ਦਾ ਵਿਸ਼ਾ ਬਣ ਗਿਆ। ਕਈ ਲੋਕਾਂ ਨੇ ਉਸ ਦੀ ਤਾਰੀਫ਼ ਵੀ ਕੀਤੀ।

5/5
ਇੱਕ ਸ਼ਖ਼ਸ ਨੇ ਤਾਰੀਫ਼ ਕਰਦੇ ਹੋਏ ਲਿਖਿਆ ਕਿ ਇਹ ਕਾਂਗਰਸ ਪ੍ਰਧਾਨ ਦਾ ਅਸਲ ਚਿਹਰਾ ਦਿਖਾਉਂਦਾ ਹੈ। ਉਹ ਕਿੰਨੇ ਜ਼ਮੀਨ ਨਾਲ ਜੁੜੇ ਹੋਏ ਵਿਅਕਤੀ ਹਨ।

Sponsored Links by Taboola

ਟਾਪ ਹੈਡਲਾਈਨ

 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।

Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ

Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ

ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ

ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ

Embed widget