ਸਰਕਾਰ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ ਦਿੱਤੀ ਹੈ। ਔਡ-ਈਵਨ ਫਿਰ ਤੋਂ ਦਿੱਲੀ ਵਿੱਚ ਲਾਗੂ ਹੋ ਸਕਦਾ ਹੈ। ਸਕੂਲਾਂ ਨੂੰ ਅਗਲੇ ਤਿੰਨ ਦਿਨ ਲਈ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।