ਪੜਚੋਲ ਕਰੋ

ਖੇਤ 'ਚ ਸਨੀ ਲਿਓਨ: ਹੈਰਾਨ ਕਰਨ ਵਾਲਾ ਇਸ ਕਿਸਾਨ ਦਾ ਕਾਰਨਾਮਾ

1/5
ਇਸ ਕਿਸਾਨ ਦਾ ਨਾਮ ਏ.ਚੇਂਚੂ ਰੈਡੀ ਹੈ। ਕਿਸਾਨ ਨੇ ਫ਼ਸਲ ਨੂੰ ਬਰਬਾਦ ਹੋਣ ਤੋਂ ਬਚਾਉਣ ਲਈ ਇੱਕ ਨਹੀਂ ਬਲਕਿ ਦੋ ਫ਼ੋਟੋਆਂ ਖੇਤ ਵਿੱਚ ਲਾਈਆਂ ਹਨ। ਇਸ ਪੋਸਟਰ ਉੱਤੇ ਤੇਲਗੂ ਵਿੱਚ ਲਿਖਿਆ ਹੈ ਕਿ ‘ਮੇਰੇ ਤੋਂ ਸੜ ਨਾ’।

2/5
ਇਸ ਤਰੀਕੇ ਨਾਲ ਉਸ ਦੀ ਫ਼ਸਲ ਬੁਰੀ ਨਜ਼ਰ ਤੋਂ ਬਚ ਜਾਵੇਗੀ। ਰੈਡੀ ਨੇ ਆਪਣੇ ਖੇਤ ਵਿੱਚ ਜ਼ਿਆਦਾਤਰ ਸਬਜ਼ੀਆਂ ਦੀ ਉਗਾਈਆਂ ਹਨ। ਰੈਡੀ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਦੋਸਤ ਦੇ ਕਹਿਣ ਉੱਤੇ ਸਨੀ ਲਿਓਨ ਦੀ ਇਹ ਫ਼ੋਟੋ ਲਾਈ ਹੈ।

3/5
ਹੁਣ ਹਰ ਕੋਈ ਸਿਰਫ਼ ਸਨੀ ਲਿਓਨ ਦੀ ਫ਼ੋਟੋ ਦੇਖਦਾ ਹੈ ਪਰ ਕਿਸਾਨ ਰੈਡੀ ਆਪਣੀ ਇਸ ਅਜੀਬ ਤਰਕੀਬ ਕਾਰਨ ਪੂਰੇ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ

4/5
ਕਿਸਾਨ ਰੈਡੀ ਦਾ ਕਹਿਣਾ ਹੈ ਕਿ ਕਈ ਸਾਲਾਂ ਤੋਂ ਮੇਰੀ ਫ਼ਸਲ ਖ਼ਰਾਬ ਹੋ ਰਹੀ ਸੀ। ਉਸ ਨੇ ਕਈ ਟੂਣੇ ਟੋਟਕੇ ਕੀਤੇ ਪਰ ਕੋਈ ਫ਼ਾਇਦਾ ਨਾ ਹੋਇਆ। ਇਸ ਲਈ ਉਸ ਦੇ ਦਿਮਾਗ਼ ਵਿੱਚ ਵਿਚਾਰ ਆਇਆ ਕਿ ਲੋਕ ਸਨੀ ਲਿਓਨ ਨੂੰ ਬਹੁਤ ਪਸੰਦ ਕਰਦੇ ਹਨ। ਇਸ ਲਈ ਉਨ੍ਹਾਂ ਖੇਤ ਵਿੱਚ ਇਸ ਦੀ ਬਿਕਨੀ ਫ਼ੋਟੋ ਲਾਈ ਤਾਂ ਕਿ ਲੋਕਾਂ ਦਾ ਧਿਆਨ ਸਨੀ ਲਿਓਨ ਵੱਲ ਜਾਵੇ ਤੇ ਉਸ ਦੀ ਫ਼ਸਲ ਵਲ਼ ਨਾ ਦੇਖ ਸਕਣ।

5/5
ਹੈਦਰਾਬਾਦ: ਆਂਧਰਾ ਪ੍ਰਦੇਸ਼ ਦੇ ਇੱਕ ਕਿਸਾਨ ਨੇ ਆਪਣੀ ਫ਼ਸਲ ਨੂੰ ਬੁਰੀ ਨਜ਼ਰ ਤੋਂ ਬਚਾਉਣ ਲਈ ਖੇਤ ਵਿੱਚ ਬਾਲੀਵੁੱਡ ਅਦਾਕਾਰਾ ਸਨੀ ਲਿਓਨੀ ਦੀ ਬਿਨਕੀ ਵਾਲੀ ਫ਼ੋਟੋ ਲਾ ਦਿੱਤੀ ਹੈ। ਇਹ ਹੈਰਾਨ ਕਰਨ ਵਾਲਾ ਮਾਮਲਾ ਨੇਲੋਲ ਜ਼ਿਲ੍ਹੇ ਦੇ ਬਾਂਦਾਕਿੰਦਿਪੱਲੀ ਪਿੰਡ ਦਾ ਹੈ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget