ਪੜਚੋਲ ਕਰੋ

ਪੱਤਰਕਾਰਾਂ ਨਾਲ ਪੰਗਾ ਲੈਣ ਵਾਲਾ ਕੈਪਟਨ ਦਾ ਡੀਸੀ ਕਸੂਤਾ ਫਸਿਆ

1/6
2/6
ਆਗੂਆਂ ਨੇ ਕਿਹਾ ਕਿ ਜਥੇਬੰਦੀ ਪੱਤਰਕਾਰਾਂ ਦੇ ਹਰ ਸੱਦੇ 'ਤੇ ਡਟ ਕੇ ਸਾਥ ਦਿੱਤਾ ਜਾਵੇਗਾ। 26 ਦਸੰਬਰ ਵਾਲੇ ਧਰਨੇ ਵਿੱਚ ਡਕੌਦਾਂ ਦੇ ਵਰਕਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ।

3/6
ਇਸੇ ਤਰ੍ਹਾਂ ਸਰਕਾਰਾਂ ਪਕੌਕਾ ਨਾ ਦੇ ਕਾਨੂੰਨ ਵਾਸਤੇ ਬਿੱਲ ਲਿਆ ਕੇ ਸੰਘਰਸ਼ਸੀਲ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੇ ਯਤਨ ਕੀਤੇ ਜਾ ਰਹੇ ਹਨ।

4/6
ਉਨ੍ਹਾਂ ਕਿਹਾ ਕਿ ਮੀਡੀਆ ਦੇ ਸਵਾਲ ਪੁੱਛਣ ਤੋਂ ਭੜਕੇ ਡੀਸੀ ਮਾਨਸਾ ਦੀ ਕਾਰਵਾਈ ਨਿੰਦਣਯੋਗ ਹੈ। ਉਨ੍ਹਾਂ ਜਨਤਾ ਦੀ ਆਵਾਜ਼ ਨੂੰ ਦੁਨੀਆ ਸਾਹਮਣੇ ਲਿਜਾਣ ਵਾਲੇ ਪੱਤਰਕਾਰਾਂ ਨਾਲ ਬਦਸਲੂਕੀ ਕਰਨ ਵਾਲੇ ਅਫ਼ਸਰ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

5/6
ਇਸ ਮੌਕੇ ਸੂਬਾ ਪ੍ਰੈੱਸ ਸਕੱਤਰ ਗੋਰਾ ਸਿੰਘ ਭੈਣੀਬਾਘਾ, ਜ਼ਿਲ੍ਹਾ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ, ਬਲਾਕ ਪ੍ਰਧਾਨ ਬਲਵਿੰਦਰ ਖ਼ਿਆਲਾਂ ਨੇ ਕਿਹਾ ਕਿ ਜੋ ਪੱਤਰਕਾਰਾਂ 'ਤੇ ਹਮਲੇ ਕਰਕੇ ਆਵਾਜ਼ ਬੰਦ ਕੀਤੀ ਜਾ ਰਹੀ ਹੈ, ਇਹ ਲੋਕਤੰਤਰ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।

6/6
ਮਾਨਸਾ: ਪਿਛਲੇ ਦਿਨੀਂ ਪੱਤਰਕਾਰਾਂ ਨਾਲ ਡੀਸੀ ਮਾਨਸਾ ਵੱਲੋਂ ਕੀਤੀ ਬਦਸਲੂਕੀ ਦੇ ਵਿਰੋਧ ਵਜੋਂ ਅੱਜ ਮਾਨਸਾ ਬਲਾਕ ਦੇ ਪਿੰਡ ਭੈਣੀਬਾਘਾ ਵਿੱਚ ਵੱਡਾ ਇਕੱਠ ਕਰਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾਂ ਨੇ ਡੀਸੀ ਦੀ ਅਰਥੀ ਸਾੜ੍ਹੀ।

Sponsored Links by Taboola

ਟਾਪ ਹੈਡਲਾਈਨ

ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026

Embed widget