ਦੱਸ ਦਈਏ ਕਿ ਪਿਛਲੇ ਦਿਨੀਂ ਹੀ ਅਮਰੀਕਾ ਦੀ ਖੁਫੀਆ ਏਜੰਸੀ ਐਫਬੀਆਈ ਨੇ ਸੋਮਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਿੱਜੀ ਵਕੀਲ ਮਾਈਕਲ ਕੋਹੇਨ ਦੇ ਦਫਤਰ ਵਿੱਚ ਛਾਪਾ ਮਾਰ ਕੇ ਕਈ ਦਸਤਾਵੇਜ਼ ਜ਼ਬਤ ਕੀਤੇ ਸੀ। ਇਨ੍ਹਾਂ ਦਸਤਾਵੇਜ਼ਾਂ ਵਿੱਚ ਐਡਲਟ ਸਟਾਰ ਸਟੌਰਮੀ ਡੈਨੀਅਲ ਨੂੰ ਕੀਤੇ ਗਏ ਭੁਗਤਾਨ ਸਬੰਧੀ ਸਲਿੱਪ ਵੀ ਮਿਲੀ ਸੀ।