ਪੜਚੋਲ ਕਰੋ

ਇਰਾਨ ਸਰਕਾਰ ਖਿਲਾਫ਼ ਪ੍ਰਦਰਸ਼ਨ, ਮਰਨ ਵਾਲਿਆਂ ਦੀ ਗਿਣਤੀ 21ਹੋਈ

1/11
Iranian protesters chant slogans at a rally in Tehran, Iran, Saturday, Dec. 30, 2017. Iranian hard-liners rallied Saturday to support the country's supreme leader and clerically overseen government as spontaneous protests sparked by anger over the country's ailing economy roiled major cities in the Islamic Republic. (AP Photo/Ebrahim Noroozi)

2/11
3/11
4/11
ਇਰਾਨ ਵਿੱਚ ਪ੍ਰਦਰਸ਼ਨਾਂ ਬਾਰੇ ਰਿਪੋਰਟਿੰਗ ਕਰਨ ਉੱਤੇ ਪਾਬੰਦੀ ਲਾਗੂ ਹੈ, ਪਰ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੀਆਂ ਵੀਡੀਓਜ਼ ਲਗਾਤਾਰ ਸੋਸ਼ਲ ਮੀਡੀਆ ਉੱਤੇ ਆ ਰਹੀਆਂ ਹਨ।

5/11
ਦੂਸਰੇ ਪਾਸੇ ਇਰਾਨ ਦੇ ਇੰਟੈਲੀਜੈਂਸ ਮੰਤਰਾਲੇ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਹੈ ਕਿ ਰੋਸ ਮੁਜ਼ਾਹਰੇ ਭੜਕਾਉਣ ਵਾਲਿਆਂ ਦੀ ਪਛਾਣ ਹੋ ਗਈ ਹੈ ਤੇ ਜਲਦੀ ਹੀ ਉਨ੍ਹਾਂ ਨਾਲ ਗੰਭੀਰਤਾ ਨਾਲ ਨਜਿੱਠਿਆ ਜਾਵੇਗਾ।

6/11
ਸਥਾਨਕ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾ ਨੇ ਕਿਹਾ, ‘ਇਰਾਨ ਦੇ ਹਾਲਾਤ ਵਾਸਤੇ ਸੁਨੇਹੇ ਅਮਰੀਕਾ, ਬ੍ਰਿਟੇਨ ਤੇ ਸਾਊਦੀ ਅਰਬ ਤੋਂ ਆ ਰਹੇ ਹਨ।’

7/11
ਇਸ ਦੌਰਾਨ ਇਰਾਨ ਦੀ ਸਭ ਤੋਂ ਵੱਡੀ ਨੈਸ਼ਨਲ ਸਕਿਓਰਟੀ ਕੌਂਸਲ ਦੇ ਸਕੱਤਰ ਅਲੀ ਸ਼ਾਮਖਾਨੀ ਨੇ ਲੋਕਾਂ ਵਿੱਚ ਇਸ ਬੇਚੈਨੀ ਨੂੰ ਸਾਲ 2009 ਤੋਂ ਬਾਅਦ ਇਸਲਾਮਿਕ ਹਕੂਮਤ ਦੇ ਖ਼ਿਲਾਫ਼ ਹੁਣ ਤਕ ਦੀ ਸਭ ਤੋਂ ਵੱਡੀ ਚੁਣੌਤੀ ਦੱਸਿਆ ਹੈ।

8/11
ਇਰਾਨ ਦੇ ਸਰਕਾਰੀ ਟੈਲੀਵੀਜ਼ਨ ਦੀ ਇੱਕ ਰਿਪੋਰਟ ਮੁਤਾਬਕ ਇਸਫ਼ਾਹਾਨ ਵਾਲੇ ਕੇਂਦਰੀ ਸੂਬੇ ਦੇ ਕਾਦਰੀਜਾਨ ਕਸਬੇ ਵਿੱਚ ਪ੍ਰਦਰਸ਼ਨ ਕਰਦੇ ਲੋਕਾਂ ਵੱਲੋਂ ਪੁਲੀਸ ਸਟੇਸ਼ਨ ਉੱਤੇ ਕੀਤੇ ਗਏ ਹਮਲੇ ਨਾਲ ਹਿੰਸਾ ਭੜਕ ਗਈ, ਜਿਸ ਵਿੱਚ ਛੇ ਜਣਿਆਂ ਦੀ ਮੌਤ ਹੋ ਗਈ।

9/11
ਤਹਿਰਾਨ- ਦੇਸ਼ ਦੇ ਮਾੜੇ ਆਰਥਿਕ ਹਾਲਾਤ ਦੇ ਖ਼ਿਲਾਫ਼ ਇਰਾਨ ਦੇ ਲੋਕਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੇ ਦੌਰਾਨ ਕੱਲ੍ਹ ਰਾਤ ਨੌਂ ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਹੁਣ ਤੱਕ ਪ੍ਰਦਰਸ਼ਨਾਂ ਵਿੱਚ ਮੋਤਾਂ ਦੀ ਗਿਣਤੀ 21 ਹੋ ਗਈ ਹੈ। ਇਨ੍ਹਾਂ ਵਿੱਚੋਂ ਛੇ ਜਣੇ ਪੁਲੀਸ ਉੱਤੇ ਕੀਤੇ ਹਮਲੇ ਦੌਰਾਨ ਮਾਰੇ ਗਏ ਹਨ।

10/11
ਟੈਲੀਵੀਜ਼ਨ ਨੇ ਨੇੜਲੇ ਨਜਫ਼ਾਬਾਦ ਵਿੱਚ ਇਕ ਪੁਲੀਸ ਮੁਲਾਜ਼ਮ ਦੀ ਮੌਤ ਦੀ ਪੁਸ਼ਟੀ ਕੀਤੀ ਹੈ, ਜਿਸ ਦੇ ਨਾਲ ਤਾਜ਼ਾ ਪ੍ਰਦਰਸ਼ਨਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੁਣ ਤੱਕ ਕੁੱਲ ਮਿਲਾ ਕੇ 21 ਹੋ ਗਈ ਦੱਸੀ ਜਾਂਦੀ ਹੈ।

11/11
ਇਸਫ਼ਾਹਾਨ ਸੂਬੇ ਦਾ ਸਭਿਆਚਾਰਕ ਹੱਬ ਕਹੇ ਜਾਂਦੇ ਨੇੜਲੇ ਕਸਬੇ ਵਿੱਚ ਰੈਵੋਲਿਊਸ਼ਨਰੀ ਗਾਰਡ ਦਾ ਇਕ ਨੌਜਵਾਨ ਮੈਂਬਰ ਅਤੇ ਉਥੋਂ ਲੰਘਦਾ ਇਕ ਰਾਹਗੀਰ ਵੀ ਮਾਰੇ ਗਏ।

Sponsored Links by Taboola

ਟਾਪ ਹੈਡਲਾਈਨ

ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ

Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ

Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ

Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ

Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!

 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 

Embed widget