ਟਰੰਪ ਦੀ ਕੀ ਹੈ ਖ਼ਾਸੀਅਤ
ਏਬੀਪੀ ਸਾਂਝਾ | 20 Jan 2017 10:16 AM (IST)
1
ਦੂਜੇ ਪਾਸੇ ਕੁਝ ਲੋਕ ਟਰੰਪ ਦਾ ਵਿਰੋਧ ਵੀ ਕਰ ਰਹੇ ਹਨ।
2
ਟਰੰਪ ਦੇ ਸਹੁੰ ਚੁੱਕ ਸਮਾਗਮ ਦਾ ਖਰਚ 1200 ਕਰੋੜ ਰੁਪਏ ਹੋਣ ਦੀ ਉਮੀਦ ਹੈ।
3
ਦੇਸ਼ ਵਿਦੇਸ਼ ਤੋਂ ਹਜ਼ਾਰਾਂ ਲੋਕ ਵਾਸ਼ਿੰਗਟਨ ਪਹੁੰਚ ਚੁੱਕੇ ਹਨ।
4
ਭਾਰਤੀ ਸਮੇਂ ਅਨੁਸਾਰ ਅੱਜ ਰਾਤੀ10.30 ਵਜੇ ਸਹੁੰ ਚੁੱਕ ਸਮਾਗਮ ਸ਼ੁਰੂ ਹੋਣਗੇ।
5
ਡੋਨਲ਼ਡ ਟਰੰਪ ਅੱਜ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ।