ਪੜਚੋਲ ਕਰੋ

ਫ਼ੋਨ 'ਚ ਅੱਖਾਂ ਗੱਡਣ ਵਾਲਿਆਂ ਦੀ ਨਿਗ੍ਹਾ ਨਾਲੋਂ ਰਿਸ਼ਤੇ ਹੁੰਦੇ ਵਧੇਰੇ ਖ਼ਰਾਬ

1/7
ਇਸ ਤੋਂ ਬਾਅਦ ਨਤੀਜਿਆਂ ਵਿੱਚ ਪਾਇਆ ਗਿਆ ਕਿ ਜਿਵੇਂ ਹੀ ਫਬਿੰਗ ਦਾ ਪੱਧਰ ਵਧਿਆ ਤਾਂ ਲੋਕਾਂ ਦੀਆਂ ਮੂਲ ਜ਼ਰੂਰਤਾਂ ਲਈ ਖ਼ਤਰਾ ਪੈਦਾ ਹੋ ਗਿਆ। ਉਨ੍ਹਾਂ ਦੀ ਗੱਲਬਾਤ ਦੀ ਗੁਣਵੱਤਾ ਖ਼ਰਾਬ ਰਹੀ ਤੇ ਉਨ੍ਹਾਂ ਦੇ ਰਿਸ਼ਤੇ ਸੰਤੋਸ਼ਜਨਕ ਨਹੀਂ ਰਹੇ।

2/7
ਹਰੇਕ ਭਾਗੀਦਾਰ ਨੂੰ ਤਿੰਨ ਵੱਖ-ਵੱਖ ਤਰ੍ਹਾਂ ਦੀ ਸਥਿਤੀ ਦਿੱਤੀ ਗਈ। ਪਹਿਲਾ ਕਿ ਤੁਸੀਂ ਬਿਲਕੁਲ ਵੀ ਸੈਲ ਫ਼ੋਨ 'ਤੇ ਗੱਲ ਨਾ ਕਰੋ, ਦੂਜਾ ਤੁਸੀਂ ਮੋਬਾਈਲ ਫ਼ੋਨ ਵਿੱਚ ਮਗਨ ਰਹੋ।

3/7
ਇਸ ਲਈ ਉਨ੍ਹਾਂ ਨੇ 153 ਲੋਕਾਂ 'ਤੇ ਅਧਿਐਨ ਕੀਤਾ, ਜਿਨ੍ਹਾਂ ਦੋ ਲੋਕਾਂ ਦਾ ਗੱਲਬਾਤ ਦੇ ਐਨੀਮੇਸ਼ਨ ਨੂੰ ਦੇਖਣ ਲਈ ਕਿਹਾ ਗਿਆ ਤੇ ਨਾਲ ਹੀ ਇਹ ਮੰਨ ਲਈ ਕਿਹਾ ਗਿਆ ਕਿ ਉਹ ਖ਼ੁਦ ਹਨ।

4/7
ਉਨ੍ਹਾਂ ਪਾਇਆ ਕਿ ਫਬਿੰਗ ਵਧਣ 'ਤੇ ਆਪਸੀ ਸਬੰਧਾਂ 'ਤੇ ਨਕਾਰਾਤਮਕ ਅਸਰ ਪੈਂਦਾ ਹੈ।

5/7
ਬਰਤਾਨੀਆ ਦੀ ਯੂਨੀਵਰਸਿਟੀ ਆਫ਼ ਕੇਂਟ ਦੇ ਮਨੋਵਿਗਿਆਨੀਆਂ ਨੇ ਕਿਸੇ ਨੂੰ ਨਜ਼ਰਅੰਦਾਜ਼ ਕਰਦਿਆਂ ਆਪਣੇ ਫ਼ੋਨ ਵਿੱਚ ਲੱਗੇ ਰਹਿਣ ਵਾਲੇ ਲੋਕਾਂ 'ਤੇ ਇਸ ਦੇ ਪ੍ਰਭਾਵ ਦੀ ਰਿਪੋਰਟ ਤਿਆਰ ਕੀਤੀ ਗਈ ਹੈ। ਉਨ੍ਹਾਂ ਇਸ ਨੂੰ ਫਬਿੰਗ ਦਾ ਨਾਂ ਦਿੱਤਾ ਹੈ।

6/7
ਇੱਕ ਰਿਪੋਰਟ ਵਿੱਚ ਪਤਾ ਲੱਗਿਆ ਹੈ ਕਿ ਦੂਜਿਆਂ ਨੂੰ ਨਜ਼ਰਅੰਦਾਜ਼ ਕਰ ਆਪਣੇ ਸੈਲ ਫ਼ੋਨ ਵਿੱਚ ਮਗਨ ਰਹਿਣ (ਫਬਿੰਗ) ਨਾਲ ਰਿਸ਼ਤਿਆਂ 'ਤੇ ਨਕਾਰਾਤਮਕ ਅਸਰ ਪੈ ਸਕਦਾ ਹੈ।

7/7
ਜੇਕਰ ਤੁਸੀਂ ਵੀ ਕਿਸੇ ਦੇ ਨਾਲ ਹੁੰਦੇ ਹੋਏ ਵੀ ਉਨ੍ਹਾਂ ਦੇ ਨਾਲ ਨਹੀਂ ਹੋ ਯਾਨੀ ਉਸ ਨਾਲ ਗੱਲ ਕਰਨ ਦੀ ਬਜਾਏ ਆਪਣਾ ਮੋਬਾਈਲ ਚਲਾਉਣ ਵਿੱਚ ਮਸ਼ਰੂਫ਼ ਰਹਿੰਦੇ ਹੋ ਤਾਂ ਹੁਣ ਚੌਕਸ ਹੋ ਜਾਓ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ

Embed widget