ਪੜਚੋਲ ਕਰੋ

ਕਿਸਾਨਾਂ ਦਾ ਦਿਲ ਚੀਰਵਾਂ ਪ੍ਰਦਰਸ਼ਨ

1/11
ਕਿਸਾਨਾਂ ਮੁਤਾਬਕ ਪਿਛਲੇ ਸਾਲ ਕਰਜ਼ੇ ਹੇਠ ਦੱਬੇ 400 ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ।

2/11
ਪ੍ਰਦਰਸ਼ਨਕਾਰੀਆਂ ਵਿੱਚ ਔਰਤਾਂ ਵੀ ਸ਼ਾਮਿਲ ਸਨ।
ਪ੍ਰਦਰਸ਼ਨਕਾਰੀਆਂ ਵਿੱਚ ਔਰਤਾਂ ਵੀ ਸ਼ਾਮਿਲ ਸਨ।
3/11
ਕਿਸਾਨਾਂ ਨੇ ਸਿਰ ਦੇ ਅੱਧੇ ਵਾਲ ਕਟਵਾ ਕੇ ਅਤੇ ਅੱਧੀਆਂ ਮੁੱਛਾਂ ਮੁੰਨਵਾ ਕੇ ਵੀ ਪ੍ਰਦਰਸ਼ਨ ਕੀਤਾ।

4/11
ਇਹ ਤਸਵੀਰਾਂ ਸਿਰਫ ਕਰਨਾਟਕ ਹੀ ਨਹੀਂ ਦੇਸ਼ ਭਰ ਦੇ ਕਿਸਾਨਾਂ ਦਾ ਦਰਦ ਬਿਆਨ ਕਰਦੀਆਂ ਹਨ।

5/11
ਕੁਝ ਕਿਸਾਨਾਂ ਨੇ ਨੰਗੇ ਹੋ ਕੇ ਵੀ ਪ੍ਰਦਰਸ਼ਨ ਕੀਤਾ।

6/11
ਕਈ ਕਿਸਾਨਾਂ ਨੇ ਅਧਨੰਗੇ ਹੋ ਕੇ ਵੀ ਪ੍ਰਦਰਸ਼ਨ ਕੀਤਾ।ਕਈ ਕਿਸਾਨਾਂ ਨੇ ਅਧਨੰਗੇ ਹੋ ਕੇ ਵੀ ਪ੍ਰਦਰਸ਼ਨ ਕੀਤਾ।

7/11
ਇਹ ਤਸਵੀਰਾਂ ਤਾਂ ਸਰਕਾਰ ਤੱਕ ਜ਼ਰੂਰ ਪਹੁੰਚਣਗੀਆਂ ਪਰ ਸਰਕਾਰ 'ਤੇ ਕੰਨ ਤੇ ਜੂੰ ਸਰਕੇਗੀ ਜਾਂ ਨਹੀਂ, ਇਸ ਬਾਰੇ ਕੋਈ ਭਰੋਸਾ ਨਹੀਂ।

8/11
ਪ੍ਰਦਰਸ਼ਨਕਾਰੀਆਂ ਵਿੱਚ ਔਰਤਾਂ ਵੀ ਸ਼ਾਮਿਲ ਸਨ।
ਪ੍ਰਦਰਸ਼ਨਕਾਰੀਆਂ ਵਿੱਚ ਔਰਤਾਂ ਵੀ ਸ਼ਾਮਿਲ ਸਨ।
9/11
ਸੋਕੇ ਕਾਰਨ ਪੂਰੇ ਸੂਬੇ ਦੀ ਖੇਤੀ 'ਤੇ ਬਹੁਤ ਮਾੜਾ ਅਸਰ ਪਿਆ ਹੈ।

10/11
ਦਿੱਲੀ ਦੇ ਜੰਤਰ ਮੰਤਰ 'ਤੇ ਪਿਛਲੇ 37 ਦਿਨਾਂ ਤੋਂ ਤਾਮਿਲਨਾਡੂ ਦੇ 100 ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਬੈਠੇ ਹੋਏ ਹਨ।

11/11
ਸਭਤੋਂ ਪਹਿਲਾਂ ਕਿਸਾਨਾਂ ਨੇ ਖੋਪੜੀਆਂ ਨਾਲ ਪ੍ਰਦਰਸ਼ਨ ਕੀਤਾ, ਉਨਾਂ ਦਾਅਵਾ ਕੀਤਾ ਕਿ ਇਹ ਖੋਪੜੀਆਂ ਆਤਮਹੱਤਿਆ ਕਰਨ ਵਾਲੇ ਕਿਸਾਨਾਂ ਦੀਆਂ ਹਨ।

Sponsored Links by Taboola

ਟਾਪ ਹੈਡਲਾਈਨ

ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...

ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ

ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ

ਸ਼ੋਅ ਤੋਂ ਪਹਿਲਾਂ ਵਿਵਾਦਾਂ 'ਚ ਪੰਜਾਬੀ ਗਾਇਕ ਸ਼ੈਰੀ ਮਾਨ, ਗੀਤਾਂ 'ਤੇ ਸਖ਼ਤੀ; ਦਿੱਤੇ ਕਾਰਵਾਈ ਦੇ ਹੁਕਮ

ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ

ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਫਾਰਚੂਨਰ 'ਚ ਜਾ ਰਹੇ ਪਰਿਵਾਰ 'ਤੇ ਨੌਜਵਾਨਾਂ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

Embed widget