ਪੜਚੋਲ ਕਰੋ

ਇੰਗਲੈਂਡ ਦੀ ਖਿਡਾਰਨ ਕਰ ਰਹੀ ਹੈ ਕਮਾਲ

1/8
2/8
ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਨੇ ਪਾਕਿਸਤਾਨ ਖਿਲਾਫ ਵਨਡੇ ਸੀਰੀਜ਼ 3-0 ਨਾਲ ਕਲੀਨ ਸਵੀਪ ਕਰ ਲਈ। ਟੈਮੀ ਬੇਓਮੌਂਟ ਦੀ ਰਿਕਾਰਡ ਤੋੜ ਪਰੀਆਂ ਦੇ ਆਸਰੇ ਇੰਗਲੈਂਡ ਨੇ ਵਨਡੇ ਸੀਰੀਜ਼ ਜਿੱਤਣ ਤੋਂ ਬਾਅਦ ਟੀ-20 'ਚ ਵੀ ਜੇਤੂ ਆਗਾਜ਼ ਕੀਤਾ।

3/8
ਇੰਗਲੈਂਡ ਅਤੇ ਪਾਕਿਸਤਾਨ ਦੇ ਆਖਰੀ ਵਨਡੇ ਮੈਚ 'ਚ ਟੈਮੀ ਬੇਓਮੌਂਟ 168 ਰਨ ਬਣਾ ਕੇ ਨਾਬਾਦ ਰਹੀ। ਬੇਓਮੌਂਟ ਨੇ 144 ਗੇਂਦਾਂ 'ਤੇ 166 ਰਨ ਬਣਾਏ ਅਤੇ ਆਪਣੀ ਪਾਰੀ ਦੌਰਾਨ 20 ਚੌਕੇ ਠੋਕੇ।

4/8
ਬੇਓਮੌਂਟ ਇੰਗਲੈਂਡ ਦੀ ਪਹਿਲੀ ਮਹਿਲਾ ਬੱਲੇਬਾਜ਼ ਬਣ ਗਈ ਜਿਸਨੇ ਅੰਤਰਰਾਸ਼ਟਰੀ ਕ੍ਰਿਕਟ 'ਚ ਲਗਾਤਾਰ ਸੈਂਕੜੇ ਜੜੇ।

5/8
ਖਾਸ ਗੱਲ ਇਹ ਰਹੀ ਕਿ ਬੇਓਮੌਂਟ ਨੇ ਪੂਰੀ ਸੀਰੀਜ਼ ਦੌਰਾਨ ਧਮਾਕੇਦਾਰ ਖੇਡ ਵਿਖਾਈ। ਬੇਓਮੌਂਟ ਨੇ ਪਹਿਲੇ ਵਨਡੇ ਮੈਚ 'ਚ 70, ਦੂਜੇ 'ਚ 104 ਅਤੇ ਤੀਜੇ ਮੈਚ 'ਚ 168* ਰਨ ਬਣਾਏ। ਕੁਲ ਮਿਲਾਕੇ ਬੇਓਮੌਂਟ ਨੇ ਵਨਡੇ ਸੀਰੀਜ਼ 'ਚ 342 ਰਨ ਬਣਾਏ ਅਤੇ ਉਸਦੀ ਔਸਤ 171.00 ਦੀ ਰਹੀ।

6/8
ਇਹ ਸਿਲਸਿਲਾ ਅੱਗੇ ਵਧਾਉਂਦਿਆਂ ਬੇਓਮੌਂਟ ਨੇ ਟੀ-20 ਸੀਰੀਜ਼ ਦੇ ਪਹਿਲੇ ਮੈਚ 'ਚ ਵੀ ਧਮਾਕਾ ਕਰ ਦਿੱਤਾ। ਟੈਮੀ ਬੇਓਮੌਂਟ ਨੇ 53 ਗੇਂਦਾਂ 'ਤੇ 82 ਰਨ ਦੀ ਪਾਰਿ ਖੇਡੀ। ਬੇਓਮੌਂਟ ਦੀ ਪਾਰੀ 'ਚ 10 ਚੌਕੇ ਅਤੇ 2 ਛੱਕੇ ਸ਼ਾਮਿਲ ਸਨ। ਬੇਓਮੌਂਟ ਨੂੰ ਦਮਦਾਰ ਪ੍ਰਦਰਸ਼ਨ ਸਦਕਾ ਪਲੇਅਰ ਆਫ ਦ ਮੈਚ ਵੀ ਚੁਣਿਆ ਗਿਆ।

7/8
ਪਾਕਿਸਤਾਨ ਖਿਲਾਫ ਖੇਡੇ ਤੀਜੇ ਵਨਡੇ 'ਚ ਬਣਾਇਆ ਬੇਓਮੌਂਟ ਦਾ ਸਕੋਰ ਵਨਡੇ ਇਤਿਹਾਸ 'ਚ ਮਹਿਲਾਵਾਂ ਦੀ ਖੇਡ 'ਚ ਬਣਿਆ ਚੌਥਾ ਸਭ ਤੋਂ ਵੱਡਾ ਸਕੋਰ ਹੈ।

8/8
ਇਹ ਇੰਗਲੈਂਡ ਦੀ ਕਿਸੇ ਵੀ ਬੱਲੇਬਾਜ਼ ਦਾ ਬਣਾਇਆ ਦੂਜਾ ਸਭ ਤੋਂ ਵੱਡਾ ਸਕੋਰ ਹੈ। ਵਨਡੇ 'ਚ ਕਮਾਲ ਕਰਨ ਤੋਂ ਬਾਅਦ ਹੁਣ ਬੇਓਮੌਂਟ ਟੀ-20 'ਚ ਧਮਾਕਾ ਕਰਨ ਲਈ ਤਿਆਰ ਹੈ।

Sponsored Links by Taboola

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ

 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ

Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼

ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?

CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ

ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ

Embed widget