ਪੜਚੋਲ ਕਰੋ

ਡੋਪਿੰਗ ਵਿਵਾਦ : ਪ੍ਰਧਾਨਮੰਤਰੀ ਨੇ ਮੰਗਿਆ ਜਵਾਬ

1/8
ਨਰਸਿੰਘ ਯਾਦਵ ਨੇ ਸ਼ਿਕਾਇਤ 'ਚ ਉਸਦੇ ਖਿਲਾਫ ਸਾਜਿਸ਼ ਕੀਤੇ ਜਾਣ ਦਾ ਆਰੋਪ ਲਗਾਇਆ ਹੈ। ਸੰਘ ਵੀ ਨਰਸਿੰਘ ਦਾ ਖੁਲ ਕੇ ਸਮਰਥਨ ਕਰ ਰਿਹਾ ਹੈ।

2/8
ਨਰਸਿੰਘ ਯਾਦਵ ਨੇ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਖਿਲਾਫ ਸਾਜਿਸ਼ ਹੋਈ ਹੈ ਅਤੇ ਉਨ੍ਹਾਂ ਦੇ ਖਾਣੇ 'ਚ ਕੁਝ ਮਿਲਾ ਕੇ ਉਨ੍ਹਾਂ ਨੂੰ ਦਿੱਤਾ ਗਿਆ ਹੈ।

3/8
ਨਰਸਿੰਘ ਯਾਦਵ ਨਾਲ ਜੁੜਿਆ ਡੋਪਿੰਗ ਵਿਵਾਦ ਪ੍ਰਧਾਨਮੰਤਰੀ ਨਰੇਂਦਰ ਮੋਦੀ ਤਕ ਪਹੁੰਚ ਗਿਆ ਹੈ। ਰੀਓ ਓਲੰਪਿਕ ਲਈ ਜਾਣ ਤੋਂ ਠੀਕ ਪਹਿਲਾਂ ਭਾਰਤ ਦੀਆਂ ਓਲੰਪਿਕ ਉਮੀਦਾਂ ਨੂੰ ਵੱਡਾ ਝਟਕਾ ਲੱਗਾ ਹੈ।

4/8
ਓਲੰਪਿਕ ਲਈ ਚੁਣੇ ਗਏ ਭਾਰਤੀ ਕੁਸ਼ਤੀ ਟੀਮ ਦੇ ਭਲਵਾਨ ਨਰਸਿੰਘ ਯਾਦਵ ਦੇ ਡੋਪ ਟੈਸਟ 'ਚ ਫੇਲ੍ਹ ਹੋਣ ਦੀ ਖਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਨਰਸਿੰਘ ਯਾਦਵ ਨੇ ਇਸ ਮਾਮਲੇ 'ਚ ਲਿਖਤ ਸ਼ਿਕਾਇਤ WFI ਨੂੰ ਭੇਜੀ।

5/8
6/8
7/8
ਖਾਸ ਗੱਲ ਇਹ ਹੈ ਕਿ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਜੋ ਸਟੀਰਾਇਡ ਨਰਸਿੰਘ ਦੇ ਸੈਂਪਲ 'ਚ ਮਿਲਿਆ ਹੈ ਉਹ ਮਸਲ ਵਧਾਉਣ ਦੇ ਕੰਮ ਆਉਂਦਾ ਹੈ ਜੋ ਆਮ ਤੌਰ 'ਤੇ ਭਲਵਾਨ ਲੈਂਦੇ ਹੀ ਨਹੀਂ। ਨਰਸਿੰਘ ਦੀ ਸ਼ਿਕਾਇਤ ਨਾਲ ਸੰਘ ਸੰਤੁਸ਼ਟ ਹੈ ਅਤੇ ਉਨ੍ਹਾਂ ਨੇ ਇਸ ਮਾਮਲੇ ਬਾਰੇ ਪ੍ਰਧਾਨਮੰਤਰੀ ਨੂੰ ਜਾਣਕਾਰੀ ਦਿੱਤੀ ਹੈ।

8/8
ਸੰਘ ਦੇ ਪ੍ਰਧਾਨ ਬ੍ਰਿਜਭੂਸ਼ਨ ਨੇ ਇਸ ਮਾਮਲੇ 'ਚ ਪ੍ਰਧਾਨਮੰਤਰੀ ਨਾਲ ਮੁਲਾਕਾਤ ਕੀਤੀ। ਪ੍ਰਧਾਨਮੰਤਰੀ ਨੇ ਲਿਖਤ ਸ਼ਿਕਾਇਤ ਮੰਗੀ ਹੈ ਅਤੇ ਨਾਲ ਹੀ ਮਾਮਲੇ ਦੀ ਪੂਰੀ ਜਾਣਕਾਰੀ ਅਤੇ ਜਾਂਚ ਕਰਨ ਲਈ ਵੀ ਕਹਿ ਦਿੱਤਾ ਹੈ।

Sponsored Links by Taboola

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ

EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ

 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ

 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ

Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ

SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI

Embed widget