ਪੜਚੋਲ ਕਰੋ

ਗੁਜਰਾਤ ਦੇ ਇੱਕ ਪਿੰਡ ਵਿੱਚ ਡਾਇਨਾਸੌਰ ਦੇ ਆਂਡੇ ਮਿਲੇ

1/5
ਡਾਇਨਾਸੋਰ ਦੇ ਅਵਸ਼ੇਸ਼ ਸਭ ਤੋਂ ਪਹਿਲਾਂ 1980 ਦੇ ਦਹਾਕੇ ਵਿੱਚ ਬਾਲਾਸਿਨੌਰ ਕੋਲ ਮਿਲੇ ਸਨ, ਜਿਸ ਪਿੱਛੋਂ ਉੱਥੇ ਡਾਇਨਾਸੋਰ ਜੀਵਾਸ਼ਮ ਪਾਰਕ ਦੀ ਸਥਾਪਨਾ ਹੋਈ ਸੀ। ਬਾਲਾਸਿਨੌਰ ਦੇ ਡਾਇਨਾਸੋਰ ਫਾਸਿਲ ਪਾਰਕ ਵਿੱਚ 1982-84 ਦੌਰਾਨ ਰਾਜਾਸੋਰਸ ਨਰਮਡੇਂਸਿਸ ਨਾਂ ਦੇ ਡਾਇਨਾਸੋਰ ਦੇ ਅਵਸ਼ੇਸ਼ ਮਿਲੇ ਸਨ, ਜਿਸ ਅਨੁਸਾਰ ਇਹ ਅਨੁਮਾਨ ਲਾਇਆ ਗਿਆ ਸੀ ਕਿ ਡਾਇਨਾਸੋਰ ਦੀ ਲੰਬਾਈ 7 ਤੋਂ 9 ਮੀਟਰ ਤੇ ਉੱਚਾਈ 2.4 ਮੀਟਰ ਤੱਕ ਰਹੀ ਹੋਵੇਗੀ। ਨਾਲ ਹੀ ਲਗਭਗ 7 ਕਰੋੜ ਸਾਲ ਪਹਿਲਾਂ ਇਹ ਉੱਥੇ ਪਾਏ ਜਾਂਦੇ ਸਨ।

2/5
ਡਾਇਨਾਸੋਰ ਦੇ ਅਵੇਸ਼ਸ਼ਾਂ ਦੀ ਖੋਜ ਭੂ-ਵਿਗਿਆਨੀ ਸਰਵੇਖਣ ਕੇ. ਸੁਰੇਸ਼ ਸ਼੍ਰੀਵਾਸਤਵ ਨੇ ਕੀਤੀ ਸੀ। ਉਦੋਂ ਤੋਂ ਬਾਲਾਸਿਨੌਰ ਵਿੱਚ ਦੁਨੀਆ ਦੇ ਸਭ ਤੋਂ ਵਿਸ਼ਾਲ ਅਤੇ ਹੁਣ ਖਤਮ ਨਸਲਾਂ ਵਿੱਚੋਂ ਇਕ ਡਾਇਨਾਸੋਰ ਉਤੇ ਲਗਾਤਾਰ ਖੋਜ ਕੀਤੀ ਗਈ ਹੈ।

3/5
 ਖੋਦਾਈ ਵਿੱਚ ਮਿਲਿਆ ਆਂਡਾ ਸਥਾਨਕ ਜੰਗਲਾਤ ਵਿਭਾਗ ਨੂੰ ਸੌਂਪ ਦਿੱਤਾ ਗਿਆ ਹੈ। ਇਹ ਆਂਡਾ ਅਗਲੀ ਰਿਸਰਚ ਲਈ ਭਾਰਤੀ ਭੂ-ਵਿਗਿਆਨੀ ਸਰਵੇਖਣ ਭੇਜਿਆ ਜਾਵੇਗਾ। ਆਂਡਾ ਡਾਇਨਾਸੋਰ ਦਾ ਹੈ ਜਾਂ ਨਹੀਂ, ਇਸ ਜਾਂਚ ਲਈ ਲੈਬ ਟੈਸਟ ਕੀਤਾ ਜਾਵੇਗਾ।

4/5
ਅਹਿਮਦਾਬਾਦ- ਇੱਥੇ ਇਕ ਪਿੰਡ ਵਿੱਚ ਕਿਸਾਨਾਂ ਨੂੰ ਕਈ ਸਾਲ ਪੁਰਾਣੇ ਆਂਡੇ ਦੇ ਕੁਝ ਅਵਸ਼ੇਸ਼ ਮਿਲੇ ਹਨ, ਜਿਸ ਨੂੰ ਡਾਇਨਾਸੋਰ ਦਾ ਆਂਡਾ ਕਿਹਾ ਜਾ ਰਿਹਾ ਹੈ। ਇਹ ਪਿੰਡ ਬਾਲਾਸਿਨੌਰ ਤੋਂ 10 ਕਿਲੋਮੀਟਰ ਦੂਰ ਹੈ, ਜਿੱਥੇ ਕਦੇ ਡਾਇਨਾਸੋਰ ਰਹਿੰਦੇ ਸਨ। ਸ਼ਨੀਵਾਰ ਖੋਦਾਈ ਵੇਲੇ ਮਿਲਿਆ ਆਂਡਾ ਟੁੱਟ ਗਿਆ ਹੈ।

5/5
ਇਸ ਦੇ ਅਨੁਸਾਰ ਕਰੀਬ 6 ਕਰੋੜ ਸਾਲ ਪਹਿਲਾਂ ਨਰਮਦਾ ਘਾਟੀ ਦੀ ਬੈਲਟ ਉਤੇ ਬਾਲਾਸਿਨੌਰ ਤੋਂ ਮੱਧ ਪ੍ਰਦੇਸ਼ ਤੱਕ ਡਾਇਨਾਸੋਰ ਦੀਆਂ ਆਖਰੀ 7 ਜੀਵਿਤ ਨਸਲਾਂ ਲਈ ਆਂਡੇ ਦੇਣ ਦੀ ਸਭ ਤੋਂ ਮਨਪਸੰਦ ਜਗ੍ਹਾ ਸੀ।

Sponsored Links by Taboola

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

Embed widget