ਪੜਚੋਲ ਕਰੋ

ਦੁਨੀਆ 'ਚ ਪੰਜਾਬ ਦਾ ਨਾਂ ਚਮਕਾਉਣ ਵਾਲੇ ਦਾ ਸਰਕਾਰ ਨੇ ਕੋਈ ਮੁੱਲ ਨਾ ਪਾਇਆ

1/8
ਉਸ ਦਾ ਟੀਚਾ ਅਪ੍ਰੈਲ ਮਹੀਨੇ ਹੋਣ ਵਾਲੀਆਂ ਕਾਮਨਵੈਲਥ ਖੇਡਾਂ ‘ਚੋਂ ਸੋਨ ਤਗਮਾ ਹਾਸਲ ਕਰਨਾ ਹੈ।

2/8
ਦਵਿੰਦਰ ਨੇ ‘ਏਬੀਪੀ ਸਾਂਝਾ’ ਨਾਲ ਫੋਨ ‘ਤੇ ਗੱਲਬਾਤ ਦੌਰਾਨ ਕਿਹਾ ਕਿ ਦੇਸ਼ ਲਈ ਤਗਮਾ ਜਿੱਤ ਕੇ ਉਹ ਖੁਸ਼ ਹੈ ਪਰ ਇਸ ਪ੍ਰਦਰਸ਼ਨ ਨਾਲ ਸੰਤੁਸ਼ਟ ਨਹੀਂ।

3/8
ਦਵਿੰਦਰ ਫਾਈਨਲ ‘ਚ ਥਾਂ ਬਣਾਉਣ ਵਾਲਾ ਪਹਿਲਾ ਭਾਰਤੀ ਬਣਿਆ ਸੀ। ਹਾਲਾਂਕਿ ਇਸ ਚੈਂਪੀਅਨਸ਼ਿਪ ‘ਚ ਦਵਿੰਦਰ ਤਗਮਾ ਜਿੱਤਣ ‘ਚ ਨਾਕਾਮ ਰਿਹਾ ਸੀ ਤੇ ਟੂਰਨਾਮੈਂਟ ‘ਚ 12ਵੇਂ ਸਥਾਨ ‘ਤੇ ਰਿਹਾ।

4/8
ਅਥਲੀਟ ਦਵਿੰਦਰ ਕੰਗ ਨੇ ਸੋਨ ਤਗਮਾ ਜਿੱਤ ਕੇ ਪੰਜਾਬ ਦਾ ਇੱਕ ਵਾਰ ਫਿਰ ਨਾਮ ਰੌਸ਼ਨ ਕੀਤਾ ਹੈ। ਉਸ ਨੇ ਇੰਡੋਨੇਸ਼ੀਆ ਦੇ ਜਕਾਰਤਾ ‘ਚ ਹੋ ਰਹੇ 18ਵੇਂ ਏਸ਼ੀਅਨ ਖੇਡ ਇਨਵੀਟੇਸ਼ਨ ਟੂਰਨਾਮੈਂਟ ‘ਚ ਸੋਨ ਤਗਮਾ ਜਿੱਤਿਆ ਹੈ।

5/8
Athletics ਦਵਿੰਦਰ ਸਿੰਘ ਕੰਗ ਉਹ ਅਥਲੀਟ ਹੈ ਜਿਸ ਨੇ ਅਗਸਤ 2017 ‘ਚ ਲੰਡਨ ਵਿੱਚ ਹੋਈ ਅਥਲੈਟਿਕ ਚੈਂਪੀਅਨਸ਼ਿਪ ‘ਚ ਇਤਿਹਾਸ ਰਚਿਆ ਸੀ। - World Athletics Championships – men's javelin throw – London Stadium, London, Britain – August 10, 2017 – Davinder Singh of India reacts. REUTERS/Kai Pfaffenbach

6/8
ਸਰਕਾਰੀ ਦੀ ਬੇਰੁਖੀ ਦੇ ਬਾਵਜੂਦ ਦਵਿੰਦਰ ਨੇ ਜੀਲੋਰਾ ਬੰਗ ਕਾਰਨੋ ਸਟੇਡੀਅਮ ‘ਚ ਖੇਡੇ ਗਏ ਮੁਕਾਬਲੇ ‘ਚ ਇੱਕ ਵਾਰ ਫਿਰ ਆਪਣੀ ਚੰਗੇ ਪ੍ਰਦਰਸ਼ਨ ਨਾਲ ਸਭ ਦਾ ਦਿਲ ਜਿੱਤਿਆ ਹੈ।

7/8
ਦਰਅਸਲ ਦਵਿੰਦਰ ਵਿਸ਼ਵ ਐਥਲੈਟਿਕ ਚੈਂਪੀਅਨਸ਼ਿਪ ਤੋਂ ਬਾਅਦ ਪੰਜਾਬ ਸਰਕਾਰ ਦੀ ਬੇਰੁਖੀ ਕਾਰਨ ਨਿਰਾਸ਼ ਹੋਇਆ ਸੀ। ਉਸ ਦਾ ਕਹਿਣਾ ਸੀ ਕਿ ਜੇਕਰ ਪੰਜਾਬ ਸਰਕਾਰ ਉਸ ਨੂੰ ਬਣਦਾ ਮਾਣ ਸਤਿਕਾਰ ਨਹੀਂ ਦੇ ਸਕਦੀ ਤਾਂ ਉਹ ਕਿਸੇ ਹੋਰ ਦੇਸ਼ ਤੋਂ ਖੇਡਣ ਲਈ ਮਜ਼ਬੂਰ ਹੋ ਜਾਵੇਗਾ।

8/8
ਦਵਿੰਦਰ ਕੰਗ ਨੇ ਨੇਜਾ ਸੁੱਟ ਮੁਕਾਬਲੇ ‘ਚ 75.87 ਮੀਟਰ ਦੀ ਦੂਰੀ ‘ਤੇ ਜੈਵਲਿਨ ਸੁੱਟ ਕੇ ਪੰਜਾਬ ਦਾ ਨਾਮ ਚਮਕਾਇਆ ਪਰ ਦੁਖ ਦੀ ਗੱਲ਼ ਹੈ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਇਸ ਹੀਰੇ ਦਾ ਕੋਈ ਮੁੱਲ਼ ਨਹੀਂ ਪਾਇਆ।

Sponsored Links by Taboola

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

Embed widget