ਪੜਚੋਲ ਕਰੋ

ਟ੍ਰੈਫ਼ਿਕ ਜਾਮ 'ਚ ਸੜਕ 'ਤੇ ਹੀ ਦਿੱਤਾ ਬੱਚੀ ਨੂੰ ਜਨਮ

1/6
ਪਰਿਵਾਰ ਨੇ ਦੱਸਿਆ ਕਿ ਉਹ ਪਹਿਲਾਂ ਵੀ ਇੱਕ ਬੱਚੀ ਦੇ ਮਾਂ-ਬਾਪ ਹਨ ਪਰ ਉਹ ਨਹੀਂ ਜਾਣਦੇ ਸਨ ਕਿ ਉਨ੍ਹਾਂ ਦੀ ਦੂਜੀ ਬੱਚੀ ਦਾ ਜਨਮ ਹਸਪਤਾਲ ਜਾਂ ਘਰ 'ਚ ਨਹੀਂ ਸਗੋਂ ਸੜਕ 'ਤੇ ਹੋਵੇਗਾ।

2/6
ਉਨ੍ਹਾਂ ਨੇ ਬੱਚੀ ਦਾ ਨਾਂ ਮਾਰਟਿਨਾ ਰੱਖਿਆ ਹੈ। ਜੋਅ ਨੇ ਹੱਸਦੇ ਹੋਏ ਕਿਹਾ ਕਿ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਸਲਾਹ ਦੇ ਰਹੇ ਹਨ ਕਿ ਉਹ ਬੱਚੀ ਦਾ ਨਾਂ ਉਸ ਹਾਈਵੇਅ ਦੇ ਨਾਂ 'ਤੇ ਰੱਖਣ ਜਿੱਥੇ ਉਸ ਦਾ ਜਨਮ ਹੋਇਆ

3/6
ਜੋਅ ਨੇ ਦੱਸਿਆ ਕਿ ਉਨ੍ਹਾਂ ਦੀ ਦੂਜੀ ਬੱਚੀ ਦਾ ਜਨਮ ਹਾਈਵੇਅ 'ਤੇ ਹੀ ਹੋ ਗਿਆ। ਉਸ ਨੂੰ ਖ਼ੁਸ਼ੀ ਹੈ ਕਿ ਉਸ ਨੇ ਹੀ ਡਲਿਵਰੀ ਕਰਵਾਈ। ਇਸ ਦੇ ਕੁਝ ਮਿੰਟਾਂ ਮਗਰੋਂ ਹੀ ਐਮਰਜੈਂਸੀ ਗੱਡੀ ਉੱਥੇ ਪੁੱਜ ਗਈ। ਬੱਚੀ ਤੇ ਉਸ ਦੀ ਮਾਂ ਦੀ ਹਾਲਤ ਠੀਕ ਹੈ ਤੇ ਪਰਿਵਾਰ ਬਹੁਤ ਖ਼ੁਸ਼ ਹੈ।

4/6
ਐਮਰਜੈਂਸੀ ਵਿਭਾਗ ਵਾਲਿਆਂ ਨੇ ਉਨ੍ਹਾਂ ਨੂੰ ਪੁੱਛਿਆ ਕਿ ਉਹ ਕਿੱਥੇ ਕੁ ਪੁੱਜੇ ਹਨ। ਜਿਸ ਥਾਂ 'ਤੇ ਉਹ ਖੜ੍ਹੇ ਸਨ, ਉੱਥੇ ਹਸਪਤਾਲ ਨੇ ਐਮਰਜੈਂਸੀ ਗੱਡੀ ਭੇਜ ਦਿੱਤੀ ਪਰ ਇਸ ਤੋਂ ਪਹਿਲਾਂ ਕਿ ਗੱਡੀ ਪੁੱਜਦੀ ਜੋਅ ਦੀ ਪਤਨੀ ਨੂੰ ਜਣੇਪੇ ਦੀ ਦਰਦ ਹੋਣ ਲੱਗੀ। ਉਸ ਨੂੰ ਲੱਗਦਾ ਸੀ ਕਿ ਬੱਚੇ ਦਾ ਜਨਮ ਹੋਣ 'ਚ ਅਜੇ ਸਮਾਂ ਹੈ।

5/6
ਪਰਿਵਾਰ ਨੂੰ ਲੱਗਦਾ ਸੀ ਕਿ ਜਨਮ ਲਈ ਅਜੇ ਬਹੁਤ ਸਮਾਂ ਬਾਕੀ ਹੈ। ਇਸੇ ਲਈ ਉਨ੍ਹਾਂ ਨੇ ਸਵੇਰੇ ਉੱਠ ਕੇ ਹਸਪਤਾਲ ਜਾਣ ਲਈ ਆਰਾਮ ਨਾਲ ਤਿਆਰੀ ਕੀਤੀ। ਅਜੇ ਉਹ ਆਪਣੀ ਗੱਡੀ ਰਾਹੀਂ ਰਸਤੇ 'ਚ ਹੀ ਸਨ ਕਿ ਟ੍ਰੈਫ਼ਿਕ ਜਾਮ ਹੋ ਗਿਆ। ਉਨ੍ਹਾਂ ਨੂੰ ਲੱਗਾ ਕਿ ਉਹ ਸਮੇਂ ਸਿਰ ਹਸਪਤਾਲ ਨਹੀਂ ਪੁੱਜ ਸਕਣਗੇ। ਇਸ ਲਈ ਉਨ੍ਹਾਂ ਨੇ 911 'ਤੇ ਫ਼ੋਨ ਕੀਤਾ।

6/6
ਓਨਟਾਰੀਓ: ਕੈਨੇਡਾ ਦੇ ਸੂਬੇ ਓਂਟਾਰੀਓ 'ਚ ਸੜਕ 'ਤੇ ਟ੍ਰੈਫ਼ਿਕ ਜਾਮ ਦੌਰਾਨ ਔਰਤ ਨੇ ਬੱਚੀ ਨੂੰ ਜਨਮ ਦਿੱਤਾ। ਉਹ ਘਰੋਂ ਸਵੇਰੇ 5.30 ਵਜੇ ਚੱਲੀ ਤੇ ਐਲਗਿਨ ਮਿਲਜ਼ ਰੋਡ ਦੇ ਹਾਈਵੇਅ 404 'ਤੇ ਸਵੇਰੇ 7.49 ਵਜੇ ਉਸ ਦੀ ਬੱਚੀ ਨੇ ਜਨਮ ਲਿਆ।

Sponsored Links by Taboola

ਟਾਪ ਹੈਡਲਾਈਨ

Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ

ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ

ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼

Embed widget