✕
  • ਹੋਮ

ਦੇਸ਼ ਭਰ 'ਚ ਮਨਾਇਆ ਦੁਸਹਿਰਾ

ਏਬੀਪੀ ਸਾਂਝਾ   |  19 Oct 2018 03:28 PM (IST)
1

ਅੱਜ ਦੇਸ਼ ਭਰ ਵਿੱਚ ਨੇਕੀ ਦੀ ਬਦੀ 'ਤੇ ਜਿੱਤ ਦਾ ਪ੍ਰਤੀਕ ਦੁਸਹਿਰਾ ਮਨਾਇਆ ਗਿਆ।

2

3

ਦੁਸਹਿਰਾ ਦਾ ਤਿਉਹਾਰ 10 ਪ੍ਰਕਾਰ ਦੇ ਪਾਪਾਂ, ਕਾਮ, ਕ੍ਰੋਧ, ਲੋਭ, ਮੋਹ ਮਦ, ਮਤਸਰ, ਅਹੰਕਾਰ, ਆਲਸ, ਹਿੰਸਾ ਤੇ ਚੋਰੀ ਦੇ ਪਰਿਤਯਾਗ ਦੀ ਸਦਪ੍ਰੇਰਣਾ ਪ੍ਰਦਾਨ ਕਰਦਾ ਹੈ।

4

5

ਦੁਸਹਿਰਾ ਅੱਸੂ (ਕੁਆਰ) ਮਹੀਨੇ ਦੇ ਸ਼ੁਕਲ ਪੱਖ ਦੀ ਦਸਮੀ ਤਿਥੀ ਨੂੰ ਮਨਾਇਆ ਜਾਂਦਾ ਹੈ। ਮੰਨਿਆ ਜਾਂਦਾ ਹੈ ਕਿ ਭਗਵਾਨ ਰਾਮ ਨੇ ਇਸ ਦਿਨ ਰਾਵਣ ਨੂੰ ਮਾਰਿਆ ਸੀ।

6

ਇਸ ਦਿਨ ਰਾਵਣ ਦਾ ਵਿਸ਼ਾਲ ਪੁਤਲਾ ਬਣਾ ਕੇ ਉਸ ਨੂੰ ਜਲਾਇਆ ਜਾਂਦਾ ਹੈ।

7

ਇਸ ਦਿਨ ਲੋਕ ਨਵਾਂ ਕਾਰਜ ਸ਼ੁਰੂ ਕਰਦੇ ਹਨ ਤੇ ਸ਼ਸਤਰ-ਪੂਜਾ ਕੀਤੀ ਜਾਂਦੀ ਹੈ। ਪ੍ਰਾਚੀਨ ਕਾਲ ਵਿੱਚ ਰਾਜਾ ਲੋਕ ਇਸ ਦਿਨ ਵਿਜੈ ਦੀ ਅਰਦਾਸ ਕਰਕੇ ਰਣ-ਯਾਤਰਾ ਲਈ ਪ੍ਰਸਥਾਨ ਕਰਦੇ ਸਨ।

8

ਇਸ ਨੂੰ ਬੁਰਾਈ ਦੇ ਉੱਤੇ ਸੱਚਾਈ ਦੀ ਵਿਜੈ ਦੇ ਰੂਪ ’ਚ ਮਨਾਇਆ ਜਾਂਦਾ ਹੈ। ਇਸ ਲਈ ਇਸ ਦਸਮੀ ਨੂੰ ਵਿਜੈਦਸਮੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ।

  • ਹੋਮ
  • Photos
  • ਖ਼ਬਰਾਂ
  • ਦੇਸ਼ ਭਰ 'ਚ ਮਨਾਇਆ ਦੁਸਹਿਰਾ
About us | Advertisement| Privacy policy
© Copyright@2026.ABP Network Private Limited. All rights reserved.