ਗੁਰਪੁਰਬ ਮੌਕੇ ਹਰਿਮੰਦਰ ਸਾਹਿਬ ਦਾ ਅਲੌਕਿਕ ਨਜ਼ਾਰਾ, ਵੇਖੋ ਤਸਵੀਰਾਂ
ਏਬੀਪੀ ਸਾਂਝਾ | 23 Nov 2018 09:29 PM (IST)
1
ਗੁਰੂ ਨਾਨਕ ਦੇਵ ਜੀ ਦਾ 549ਵਾਂ ਪ੍ਰਕਾਸ਼ ਪੁਰਬ ਅੱਜ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।
2
3
4
5
6
ਇਸ ਮੌਕੇ ਸੁੰਦਰ ਆਤਿਸ਼ਬਾਜ਼ੀ ਵੀ ਕੀਤੀ ਗਈ।
7
ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਦੇ ਐਲਾਨ ਕਰਕੇ ਇਸ ਵਾਰ ਸੰਗਤ ਵਿੱਚ ਕਾਫੀ ਉਤਸ਼ਾਹ ਦੇਖਿਆ ਗਿਆ। ਸੰਗਤ ਨੇ ਦਰਬਾਰ ਸਾਹਿਬ ਵਿਖੇ ਸਰੋਵਰ ਦੇ ਕੰਢੇ ਪਰਿਕਰਮਾ ਦੇ ਆਲੇ ਦੁਆਲੇ ਮੋਮਬੱਤੀਆਂ ਜਗਾਈਆਂ।