ਐਨਰਜਾਈਜ਼ਰ ਦੇ ਇਹ ਸਮਾਰਟਫ਼ੋਨ ਇਸ ਸਾਲ ਦੀ ਦੂਜੀ ਤਿਮਾਹੀ ਵਿੱਚ ਆਉਣ ਦੀ ਆਸ ਹੈ। ਇਹ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਛੇਤੀ ਹੀ ਭਾਰਤੀ ਬਾਜ਼ਾਰ ਵਿੱਚ ਆਉਣਗੇ।