ਪੜਚੋਲ ਕਰੋ

ਦੀਪਿਕਾ ਪਾਦੁਕੋਨ ਨੂੰ ਝਟਕਾ, 10 ਅਮੀਰ ਹੀਰੋਇਨਾਂ ਦੀ ਸੂਚੀ 'ਚੋਂ ਬਾਹਰ

1/9
2/9
ਦੂਜਾ ਨੰਬਰ 'ਤੇ ਜੈਨੀਫ਼ਰ ਅਨਿਸਟਨ ਨੇ ਸਥਾਨ ਬਣਾਇਆ।

3/9
ਲਗਾਤਾਰ ਦੋ ਸਾਲ ਤੋਂ ਫੋਰਬਸ ਦੀ ਸੂਚੀ ਵਿੱਚ ਪਹਿਲੇ ਸਥਾਨ 'ਤੇ ਰਹਿਣ ਵਾਲੀ ਜੈਨੀਫਰ ਲਾਰੈਂਸ ਖਿਸਕ ਤੀਜੇ ਨੰਬਰ ਤੇ ਪਹੁੰਚ ਗਈ ਹੈ।

4/9
ਮੈਗਜੀਨ ਦੇ ਚਾਰਟ ਦੀ ਮੰਨੀਏ ਤਾਂ ਇਹ 28 ਸਾਲ ਦੀ ਐਕਟ੍ਰੈਸ ਨੇ ਇਸ ਸਾਲ ਦੇ ਜੂਨ ਤੋਂ 26 ਮਿਲੀਅਨ ਡਾਲਰ ਦੀ ਕਮਾਈ ਕੀਤੀ ਹੈ।

5/9
ਉੱਥੇ ਹੀ ਫਿਲਮ 'ਲਾ ਲਾ ਲੈਂਡ' ਵਿੱਚ ਆਪਣੀ ਸ਼ਾਨਦਾਰ ਐਕਟਿੰਗ ਨਾਲ ਓਸਕਰ ਐਵਾਰਡ ਜਿੱਤਣ ਵਾਲੀ 'ਐਮਾ ਸਟੋਨ' ਨੂੰ ਫੋਰਬਸ ਨੇ ਆਪਣੀ ਸੂਚੀ ਵਿੱਚ ਪਹਿਲੇ ਸਥਾਨ 'ਤੇ ਰੱਖਿਆ ਹੈ।

6/9
ਨਾ ਸਿਰਫ਼ ਭਾਰਤ, ਸਗੋਂ ਪੂਰੇ ਏਸ਼ੀਆ 'ਚੋਂ ਕੋਈ ਵੀ ਅਦਾਕਾਰਾ ਇਸ ਸੂਚੀ ਵਿੱਚ ਆਪਣਾ ਨਾਮ ਦਰਜ ਨਹੀਂ ਕਰਾ ਸਕੀ।

7/9
ਦੀਪਿਕਾ ਸਾਲ 2016 ਵਿੱਚ ਫੋਰਬਸ ਵੱਲੋਂ ਜਾਰੀ ਸੂਚੀ ਵਿੱਚ ਪਹਿਲੇ 10 ਵਿੱਚ ਜਗ੍ਹਾ ਬਣਾਉਣ ਵਿੱਚ ਕਾਮਯਾਬ ਰਹੀ ਸੀ।

8/9
ਫੋਰਬਸ ਨੇ ਇਸ ਸਾਲ ਸਭ ਤੋਂ ਵੱਧ ਕਮਾਈ ਕਰਨ ਵਾਲੀ ਸਟਾਰਜ਼ ਦੀ ਸੂਚੀ ਜਾਰੀ ਕੀਤੀ ਹੈ। ਇਸ ਵਿੱਚ ਦੀਪਿਕਾ ਪਾਦੁਕੋਣ ਪਹਿਲੀਆਂ 10 ਕਮਾਈ ਕਰਨ ਵਾਲੀਆਂ ਅਭਿਨੇਤਰੀਆਂ ਦੀ ਸੂਚੀ ਤੋਂ ਬਾਹਰ ਹੋ ਗਈ ਹੈ।

9/9
ਆਪਣੀ ਦਮਦਾਰ ਐਕਟਿੰਗ ਨਾਲ ਦੇਸ਼ ਹੀ ਨਹੀਂ, ਵਿਦੇਸ਼ਾਂ ਵਿੱਚ ਵੀ ਭਾਰਤ ਦਾ ਨਾਮ ਰੌਸ਼ਨ ਕਰਨ ਵਾਲੀ ਬਾਲੀਵੁੱਡ ਗਲੋਬਲ ਸਟਾਰ ਦੀਪਿਕਾ ਪਾਦੁਕੋਨ ਮਸ਼ਹੂਰ ਅਮਰੀਕੀ ਮੈਗਜ਼ੀਨ ਫੋਰਬਸ ਵੱਲੋਂ ਜਾਰੀ ਰੈਂਕਿੰਗ ਵਿੱਚ ਪਿੱਛੇ ਰਹਿ ਗਈ ਹੈ।

Sponsored Links by Taboola

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

Embed widget