ਪੜਚੋਲ ਕਰੋ

ਖ਼ਬਰਦਾਰ! ਹੁਣ ਲੱਗੇਗਾ ਮੋਟਾਪਾ ਟੈਕਸ

1/13
2/13
ਯੂਰੋਮੋਨੀਟਰ ਇੰਟਰਨੈਸ਼ਨਲ ਦੀ ਨਿਊਟ੍ਰੀਸ਼ਨ ਐਨਾਲਿਸਟ ਸਾਰਾ ਪੀਟਰਸਨ ਦਾ ਕਹਿਣਾ ਹੈ ਕਿ ਸ਼ੂਗਰ ਦਾ ਫੋਕਸ ਕਰਨ ਨਾਲ ਮੋਟਾਪਾ ਵਧਣ ਹੋਰ ਕਾਰਨ ਨਜ਼ਰਅੰਦਾਜ਼ ਹੋ ਜਾਣਗੇ।

3/13
4/13
ਦੱਸਣਯੋਗ ਹੈ ਕਿ ਬ੍ਰਿਟੇਨ ਵਿੱਚ 2 ਤੋਂ 15 ਸਾਲ ਦੀ ਉਮਰ ਦੇ ਬੱਚੇ ਜਾਂ ਤਾਂ ਮੋਟੇ ਹਨ ਜਾਂ ਫਿਰ ਓਵਰਵੇਟ ਹੈ।

5/13
ਬ੍ਰਿਟੇਨ ਵਿੱਚ ਸ਼ੂਗਰ ਟੈਕਸ ਲੱਗਣ ਨਾਲ ਇਹ ਬੈਲਜ਼ੀਅਮ, ਫਰਾਂਸ ਤੇ ਹੰਗਰੀ ਦੇ ਕਲੱਬ ਵਿੱਚ ਸ਼ਾਮਲ ਹੋ ਜਾਵੇਗਾ। ਇਨ੍ਹਾਂ ਦੇਸ਼ਾਂ ਵਿੱਚ ਸ਼ੂਗਰਯੁਕਤ ਪੇਅ ਪਦਾਰਥਾਂ ਤੇ ਅਲੱਗ-ਅਲੱਗ ਤਰ੍ਹਾਂ ਦਾ ਟੈਕਸ ਲਾਇਆ ਜਾਂਦਾ ਹੈ। ਇਨ੍ਹਾਂ ਹੀ ਨਹੀਂ ਸਵੀਡਨ, ਡੈਨਮਾਰਕ ਤੇ ਨਾਰਵੇ ਵਿੱਚ ਕਈ ਸਾਲਾਂ ਤੋਂ ਇਸ ਤਰ੍ਹਾਂ ਦਾ ਟੈਕਸ ਵਸੂਲਿਆ ਜਾ ਰਿਹਾ ਹੈ।

6/13
ਬ੍ਰਿਟੇਨ ਦੀ ਸਰਕਾਰ ਨੇ ਹਾਲ ਹੀ ਵਿੱਚ ਵੀਰਵਾਰ ਨੂੰ ਉਨ੍ਹਾਂ ਕੰਪਨੀਆਂ 'ਤੇ ਟੈਕਸ ਲਾਉਣ ਦਾ ਐਲਾਨ ਕੀਤਾ ਹੈ ਜੋ ਸ਼ੁਗਰੀ ਸਾਫਟ ਡ੍ਰਿੰਕਸ ਬਣਾਉਂਦੀਆਂ ਹਨ। ਇਸ ਟੈਕਸ ਨੂੰ ਬ੍ਰਿਟਿਸ਼ ਸਕੂਲ ਦੇ ਬੱਚਿਆ ਦੇ ਹੈਲਥ ਪ੍ਰੋਗਰਾਮ ਵਿੱਚ ਲਾਇਆ ਜਾਵੇਗਾ। ਜਦਕਿ ਅਲੋਚਕਾਂ ਦਾ ਕਹਿਣਾ ਹੈ ਕਿ ਇੱਕ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਇਹ ਰਣਨੀਤੀ ਬੱਚਿਆਂ ਦਾ ਮੋਟਾਪਾ ਘੱਟ ਕਰਨ ਲਈ ਕਮਜ਼ਰ ਹੈ। 

7/13
ਬ੍ਰਿਟਿਸ਼ ਦੇ ਸਿਹਤ ਵਿਭਾਗ ਦਾ ਕਹਿਣਾ ਹੈ ਕਿ ਬੱਚਿਆਂ ਦੇ ਲਈ ਸ਼ੂਗਰੀ ਡ੍ਰਿੰਕਸ ਇੱਕਲਾ ਅਜਿਹਾ ਉਤਪਾਦ ਹੈ, ਜਿਸ ਵਿੱਚ ਸਭ ਤੋਂ ਜ਼ਿਆਦਾ ਸ਼ੂਗਰ ਹੁੰਦੀ ਹੈ। ਬੱਚੇ ਜ਼ਰੂਰਤ ਤੋਂ ਜ਼ਿਆਦਾ ਸ਼ੂਗਰ ਦਾ ਸੇਵਨ ਇੱਕ ਕੋਲਾ ਦੀ ਕੈਨ ਦੇ ਜ਼ਰੀਏ ਕਦੇ ਹਨ। ਇੱਕ ਕੋਲਾ ਕੈਨ ਵਿੱਚ ਤਕਰੀਬਨ 9 ਚਮਚੇ ਖੰਡ ਹੁੰਦੀ ਹੈ।

8/13
ਬ੍ਰਿਟਿਸ਼ ਸਾਫਟ ਡ੍ਰਿੰਕਸ ਐਸੋਸੀਏਸ਼ਨ ਦੇ ਨਿਦੇਸ਼ਕ ਗੋਵਿਨ ਦਾ ਕਹਿਣਾ ਹੈ ਕਿ ਟੈਕਸ ਕੰਪਨੀਆਂ ਨੂੰ ਸਜ਼ਾ ਹੈ। ਇਸ ਨਾਲ ਹਜ਼ਾਰਾਂ ਲੋਕਾਂ ਦੀਆਂ ਨੌਕਰੀਆਂ ਚਲੀਆਂ ਜਾਣਗੀਆਂ ਤੇ ਮੋਟਾਪਾ ਘੱਟ ਕਰਨ ਦੇ ਪੱਧਰ ਵਿੱਚ ਕੁਝ ਖਾਸ ਫਰਕ ਨਹੀਂ ਪਏਗਾ।

9/13
ਉੱਥੇ ਹੀ ਡ੍ਰਿੰਕਸ ਕੰਪਨੀਆਂ ਵੀ ਇਸ ਯੋਜਨਾ ਨਾਲ ਗੁੱਸੇ ਵਿੱਚ ਹਨ ਜਿਸ ਵਿੱਚ ਬੱਚਿਆਂ ਲਈ ਬਣਾਏ ਜਾ ਰਹੇ ਉਤਪਾਦਾਂ ਵਿੱਚ ਸ਼ੂਗਰ ਦੀ ਮਾਤਰਾ ਮਿਣਤੀ ਜ਼ਿਆਦਾ ਹੋਣ 'ਤੇ ਟੈਕਸ ਲਾਉਣ ਦੀ ਗੱਲ ਕਹੀ ਜਾ ਰਹੀ ਹੈ।

10/13
ਸਹਿਤ ਵਿਭਾਗ ਦਾ ਕਹਿਣਾ ਹੈ ਕਿ ਕੰਪਨੀਆਂ ਨੂੰ ਬੱਚਿਆਂ ਦੇ ਪੰਸਦੀਦਾ ਸ਼ੂਗਰੀ ਡ੍ਰਿੰਕਸ ਵਿੱਚ 20 ਫੀਸਦੀ ਤੱਕ ਸ਼ੂਗਰ ਘਟਾਉਣਈ ਚਾਹੀਦੀ ਹੈ।

11/13
12/13
ਟੈਕਸ ਲਾਉਣ ਦੀ ਪ੍ਰਤੀਕਿਰਆ ਵਿੱਚ 100 ਐਮ.ਐਲ. ਤੱਕ ਦੀ ਡ੍ਰਿੰਕਸ ਵਿੱਚ 5 ਗ੍ਰਾਮ ਤੋਂ ਜ਼ਿਆਦਾ ਸ਼ੂਗਰ ਹੋਣ 'ਤੇ ਟੈਕਸ ਲੱਗੇਗਾ। ਜਿਵੇਂ-ਜਿਵੇਂ ਸ਼ੂਗਰ ਦੀ ਮਿਣਤੀ ਪੀਣ ਵਾਲੀਆਂ ਚੀਜ਼ਾਂ ਵਿੱਚ ਵਧੇਗੀ, ਉਸ ਤਰ੍ਹਾਂ ਹੀ ਟੈਕਸ ਦਾ ਅਨੁਪਾਤ ਵੀ ਵਧੇਗਾ।

13/13
ਬ੍ਰਿਟੇਨ ਦੀ ਜੂਨੀਅਰ ਵਿੱਤ ਮੰਤਰੀ ਜੇਨ ਐਲੀਸਨ ਨੇ ਯੋਜਨਾ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਸਾਲ ਮੋਟਾਪੇ 'ਤੇ ਬ੍ਰਿਟੇਨ ਦੀ ਨੈਸ਼ਨਲ ਹੈਲਥ ਸਰਵਿਸ ਤੋਂ ਬਿਲੀਅਨ ਪਾਊਂਡ ਖਰਚ ਹੋ ਜਾਂਦੇ ਹਨ। ਮੋਟਾਪਾ ਦੇਸ਼ ਦੀ ਸਭ ਤੋਂ ਵੱਡੀ ਸਮੱਸਿਆ ਹੈ। ਇਸ ਲਈ ਹੀ ਸਰਕਾਰ ਨੇ ਇਹ ਯੋਜਨਾ ਬਣਾਈ ਹੈ। ਐਕਸ਼ਨ ਆਨ ਸ਼ੂਗਰ ਕੰਪੇਨ ਗਰੁੱਪ ਦੇ ਚੇਅਰਮੈਨ ਤੇ ਕਾਰਡੀਓਵਸਕੁਲਰ ਮੈਡੀਸਨ ਦੇ ਪ੍ਰੋਫੈਸਰ ਗ੍ਰਾਹਮ ਮੈਕਗ੍ਰੇਗੋਰ ਦਾ ਕਹਿਣਾ ਹੈ ਸਰਕਾਰ ਦੀ ਇਹ ਯੋਜਨਾ ਬ੍ਰਿਟੇਨ ਵਿੱਚ ਮੋਟਾਪੇ ਤੇ ਸ਼ੂਗਰ ਦੀ ਸਮੱਸਿਆ ਤੇ ਅਪਮਾਣਜਨਕ ਪ੍ਰਤੀਕਿਰਆ ਹੈ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...

Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

Embed widget