ਪੜਚੋਲ ਕਰੋ

ਕਿਸਾਨ ਪੂਰਨ ਕਰਜ਼ ਮਾਫੀ ਲਈ ਅੜੇ

1/7
ਬਠਿੰਡਾ: ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਮਾਨਸਾ ਦੀ ਅਗਵਾਈ ਵਿੱਚ ਇਕੱਠੇ ਹੋਏ ਹਜ਼ਾਰਾਂ ਕਿਸਾਨਾਂ ਨੇ ਰੋਹ ਭਰਪੂਰ ਧਰਨਾ ਦੇਣ ਉਪਰੰਤ ਪੂਰਨ ਕਰਜ਼ੇ ਮੁਕਤੀ ਲਈ ਡੀ.ਸੀ. ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ।

2/7
ਸਰਕਾਰ ਵੱਲੋਂ ਜਾਰੀ ਰਾਹਤ ਨੋਟੀਫਿਕੇਸ਼ਨ ਵਿੱਚ ਬੇਲੋੜੀਆਂ ਮਣਾਮੂੰਹੀ ਸ਼ਰਤਾ ਮੜ੍ਹ ਕੇ ਸਿਰਫ ਕਰਜ਼ਾ ਮਾਫੀ ਦੀ ਰਸਮ ਪੂਰਤੀ ਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਪੂਰੇ ਦੇਸ਼ ਦਾ ਪੇਟ ਭਰਨ ਲਈ ਅਨਾਜ ਪੈਦਾ ਕੀਤਾ ਤੇ ਕਰਜ਼ੇ ਦੇ ਜਾਲ ਵਿੱਚ ਫਸਦਾ ਗਿਆ ਜੋ ਹੁਣ ਕਰਜ਼ਾ ਲਾਹੁਣ ਤੋਂ ਅਸਮੱਰਥ ਹੈ।

3/7
4/7
5/7
ਬੁਲਾਰਿਆਂ ਨੇ ਮੰਗ ਕੀਤੀ ਕਿ ਜਾਰੀ ਕੀਤੀਆਂ ਕਰਜ਼ਾ ਮਾਫੀ ਸੂਚੀਆਂ ਵਿੱਚ ਸਾਰੇ ਯੋਗ ਕਿਸਾਨਾਂ ਨੂੰ ਸ਼ਾਮਲ ਕੀਤਾ ਜਾਵੇ। ਢਾਈ ਤੋਂ ਪੰਜ ਏਕੜ ਵਾਲੀ ਸੂਚੀ ਤੁਰੰਤ ਜਾਰੀ ਕੀਤੀ ਜਾਵੇ।

6/7
ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਵਿਸ਼ੇਸ਼ ਤੌਰ 'ਤੇ ਪੁੱਜੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਚੋਣਾਂ ਸਮੇਂ ਕੀਤੇ ਵਾਅਦੇ ਕਰਜ਼ੇ ਕੁਰਕੀ ਖਤਮ ਤੇ ਫਸਲ ਦੀ ਪੂਰੀ ਰਕਮ ਨੂੰ ਲਾਗੂ ਕਰਨ ਤੋਂ ਪੂਰੀ ਤਰ੍ਹਾਂ ਪਿੱਛੇ ਹੱਟ ਗਈ ਹੈ ਤੇ ਸਿਰਫ ਨਿਗੂਣੀ ਰਾਹਤ ਤੇ ਉੱਤਰ ਆਈ ਹੈ।

7/7
ਸਰਕਾਰ ਵੱਲੋਂ ਐਲਾਨੇ ਕਰਜ਼ਾ ਰਾਹਤ ਨੂੰ ਨਿਗੂਣੀ ਕਰਾਰ ਦਿੰਦਿਆ ਬੁਲਾਰਿਆ ਨੇ ਮੰਗ ਕੀਤੀ ਕਿ ਲੋੜਵੰਦ ਕਿਸਾਨਾਂ ਦਾ ਸਮੁੱਚਾ ਕਰਜ਼ਾ ਮਾਫ ਕੀਤਾ ਜਾਵੇ।

Sponsored Links by Taboola

ਟਾਪ ਹੈਡਲਾਈਨ

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ

ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ

ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ

Embed widget