ਪੜਚੋਲ ਕਰੋ

ਕਿਸਾਨਾਂ ਨੇ ਮੋਹਾਲੀ-ਚੰਡੀਗੜ੍ਹ ਸਰਹੱਦ 'ਤੇ ਪਰਾਲੀ ਨੂੰ ਲਾਈ ਅੱਗ

1/7
2/7
3/7
ਚੰਡੀਗੜ੍ਹ (ਸੁਖਵਿੰਦਰ ਸਿੰਘ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਰਾਲੀ ਨੂੰ ਅੱਗ ਲਾਉਣ 'ਤੇ ਦਿੱਤੀ ਚਿਤਾਵਨੀ ਦੇ ਰੋਸ ਵਜੋਂ ਪੰਜਾਬ ਤੋਂ ਹਜ਼ਾਰਾਂ ਕਿਸਾਨਾਂ ਨੇ ਮੁਹਾਲੀ-ਚੰਡੀਗੜ੍ਹ ਸਰਹੱਦ ਉੱਤੇ ਪਰਾਲੀ ਨੂੰ ਅੱਗ ਲਾਈ। ਕਿਸਾਨਾਂ ਨੇ ਉਲਟਾ ਕੈਪਟਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਪਰਾਲੀ ਨੂੰ ਅੱਗ ਨਾ ਲਾਉਣ ਵਜੋਂ ਮੁਆਵਜ਼ਾ ਨਾ ਮਿਲਿਆ ਤਾਂ ਉਹ ਅੱਗ ਲਾਉਣਗੇ। ਇਸ ਲਈ ਉਹ ਕੇਸਾਂ ਤੇ ਜੇਲ੍ਹਾਂ ਦੀ ਪ੍ਰਵਾਹ ਨਹੀਂ ਕਰਨਗੇ।

4/7
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਵਿੱਚ ਪੰਜਾਬ ਤੋਂ ਹਜ਼ਾਰਾ ਕਿਸਾਨ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਵਿਧਾਨ ਸਭਾ ਵੱਲ ਨੂੰ ਕੂਚ ਕੀਤਾ। ਮੁਹਾਲੀ-ਚੰਡੀਗੜ੍ਹ ਸਰਹੱਦ ਉੱਤੇ ਪੁਲਿਸ ਨੇ ਬੈਰੀਗੇਡ ਲਾ ਕੇ ਰੋਕ ਲਿਆ। ਕਿਸਾਨਾਂ ਨੇ ਸੜਕ ਉੱਤੇ ਹੀ ਧਰਨਾ ਲਾ ਲਿਆ। ਕਿਸਾਨਾਂ ਨੇ ਸਭ ਤੋਂ ਪਹਿਲਾਂ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਰਕਾਰ ਦੀ ਸਖਤੀ ਪ੍ਰਤੀ ਰੋਸ ਜਾਹਿਰ ਕੀਤਾ।

5/7
ਇਸ ਤੋਂ ਇਲਾਵਾ ਸੂਬਾ ਜਨਰਲ ਸਕੱਤਰ ਬੋਘ ਸਿੰਘ ਮਾਨਸਾ ਨੇ ਮੰਗ ਕੀਤੀ ਕਿ ਬੇਮੌਸੀ ਬਾਰਸ਼ ਤੇ ਚਿੱਟੀ ਮੱਖੀ ਕਾਰਨ ਨਰਮੇ ਨੂੰ ਹੋਏ ਨੁਕਸਾਨ ਦੀ ਸਰਕਾਰੀ ਪੂਰਤੀ ਕਰੇ।

6/7
ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਮੇਹਰ ਸਿੰਘ ਨੇ ਕਿਹਾ ਕਿ ਪਰਾਲੀ ਦੇ ਮਸਲੇ ਤੋਂ ਇਲਾਵਾ ਕਿਸਾਨੀ ਦੀ ਸਮੁੱਚੇ ਕਰਜ਼ੇ ਦੀ ਮੁਆਫੀ ਦੇ ਪੰਜਾਬ ਸਰਕਾਰ ਦੇ ਚੋਣ ਵਾਅਦੇ ਨੂੰ ਪੂਰਾ ਕਰਵਾਉਣ, ਗੰਨੇ ਦਾ ਬਕਾਇਆ ਜਾਰੀ ਕਰਨ ਤੇ ਫਸਲਾਂ ਦੇ ਨੁਕਸਾਨ ਤੇ ਮਨੁੱਖੀ ਜਾਨਾਂ ਦਾ ਖੋ ਬਣਦੇ ਅਵਾਰਾ ਪਸ਼ੂਆਂ ਦੇ ਪ੍ਰਬੰਧ ਕਰਨ ਵਰਗੀਆਂ ਜ਼ਰੂਰੀ ਮੰਗਾ ਨੂੰ ਇਹ ਧਰਨਾ ਲਾਇਆ ਗਿਆ ਹੈ।

7/7
ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ (ਏਕਤਾ) ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪਰਾਲੀ ਨਾ ਸਾੜਨ ਕਾਰਨ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਕਰੇ। ਉਨ੍ਹਾਂ ਕਿਹਾ ਪਰਾਲੀ ਨੂੰ ਖੇਤਾਂ ਵਿੱਚ ਵਾਹ ਨਹੀਂ ਸਕਦੇ ਤੇ ਇਸ ਨੂੰ ਸਾੜਨਾ ਕਿਸਾਨਾਂ ਦੀ ਮਜ਼ਬੂਰੀ ਹੈ।

Sponsored Links by Taboola

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget