ਪੜਚੋਲ ਕਰੋ

ਉੱਡਦੇ ਜਹਾਜ਼ 'ਚ ਬੱਚੇ ਨੇ ਲਿਆ ਜਨਮ, ਲੱਗੀਆਂ ਰੌਣਕਾਂ...

1/7
ਟੋਇਨ ਓਗਿਨਡਾਈਪ ਦਾ ਫਲਾਈਟ ਵਿਚ ਮੌਜੂਦ ਮੈਡੀਕਲ ਜੰਤਰਾਂ ਦੀ ਮਦਦ ਨਾਲ ਹੀ ਆਪਰੇਸ਼ਨ ਕੀਤਾ ਗਿਆ। ਡਾ. ਸਿਜ ਹੇਮਲ ਨੇ ਦੱਸਿਆ ਕਿ ਫਲਾਈਟ ਦੀ ਮੈਡੀਕਲ ਕਿੱਟ ਨਾਲ ਓਗਿਨਡਾਈਪ ਦਾ ਬਲੱਡ ਪ੍ਰੈਸ਼ਰ ਅਤੇ ਪਲਸ ਚੈਕ ਕੀਤੀ ਗਈ। ਇਸ ਤੋਂ ਲੱਗਭਗ ਅੱਧੇ ਘੰਟੇ ਦੇ ਲੇਬਰ ਪੇਨ ਤੋਂ ਬਾਅਦ ਓਗਿਨਡਾਈਪ ਨੇ ਬੇਟੇ ਨੂੰ ਜਨਮ ਦਿੱਤਾ।

2/7
 ਇਸ ਬੱਚੇ ਦਾ ਜਨਮ ਅਮਰੀਕੀ ਏਅਰਸਪੇਸ ਵਿਚ ਹੋਇਆ ਹੈ। ਇਸ ਲਈ ਬੱਚਾ ਅਮਰੀਕੀ ਪਾਸਪੋਰਟ ਦਾ ਹੱਕਦਾਰ ਹੈ। ਬੱਚੇ ਦੀ ਮਾਂ ਓਗਿਨਡਾਈਪ ਖੁਦ ਨਾਈਜੀਰੀਅਨ ਹੈ ਅਤੇ ਯੂ ਕੇ ਵਿਚ ਕੰਮ ਕਰਦੀ ਹੈ।

3/7
ਮਾਂ ਅਤੇ ਬੱਚਾ ਦੋਵੇਂ ਸਿਹਤਮੰਦ ਹਨ।
ਮਾਂ ਅਤੇ ਬੱਚਾ ਦੋਵੇਂ ਸਿਹਤਮੰਦ ਹਨ।
4/7
ਇਸ ਹਾਲਤ ਵਿਚ ਉਨ੍ਹਾਂ ਨੂੰ ਫਲਾਈਟ ਵਿਚ ਮੈਡੀਕਲ ਮਦਦ ਦੀ ਲੋੜ ਸੀ, ਜਿਸ ਪਿੱਛੋਂ ਫਲਾਈਟ ਅਟੈਂਡੈਂਟ ਨੇ ਐਲਾਨ ਕਰ ਕੇ ਪੁੱਛਿਆ ਕਿ ‘ਕੀ ਫਲਾਈਟ ਵਿਚ ਕੋਈ ਡਾਕਟਰ ਵੀ ਹੈ।’ ਇਹ ਸੁਣ ਕੇ ਡਾ. ਸਿਜ ਹੇਮਲ ਮਦਦ ਕਰਨ ਲਈ ਅੱਗੇ ਆਏ।

5/7
ਪਤਾ ਲੱਗਾ ਕਿ 41 ਸਾਲਾ ਟੋਇਨ ਓਗਿਨਡਾਈਪ ਦੀ ਡਿਲੀਵਰੀ ਦੀ ਤਰੀਕ ਇਕ ਹਫਤਾ ਬਾਅਦ ਸੀ ਪਰ ਉਸ ਨੂੰ ਪਹਿਲਾਂ ਹੀ ਦਰਦ ਸ਼ੁਰੂ ਹੋ ਗਈ। ਉਸ ਸਮੇਂ ਫਲਾਈਟ ਦੇ ਨਿਊਯਾਰਕ ਪੁੱਜਣ ਵਿਚ ਚਾਰ ਘੰਟੇ ਦਾਂ ਸਮਾਂ ਬਾਕੀ ਸੀ।

6/7
ਨਿਊਯਾਰਕ ਏਅਰਪੋਰਟ ਉੱਤੇ ਲੈਂਡਿੰਗ ਪਿੱਛੋਂ ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਕੁਝ ਦੇਰ ਰੱਖਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ।

7/7
ਵਾਸ਼ਿੰਗਟਨ- ਦਿੱਲੀ ਤੋਂ ਅਮਰੀਕਾ ਦੇ ਕਲੀਵਲੈਂਡ ਜਾਂਦੇ ਇਕ ਡਾਕਟਰ ਦੀ ਮਦਦ ਨਾਲ ਜਹਾਜ਼ ਵਿੱਚ ਇਕ ਨਾਈਜੀਰੀਅਨ ਗਰਭਵਤੀ ਔਰਤ ਨੇ ਬੱਚੇ ਨੂੰ ਜਨਮ ਦਿੱਤਾ ਹੈ। ਜਾਣਕਾਰੀ ਮੁਤਾਬਕ ਪੈਰਿਸ ਤੋਂ ਨਿਊਯਾਰਕ ਚੱਲੀ ਇਕ ਫਲਾਈਟ ਵਿਚ ਗਰਭਵਤੀ ਔਰਤ ਨੂੰ ਅਚਾਨਕ ਤੇਜ਼ ਲੇਬਰ ਪੇਨ ਸ਼ੁਰੂ ਹੋ ਗਈ।

Sponsored Links by Taboola

ਟਾਪ ਹੈਡਲਾਈਨ

Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 

Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ

 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ

Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!

Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!

Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ

Embed widget