✕
  • ਹੋਮ

ਕੇਜਰੀਵਾਲ ਦੀ ਅੰਮ੍ਰਿਤਸਰ ਫੇਰੀ (ਤਸਵੀਰਾਂ)

ਏਬੀਪੀ ਸਾਂਝਾ   |  03 Jul 2016 04:57 PM (IST)
ਕੇਜਰੀਵਾਲ ਦੀ ਅੰਮ੍ਰਿਤਸਰ ਫੇਰੀ (ਤਸਵੀਰਾਂ)

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਪਹੁੰਚਣ ਉਤੇ ਸਭ ਤੋਂ ਪਹਿਲਾਂ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।

1

ਇਸ ਤੋਂ ਬਾਅਦ ਕੇਜਰੀਵਾਲ ਦੁਰਗਿਆਣਾ ਮੰਦਰ ਦੇ ਦਰਸ਼ਨ ਕਰਨ ਲਈ ਪਹੁੰਚੇ।

2

ਮੰਦਰ ਪਹੁੰਚਣ ਉਤੇ ਕੇਜਰੀਵਾਲ ਦਾ ਕਮੇਟੀ ਵੱਲੋਂ ਸਵਾਗਤ ਵੀ ਕੀਤਾ ਗਿਆ।

3

ਦੁਰਗਿਆਣਾ ਮੰਦਰ ਪਹੁੰਚਦੇ ਹੋਏ ਅਰਵਿੰਦ ਕੇਜਰੀਵਾਲ।

4

ਮੰਦਰ ਕਮੇਟੀ ਵੱਲੋਂ ਇਸ ਮੌਕੇ ਕੇਜਰੀਵਾਲ ਨੂੰ ਸਨਮਾਨਿਤ ਵੀ ਕੀਤਾ ਗਿਆ।

5

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਪਹੁੰਚਣ ਉਤੇ ਸਭ ਤੋਂ ਪਹਿਲਾਂ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।

  • ਹੋਮ
  • Photos
  • ਖ਼ਬਰਾਂ
  • ਕੇਜਰੀਵਾਲ ਦੀ ਅੰਮ੍ਰਿਤਸਰ ਫੇਰੀ (ਤਸਵੀਰਾਂ)
About us | Advertisement| Privacy policy
© Copyright@2026.ABP Network Private Limited. All rights reserved.