ਪੜਚੋਲ ਕਰੋ

ਗਾਂਧੀ ਫੈਮਲੀ ਸਮੇਤ ਹੋਰ ਕਿਹਨੇ ਪਾਈ ਵੋਟ, ਵੇਖੋ ਤਸਵੀਰਾਂ

1/7
2/7
ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਨੇ ਰਾਸ਼ਟਰਪਤੀ ਭਵਨ ਦੇ ਡਾ. ਰਾਜੇਂਦਰ ਪ੍ਰਸਾਦ ਕੇਂਦਰੀ ਵਿਦਿਆਲਿਆ ਵਿੱਚ ਆਪਣੀ ਵੋਟ ਪਾਈ।
ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਨੇ ਰਾਸ਼ਟਰਪਤੀ ਭਵਨ ਦੇ ਡਾ. ਰਾਜੇਂਦਰ ਪ੍ਰਸਾਦ ਕੇਂਦਰੀ ਵਿਦਿਆਲਿਆ ਵਿੱਚ ਆਪਣੀ ਵੋਟ ਪਾਈ।
3/7
ਇਸ ਦੌਰਾਨ ਸੀਐਮ ਕੇਜਰੀਵਾਲ ਨੇ ਪਰਿਵਾਰ ਨਾਲ ਵੋਟ ਪਾਈ।
ਇਸ ਦੌਰਾਨ ਸੀਐਮ ਕੇਜਰੀਵਾਲ ਨੇ ਪਰਿਵਾਰ ਨਾਲ ਵੋਟ ਪਾਈ।
4/7
ਭਾਜਪਾ ਦੇ ਸੀਨੀਅਰ ਲੀਡਰ ਲਾਲ ਕ੍ਰਿਸ਼ਨ ਅਡਵਾਨੀ ਵੀ ਵੋਟ ਪਾਉਣ ਪਾਹੁੰਚੇ
ਭਾਜਪਾ ਦੇ ਸੀਨੀਅਰ ਲੀਡਰ ਲਾਲ ਕ੍ਰਿਸ਼ਨ ਅਡਵਾਨੀ ਵੀ ਵੋਟ ਪਾਉਣ ਪਾਹੁੰਚੇ
5/7
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਗੁਰਸ਼ਰਨ ਸਿੰਘ ਨੇ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਦੇ ਨਿਰਮਾਣ ਭਵਨ ਵਿਖੇ ਆਪਣੀ ਵੋਟ ਪਾਈ।
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਗੁਰਸ਼ਰਨ ਸਿੰਘ ਨੇ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਦੇ ਨਿਰਮਾਣ ਭਵਨ ਵਿਖੇ ਆਪਣੀ ਵੋਟ ਪਾਈ।
6/7
ਅੱਜ ਦਿੱਲੀ ਦੀ ਜਨਤਾ ਚੋਣ ਲੜ ਰਿਹੇ 672 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰੇਗੀ। ਇਸੇ ਕਾਰਨ ਦੇਸ਼ ਦੀ ਨਜ਼ਰ ਦਿੱਲੀ ਦੇ ਵੋਟਰਾਂ 'ਤੇ ਹੈ। ਇਸ ਦੌਰਾਨ ਗਾਂਧੀ ਪਰਿਵਾਰ ਵੀ ਵੋਟ ਪਾਉਣ ਪਾਹੁੰਚਿਆ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਬੇਟੀ ਪ੍ਰਿਯੰਕਾ ਨੇ ਵੋਟ ਪਾਈ।ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ
ਅੱਜ ਦਿੱਲੀ ਦੀ ਜਨਤਾ ਚੋਣ ਲੜ ਰਿਹੇ 672 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰੇਗੀ। ਇਸੇ ਕਾਰਨ ਦੇਸ਼ ਦੀ ਨਜ਼ਰ ਦਿੱਲੀ ਦੇ ਵੋਟਰਾਂ 'ਤੇ ਹੈ। ਇਸ ਦੌਰਾਨ ਗਾਂਧੀ ਪਰਿਵਾਰ ਵੀ ਵੋਟ ਪਾਉਣ ਪਾਹੁੰਚਿਆ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਬੇਟੀ ਪ੍ਰਿਯੰਕਾ ਨੇ ਵੋਟ ਪਾਈ।ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ "ਸਾਰਿਆਂ ਨੂੰ ਬਾਹਰ ਆ ਕੇ ਵੋਟ ਦੇਣਾ ਚਾਹੀਦਾ ਹੈ। ਇਹ ਬਹੁਤ ਮਹੱਤਵਪੂਰਨ ਹੈ। ਆਲਸੀ ਨਾ ਬਣੋ।"
7/7
ਕਾਂਗਰਸ ਨੇਤਾ ਰਾਹੁਲ ਗਾਂਧੀ ਔਰੰਗਜ਼ੇਬ ਲੇਨ 'ਤੇ ਇੱਕ ਪੋਲਿੰਗ ਬੂਥ' ਤੇ ਵੋਟ ਪਾਉਣ ਤੋਂ ਬਾਅਦ ਰਵਾਨਾ ਹੋਏ।
ਕਾਂਗਰਸ ਨੇਤਾ ਰਾਹੁਲ ਗਾਂਧੀ ਔਰੰਗਜ਼ੇਬ ਲੇਨ 'ਤੇ ਇੱਕ ਪੋਲਿੰਗ ਬੂਥ' ਤੇ ਵੋਟ ਪਾਉਣ ਤੋਂ ਬਾਅਦ ਰਵਾਨਾ ਹੋਏ।

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget