ਸੰਨੀ ਮਸੀਹ ਗੁਰਦਾਸਪੁਰ ਦਾ ਰਹਿਣ ਵਾਲਾ ਹੈ, ਗੋਲਡੀ ਡੇਰਾ ਬਾਬਾ ਨਾਨਕ ਤੇ ਅਮਨ ਚਮਕੌਰ ਸਾਹਿਬ ਦਾ ਵਸਨੀਕ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬਦਮਾਸ਼ਾਂ ਵਿਰੁੱਧ ਮੁਹਾਲੀ ਦੇ ਸੋਹਾਣਾ ਥਾਣੇ ਵਿੱਚ ਕਤਲ, ਆਰਮਜ਼ ਐਕਟ, ਲੁੱਟ ਖੋਹ ਦੇ ਕੇਸ ਦਰਜ ਹਨ।