ਪੜਚੋਲ ਕਰੋ

ਸਾਵਧਾਨ! ਜਹਿਰੀਲੀ ਧੁੰਦ ਦਾ ਗ੍ਰਹਿਸਥੀ ਜੀਵਨ 'ਤੇ ਵੀ ਮਾਰੂ ਅਸਰ

1/6
ਮਾਹਰਾਂ ਮੁਤਾਬਕ ਦਿੱਲੀ ਵਿੱਚ ਪਰਟੀਕੁਲੇਟ ਮੈਟਰ (ਪੀ ਐਮ-2) ਵਿੱਚ ਭਾਰੀ ਵਾਧਾ ਦੇਖਿਆ ਗਿਆ ਹੈ। ਇਹ ਇਨਸਾਨ ਦੇ ਵਾਲ ਦੀ ਤੁਲਨਾ ਵਿੱਚ 30 ਗੁਣਾ ਮਹੀਨ ਹੁੰਦਾ ਹੈ। ਸ਼ਹਿਰ ਦੇ ਇੱਕ ਆਈਵੀਐਫ ਮਾਹਿਰ ਅਰਵਿੰਦ ਬੈਦ ਨੇ ਕਿਹਾ ਕਿ ਪ੍ਰਦੂਸ਼ਣ ਵਿੱਚ ਸਾਹ ਲੈਣ ਨਾਲ ਬਲੱਡ ਵਿੱਚ ਜ਼ਿਆਦਾ ਮਾਤਰਾ ਵਿੱਚ ਮੁਕਤ ਕਣ ਇਕੱਠੇ ਹੋ ਜਾਂਦੇ ਹਨ। ਇਹ ਪੁਰਸ਼ ਵਿੱਚ ਵੀ ਸ਼ੁਕਰਾਣੂਆਂ ਦੀ ਗੁਣਵੱਤਾ ਘਟਾ ਸਕਦੇ ਹਨ।

2/6
ਅਗਰਵਾਲ ਮੁਤਾਬਕ ਟੈਸਟੋਸਟੋਰੋਨ ਜਾ ਐਸਟ੍ਰੋਜਨ ਵਿੱਚ ਕਮੀ ਸੈਕਸ ਇੱਛਾ ਵਿੱਚ ਕਮੀ ਲਾ ਸਕਦੀ ਹੈ। ਇਸ ਤਰ੍ਹਾਂ ਇਹ ਸੈਕਸੂਅਲ ਲਾਈਫ਼ ਵਿੱਚ ਰੁਕਾਵਟ ਪੈਦਾ ਕਰ ਸਕਦੀ ਹੈ ਪਰ ਫਰਟੀਲਿਟੀ ਵਿੱਚ ਇਸ ਬਦਲਾਅ ਤੋਂ ਬਚਣ ਲਈ ਬਾਹਰ ਜਾਂਦੇ ਸਮੇਂ ਮਾਸਕ ਦਾ ਪ੍ਰਯੋਗ ਕਰੋ।

3/6
ਅਗਰਵਾਲ ਨੇ ਕਿਹਾ ਕਿ ਪਰਟੀਕੁਲੇਟ ਮੈਟਰ (ਪੀ.ਐਮ.) ਆਪਣੇ ਨਾਲ ਪਾਲੀਸਾਈਕਲਿਕ ਐਰੋਮੈਟਿਕ ਹਾਈਡ੍ਰੋਕਾਰਬਨ ਲਈ ਹੁੰਦੇ ਹਨ। ਇਸ ਵਿੱਚ ਲੈਡ, ਕੈਡਮੀਅਮ ਤੇ ਮਰਕਰੀ ਹੁੰਦੇ ਹਨ, ਜਿਹੜੇ ਹਾਰਮੋਨ ਦੇ ਸੰਤੁਲਨ ਨੂੰ ਪ੍ਰਭਾਵਿਤ ਕਰਦੇ ਹਨ ਤੇ ਸ਼ੁਕਰਾਣੂ ਲਈ ਨੁਕਸਾਨਦਾਇਕ ਹੁੰਦੇ ਹਨ।

4/6
ਦਿੱਲੀ ਦੇ ਇੰਦਰਾ ਆਈਵੀਐਸ ਹਸਪਤਾਲ ਵਿੱਚ ਫਰਟੀਲਿਟੀ ਮਾਹਿਰ ਸਾਗਰਿਕਾ ਅਗਰਵਾਲ ਨੇ ਕਿਹਾ ਕਿ ਹਵਾ ਵਿੱਚ ਬਹੁਤ ਸਾਰੇ ਅਜਿਹੇ ਤੱਤ ਹਨ, ਜਿਹੜੇ ਸਿੱਧੇ ਤੌਰ ਉੱਤੇ ਸਰੀਰੀ ਦੇ ਹਾਰਮੋਨ ਨੂੰ ਪ੍ਰਭਾਵਿਤ ਕਰਦੇ ਹਨ।

5/6
ਇਹ ਖ਼ੁਲਾਸਾ ਇੱਕ ਰਿਸਰਚ ਵਿੱਚ ਹੋਇਆ ਹੈ। ਰਿਸਰਚ ਵਿੱਚ ਫਰਟਿਲਿਟੀ ਮਾਹਿਰ ਮੁਤਾਬਕ ਹਵਾ ਪ੍ਰਦੂਸ਼ਣ ਦੇ ਕਾਰਨ ਲੋਕਾਂ ਦੀ ਸੈਕਸ ਗਤੀਵਿਧੀ ਵੀ ਕਮੀ ਹੋਈ ਹੈ।

6/6
ਦਿੱਲੀ ਦੇ ਖ਼ਰਾਬ ਮੌਸਮ ਨੂੰ ਲੋਕਾਂ ਦੀ ਨਿੱਜੀ ਜ਼ਿੰਦਗੀ ਵਿੱਚ ਵੀ ਘੁਸਪੈਠ ਕਰ ਦਿੱਤੀ ਹੈ। ਪ੍ਰਦੂਸ਼ਣ ਲੋਕਾਂ ਦੀ ਸੈਕਸ ਲਾਈਫ਼ ਬਰਬਾਦ ਕਰ ਰਿਹਾ ਹੈ। ਜਾਣ ਕੇ ਹੈਰਾਨੀ ਹੋਵੇਗੀ ਸੈਕਸੂਅਲ ਐਕਟੀਵਿਟੀ ਵਿੱਚ 30 ਫ਼ੀਸਦੀ ਤੱਕ ਕਮੀ ਆਈ ਹੈ।

Sponsored Links by Taboola

ਟਾਪ ਹੈਡਲਾਈਨ

Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ

ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...

ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

Embed widget