ਪੜਚੋਲ ਕਰੋ

ਸ਼ਸ਼ੀ ਕਪੂਰ ਦੇ ਫ਼ਿਲਮੀ ਤੇ ਅਸਲੀ ਜੀਵਨ ਦੀਆਂ ਝਲਕੀਆਂ

1/21
ਸ਼ਸ਼ੀ ਕਪੂਰ ਦੀ ਮ੍ਰਿਤਕ ਦੇਹ ਨੂੰ ਤਿਰੰਗੇ ਵਿੱਚ ਲਪੇਟਿਆ ਗਿਆ ਤੇ ਵਿਦਾਈ ਦਿੱਤੀ ਗਈ। ਪੁਲਿਸ ਨੇ ਸ਼ਸ਼ੀ ਕਪੂਰ ਨੂੰ ਸਰਕਾਰੀ ਰਿਵਾਇਤ ਮੁਤਾਬਕ ਸਲਾਮੀ ਵੀ ਦਿੱਤੀ।

2/21
ਉਨ੍ਹਾਂ ਦੀਵਾਰ, ਸੱਤਿਅਮ ਸ਼ਿਵਮ ਸੁੰਦਰਮ, ਨਮਕ ਹਲਾਲ, ਤ੍ਰਿਸ਼ੂਲ, ਸੁਹਾਗ, ਜਬ-ਜਬ ਫੂਲ ਖਿਲੇ ਵਰਗੀਆਂ ਕਈ ਹਿੱਟ ਫ਼ਿਲਮਾਂ ਸਮੇਤ 150 ਤੋਂ ਵੱਧ ਫ਼ਿਲਮਾਂ ਵਿੱਚ ਕੰਮ ਕੀਤਾ।

3/21
ਸ਼ਸ਼ੀ ਕਪੂਰ ਦੇ ਦਿਹਾਂਤ ਨਾਲ ਬੀਤੇ ਕੱਲ੍ਹ ਕਪੂਰ ਖ਼ਾਨਦਾਨ ਦੀ ਦੂਜੀ ਪੀੜ੍ਹੀ ਵੀ ਖ਼ਤਮ ਹੋ ਗਈ।

4/21
ਇਸ ਤੋਂ ਇਲਾਵਾ 2010 ਵਿੱਚ ਉਮਰ ਭਰ ਦੀਆਂ ਪ੍ਰਾਪਤੀਆਂ ਲਈ ਉਨ੍ਹਾਂ ਨੂੰ ਫ਼ਿਲਮ ਫੇਅਰ ਲਾਈਫ਼ ਐਵਾਰਡ ਤੇ ਤਿੰਨ ਫ਼ਿਲਮਾਂ ਲਈ ਕੌਮੀ ਪੁਰਸਕਾਰ ਸਮੇਤ ਹੋਰ ਵੀ ਕਈ ਸਨਮਾਨ ਦਿੱਤੇ ਗਏ ਸਨ।

5/21
ਸਾਲ 2011 ਵਿੱਚ ਸ਼ਸ਼ੀ ਕਪੂਰ ਨੂੰ ਭਾਰਤ ਸਰਕਾਰ ਨੇ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਤ ਕੀਤਾ।

6/21
ਸ਼ਸ਼ੀ ਕਪੂਰ ਨੇ 'The Householder', 'Shakespeare-Wallah', 'A Matter of Innocence', 'Bombay Talkie' ਤੇ 'Jinnah' ਸਮੇਤ ਤਕਰੀਬਨ 12 ਅੰਗਰੇਜ਼ੀ ਫ਼ਿਲਮਾਂ ਵਿੱਚ ਵੀ ਆਪਣੀ ਅਦਾਕਾਰੀ ਦੇ ਜੌਹਰ ਵਿਖਾਏ।

7/21
ਸ਼ਸ਼ੀ ਕਪੂਰ ਦੇ ਅਕਾਲ ਚਲਾਣੇ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਸਮੇਤ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

8/21
ਹਿੰਦੀ ਫ਼ਿਲਮ ਤੇ ਨਾਟ ਜਗਤ ਦੇ ਸ਼ੁਰੂਆਤੀ ਸਟਾਰ ਪ੍ਰਿਥਵੀਰਾਜ ਕਪੂਰ ਦੇ ਘਰ 18 ਮਾਰਚ, 1938 ਨੂੰ ਸ਼ਸ਼ੀ ਕਪੂਰ ਦਾ ਜਨਮ ਹੋਇਆ।

9/21
ਭਾਰਤੀ ਤੇ ਹਿੰਦੀ ਸਿਨੇਮਾ ਨੂੰ ਵਿਦੇਸ਼ਾਂ ਤਕ ਪਹੁੰਚਾਉਣ ਵਾਲੇ ਰਾਜ ਕਪੂਰ ਤੇ ਸ਼ੰਮੀ ਕਪੂਰ ਉਨ੍ਹਾਂ ਦੇ ਵੱਡੇ ਭਾਈ ਸਨ।

10/21
ਸਾਲ 2015 ਵਿੱਚ ਉਨ੍ਹਾਂ ਨੂੰ 2014 ਦੇ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਨਿਵਾਜਿਆ ਗਿਆ।

11/21
ਉਨ੍ਹਾਂ 4 ਸਾਲ ਦੀ ਉਮਰ ਤੋਂ ਹੀ ਆਪਣੇ ਪਿਤਾ ਵੱਲੋਂ ਨਿਰਮਿਤ ਨਾਟਕਾਂ ਰਾਹੀਂ ਥੀਏਟਰ ਦੀ ਦੁਨੀਆ ਵਿੱਚ ਕਦਮ ਰੱਖੇ।

12/21
ਐਂਗਲੋ-ਇੰਡੀਅਨ ਨਾਟ ਕਲਾਕਾਰ ਜੈਨੀਫਰ ਕਿੰਡੇਲ ਨਾਲ ਵਿਆਹ ਕਰਨ ਤੋਂ ਬਾਅਦ ਸ਼ਸ਼ੀ ਕਪੂਰ ਦੇ ਤਿੰਨ ਬੱਚੇ- ਕੁਨਾਲ ਕਪੂਰ, ਕਰਨ ਤੇ ਸੰਜਨਾ ਕਪੂਰ ਹੋਏ।

13/21
ਸ਼ਸ਼ੀ ਕਪੂਰ ਨੇ 1961 ਵਿੱਚ ਯਸ਼ ਚੋਪੜਾ ਦੀ ਫ਼ਿਲਮ ਧਰਮਪੁੱਤਰ ਤੋਂ ਫ਼ਿਲਮ ਜਗਤ ਵਿੱਚ ਬਤੌਰ ਨਾਇਕ ਕਦਮ ਰੱਖਿਆ।

14/21
ਇੱਥੇ ਬੀਤੀ ਰਾਤ 8 ਵਜੇ ਤੋਂ ਸਵਰਗੀ ਅਦਾਕਾਰ, ਨਿਰਮਾਤਾ ਤੇ ਨਿਰਦੇਸ਼ਕ ਰਾਜ ਕਪੂਰ ਦੀ ਪਤਨੀ ਕ੍ਰਿਸ਼ਣਾ ਰਾਜ ਕਪੂਰ, ਅਭਿਸ਼ੇਕ ਬੱਚਨ ਤੇ ਐਸ਼ਵਰਿਆ ਰਾਏ ਬੱਚਨ ਤੋਂ ਇਲਾਵਾ ਕਰਿਸ਼ਮਾ ਕਪੂਰ, ਕਰੀਨਾ ਕਪੂਰ, ਸੈਫ ਅਲੀ ਖ਼ਾਨ, ਬਬੀਤਾ ਕਪੂਰ ਤੇ ਹੋਰ ਵੀ ਕਈ ਸਿਤਾਰਿਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।

15/21
ਇੱਥੋਂ ਅਦਾਕਾਰੀ ਦੀ ਜਾਚ ਸਿੱਖ ਕਰਕੇ ਸ਼ਸ਼ੀ ਕਪੂਰ 70 ਤੇ 80ਵੇਂ ਦਹਾਕੇ ਵਿੱਚ ਇੱਕ ਰੁਮਾਂਟਿਕ ਹੀਰੋ ਵਜੋਂ ਮਸ਼ਹੂਰ ਹੋਏ।

16/21
ਸ਼ਸ਼ੀ ਕਪੂਰ ਦੀ ਮ੍ਰਿਤਕ ਦੇਹ ਨੂੰ ਪ੍ਰਿਥਵੀ ਹਾਊਸ ਵਿੱਚ ਸ਼ਰਧਾਂਜਲੀਆਂ ਲਈ ਰੱਖਿਆ ਗਿਆ।

17/21
ਸ਼ਸ਼ੀ ਕਪੂਰ ਭਾਰਤੀ ਫ਼ਿਲਮ ਜਗਤ ਨੂੰ ਆਧੁਨਿਕਤਾ ਦੀਆਂ ਬਰੂਹਾਂ ਤਕ ਲਿਜਾਣ ਵਾਲੇ ਸਵਰਗਵਾਸੀ ਅਦਾਕਾਰ, ਨਿਰਮਾਤਾ ਤੇ ਨਿਰਦੇਸ਼ਕ ਪ੍ਰਿਥਵੀਰਾਜ ਕਪੂਰ ਦੇ ਸਭ ਤੋਂ ਛੋਟੇ ਪੁੱਤਰ ਸਨ।

18/21
ਦੱਸ ਦੇਈਏ ਕਿ ਮੁੰਬਈ ਵਿੱਚ ਬੀਤੇ ਕੱਲ੍ਹ ਤੋਂ ਲਗਾਤਾਰ ਭਾਰੀ ਵਰਖਾ ਹੋ ਰਹੀ ਹੈ ਤੇ 'ਓਖੀ' ਤੂਫਾਨ ਵੀ ਇੱਥੇ ਦਸਤਕ ਦੇ ਚੁੱਕਿਆ ਹੈ। ਇਸੇ ਦੌਰਾਨ ਸ਼ਸ਼ੀ ਕਪੂਰ ਦਾ ਅੰਤਮ ਸੰਸਕਾਰ ਕੀਤਾ ਗਿਆ।

19/21
ਕਪੂਰ ਖ਼ਾਨਦਾਨ ਤੋਂ ਇਲਾਵਾ ਕਈ ਵੱਡੇ ਫ਼ਿਲਮ ਸਿਤਾਰਿਆਂ ਨੇ ਸ਼ਸ਼ੀ ਕਪੂਰ ਦੇ ਅੰਤਰਮ ਸੰਸਕਾਰ ਵਿੱਚ ਸ਼ਿਰਕਤ ਕੀਤੀ। ਇਨ੍ਹਾਂ ਵਿੱਚ ਰਿਸ਼ੀ ਕਪੂਰ, ਰਣਧੀਰ ਕਪੂਰ ਤੋਂ ਇਲਾਵਾ ਆਪਣੀ ਪਤਨੀ ਰਤਨਾ ਸ਼ਾਹ ਸਮੇਤ ਨਸੀਰੂਦੀਨ ਸ਼ਾਹ ਦੇ ਨਾਲ-ਨਾਲ ਅਮਿਤਾਭ ਬੱਚਨ, ਸੰਜੇ ਦੱਤ, ਅਨਿਲ ਕਪੂਰ ਵਰਗੇ ਕਈ ਵੱਡੇ ਤੇ ਨਾਮਵਰ ਸਿਤਾਰੇ ਵੀ ਮੌਜੂਦ ਸਨ।

20/21
ਬੀਤੇ ਕੱਲ੍ਹ ਸ਼ਾਮ ਤਕਰੀਬਨ ਸਵਾ ਪੰਜ ਵਜੇ ਉਨ੍ਹਾਂ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਆਪਣੇ ਆਖ਼ਰੀ ਸਾਹ ਲਏ।

21/21
ਦਿੱਗਜ ਫ਼ਿਲਮ ਅਦਾਕਾਰ ਸ਼ਸ਼ੀ ਕਪੂਰ ਦਾ ਬੀਤੇ ਕੱਲ੍ਹ ਸਵਰਗਵਾਸ ਹੋ ਗਿਆ ਸੀ। ਇਹ ਖ਼ਬਰ ਸੁਣਦਿਆਂ ਹੀ ਫ਼ਿਲਮ ਜਗਤ ਦੇ ਨਾਲ-ਨਾਲ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਦੌੜ ਗਈ। ਸ਼ਸ਼ੀ ਕਪੂਰ 79 ਸਾਲ ਦੇ ਸਨ ਤੇ ਪਿਛਲੇ ਕਈ ਸਾਲਾਂ ਤੋਂ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸਨ।

Sponsored Links by Taboola

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  

Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ

Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…

UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ

Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!

Embed widget