ਪੜਚੋਲ ਕਰੋ

ਸੜਕਾਂ ਤੇ ਲੱਗੀਆਂ ਇਹ ਲਾਈਟਾਂ ਦੀ ਦੁਨੀਆ 'ਚ ਚਰਚਾ, ਜਾਣ ਕੇ ਤੁਸੀਂ ਵੀ ਹੋਵੋਗੇ ਹੈਰਾਨ

1/7
ਇੰਨਾ ਹੀ ਨਹੀਂ ਇਨ੍ਹਾਂ ਐਲਈਡੀ ਲਾਈਟਾਂ ਨਾਲ ਕਾਰਬਨ ਨਿਕਾਸੀ ਘੱਟ ਕਰਨ ‘ਚ ਵੀ ਮਦਦ ਮਿਲਦੀ ਹੈ। ਇਨ੍ਹਾਂ ਲਾਈਟਾਂ ਨੂੰ ਲਾਉਣ ‘ਚ ਕਿੰਨਾ ਖ਼ਰਚ ਆਇਆ, ਇਹ ਸਾਫ਼ ਨਹੀਂ।

2/7
ਜਦੋਂ ਵੀ ਕੋਈ ਗੱਡੀ, ਸਾਈਕਲ ਜਾਂ ਪੈਦਲ ਯਾਤਰੀ ਇਨ੍ਹਾਂ ਸਟਰੀਟ ਲਾਈਟਾਂ ‘ਚ ਲੱਗੇ ਰਡਾਰ ਸੈਂਸਰ ਤੋਂ ਹੋ ਕੇ ਲੰਘੇਗਾ ਲਾਈਟਾਂ ਆਪਣੇ ਆਪ 100 ਫ਼ੀਸਦੀ ਰੌਸ਼ਨੀ ਦੇਣ ਲੱਗਦੀਆਂ ਹਨ।

3/7
ਅੱਠ ਕਿੱਲੋਮੀਟਰ ਲੰਬੇ ਇਸ ਹਾਈਵੇ ‘ਤੇ ਲੱਗੀਆਂ ਇਹ ਲਾਈਟਾਂ ਹਰ ਹਫ਼ਤੇ 2100 ਕਿੱਲੋਵਾਟ ਊਰਜਾ ਦੀ ਬੱਚਤ ਕਰਦੀਆਂ ਹਨ, ਜੋ 21 ਘੰਟੇ ਤੱਕ ਪ੍ਰੈੱਸ ਕਰਨ ਜਾਂ ਚਾਰ ਘੰਟੇ ਤੱਕ ਪਲਾਜ਼ਮਾ ਟੀਵੀ ਵੇਖਣ ਦੇ ਬਰਾਬਰ ਹੈ।

4/7
ਸਾਲ 2000 ਤੋਂ ਬਾਅਦ ਓਸਲੋ ‘ਚ ਇੰਟੈਲੀਜੈਂਸ ਲਾਈਟਿੰਗ ਸਿਸਟਮ ਤੋਂ ਬਾਅਦ ਤੋਂ ਊਰਜਾ ਦੀ ਖਪਤ ਤੇਜ਼ੀ ਨਾਲ ਘਟੀ ਹੈ।

5/7
ਸੜਕ ਖ਼ਾਲੀ ਹੁੰਦੇ ਹੀ ਇਨ੍ਹਾਂ ਲਾਈਟਾਂ ਦੀ ਰੌਸ਼ਨੀ ਘੱਟ ਹੋ ਕੇ 20 ਫ਼ੀਸਦੀ ਤੱਕ ਰਹਿ ਜਾਂਦੀ ਹੈ।

6/7
ਲੰਬੇ ਹਾਈਵੇ ‘ਤੇ ਲੱਗੀਆਂ ਇਨ੍ਹਾਂ ਐਲਈਡੀ ਲਾਈਟਾਂ ਦੀ ਖ਼ਾਸੀਅਤ ਇਹ ਹੈ ਕਿ ਜੇ ਦੂਰ ਤੱਕ ਕੋਈ ਗੱਡੀ, ਬਾਈਕ ਜਾਂ ਪੈਦਲ ਚੱਲਣ ਵਾਲਾ ਸ਼ਖ਼ਸ ਨਹੀਂ ਹੁੰਦਾ ਤਾਂ ਲਾਈਟਾਂ ਦੀ ਰੌਸ਼ਨੀ ਆਪਣੇ ਆਪ ਘੱਟ ਹੋ ਕੇ 20 ਫ਼ੀਸਦੀ ਰਹਿ ਜਾਂਦੀ ਹੈ।

7/7
ਓਸਲੋ: ਨਾਰਵੇ ਵਿੱਚ ਕਾਰਬਨ ਡਾਈਆਕਸਾਈਡ ਦੀ ਵਧਦੀ ਮਾਤਰਾ ਉੱਤੇ ਕਾਬੂ ਪਾਉਣ ਦੀ ਆਸ ਲਈ ਸਰਕਾਰ ਨੇ ਸੜਕਾਂ ‘ਤੇ ਅਨੋਖੀਆਂ ਲਾਈਟਾਂ ਲਾਈਆਂ ਹਨ।

Sponsored Links by Taboola

ਟਾਪ ਹੈਡਲਾਈਨ

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ

ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ

ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ

Embed widget