ਪੜਚੋਲ ਕਰੋ

ਭੋਜਨ 'ਚ ਸ਼ਾਮਲ ਕਰੋ 5 ਸੂਪਰ ਫੂਡ, ਹਰਦਮ ਰਹੋ ਫਿੱਟ

1/6
ਬੇਰੀ- ਬਲੈਕਬੇਰੀ, ਬਲਿਊਬੇਰੀ, ਰਸਬੇਰੀ ਇਹ ਸਭ ਐਂਟੀ ਔਕਸੀਡੈਂਟਸ ਨਾਲ ਭਰਿਆ ਹੁੰਦੀਆਂ ਹਨ ਜੋ ਸਿਹਤਮੰਦ ਰਹਿਣ ਲਈ ਜ਼ਰੂਰੀ ਹੈ। ਐਂਟੀ ਔਕਸੀਡੈਂਟਸ ਦਿਲ ਦੀਆਂ ਬਿਮਾਰੀਆਂ ਤੇ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਨਾ ਸਿਰਫ ਬਚਾਓ ਕਰਦੀ ਹੈ, ਬਲਕਿ ਉਨ੍ਹਾਂ ਤੋਂ ਉਭਰਨ 'ਚ ਵੀ ਮਦਦ ਕਰਦੀ ਹੈ।

2/6
ਗ੍ਰੀਨ ਟੀ- ਗ੍ਰੀਨ ਟੀ ਸਹਿਤ ਲਈ ਬੜੀ ਚੰਗੀ ਹੈ। ਇਸ ਨੂੰ ਐਂਟੀ ਔਕਸੀਡੈਂਟਸ ਦਾ ਪਾਵਰ ਹਾਉਸ ਕਿਹਾ ਜਾਂਦਾ ਹੈ। ਇਸ ਵਿੱਚ ਮੌਜੂਦ ਐਂਟੀ ਔਕਸੀਡੈਂਟਸ ਸਬਜ਼ੀਆਂ ਤੇ ਫਲਾਂ ਤੋਂ ਵੀ ਜ਼ਿਆਦਾ ਫਾਇਦੇਮੰਦ ਹੁੰਦੇ ਹਨ। ਇਹ ਬੌਡੀ ਦੀ ਸੈਲਜ਼ ਲਈ ਡੈਮੇਜ਼ ਹੋਣ ਤੋਂ ਬਚਾਉਂਦਾ ਹੈ।

3/6
ਪਾਲਕ- ਪਾਲਕ ਵਰਗੀਆਂ ਹਰੀਆਂ ਸਬਜ਼ੀਆਂ ਜੋ ਬੀਟਾ ਕੈਰੋਟਿਨ ਨਾਲ ਭਰਪੂਰ ਹਨ, ਖਾਣ ਨਾਲ ਦਿਲ ਦੀਆਂ ਬਿਮਾਰੀਆਂ ਤੇ ਕੈਂਸਰ ਤੋਂ ਬਚਾਓ ਹੁੰਦਾ ਹੈ। ਲੋਅ ਫੈਟ ਇਹ ਸਬਜ਼ੀਆਂ ਕੈਲੇਸਟ੍ਰੋਲ ਨੂੰ ਕੰਟਰੋਲ ਕਰਦੀਆਂ ਹਨ।

4/6
ਆਂਡੇ- ਆਂਡੇ ਨਾ ਸਿਰਫ ਹਾਈ ਪ੍ਰੋਟੀਨ ਲਈ ਜਾਣੇ ਜਾਂਦੇ ਹਨ, ਪਰ ਆਂਡੇ ਵਿੱਚ ਜ਼ਰੂਰੀ ਨਿਊਟ੍ਰੀਸ਼ਨਜ਼ ਤੇ ਹੈਲਦੀ ਫੈਟ ਹੁੰਦਾ ਹੈ ਜੋ ਸਰੀਰ ਲਈ ਬਹੁਤ ਲਾਭਕਾਰੀ ਹੈ। ਇਹ ਲੋਅ ਕੈਲੋਰੀ ਨਾਲ ਭਰਿਆ ਹੁੰਦਾ ਹੈ। ਭਾਰ ਘਟਾਉਣਾ ਹੈ ਤਾਂ ਤੁਸੀਂ ਅੰਡੇ ਖਾ ਸਕਦੇ ਹੋ। ਖੋਜ ਵਿੱਚ ਇਹ ਸਾਬਤ ਹੋਇਆ ਹੈ ਕਿ ਭਾਰ ਘਟਾਉਣ ਵਾਲੀਆਂ ਔਰਤਾਂ ਨੂੰ ਅੰਡੇ ਖਾਣੇ ਚਾਹੀਦੇ ਹਨ। ਇਸ ਨਾਲ ਕਈ ਘੰਟਿਆਂ ਤੱਕ ਭੁੱਖ ਨਹੀਂ ਲੱਗਦੀ।

5/6
ਸੇਬ-ਇਹ ਤਾਂ ਤੁਸੀਂ ਸੁਣਿਆ ਹੀ ਹੈ ਕਿ ਸੇਬ ਕਈ ਬਿਮਾਰੀਆਂ ਤੋਂ ਤੇ ਡਾਕਟਰਾਂ ਤੋਂ ਦੂਰ ਰੱਖਦਾ ਹੈ। ਇਸ ਤਰ੍ਹਾਂ ਤੁਸੀਂ ਰੋਜ਼ਾਨਾ ਇੱਕ ਸੇਬ ਖਾ ਕੇ ਨਾ ਸਿਰਫ ਹੈਲਥੀ ਰਹਿ ਸਕਦੇ ਹੋ ਬਲਕਿ ਬਿਮਾਰੀਆਂ ਤੋਂ ਬਚੇ ਰਹਿ ਸਕਦੇ ਹੋ। ਇਸ ਵਿੱਚ ਜ਼ਰੂਰੀ ਐਂਟੀ ਔਕਸੀਡੈਂਟਸ ਵੀ ਹਨ, ਡਾਇਟਰੀ ਫਾਈਬਰਸ ਹਨ। ਸੇਬ ਦਿਲ ਦੀਆਂ ਬਿਮਾਰੀਆਂ, ਡਾਇਬਟੀਜ਼, ਕੈਂਸਰ, ਸਟ੍ਰੋਕ ਤੇ ਦਿਮਾਗ ਦੀਆਂ ਬਿਮਾਰੀਆਂ ਤੋਂ ਬਚਾ ਸਕਦਾ ਹੈ।

6/6
ਤੁਹਾਨੂੰ ਹਮੇਸ਼ਾ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਤੁਸੀਂ ਆਪਣੇ ਸਰੀਰ ਦੀ ਜ਼ਰੂਰਤ ਦੇ ਹਿਸਾਬ ਨਾਲ ਪੋਸ਼ਣ ਦੇ ਰਹੇ ਹੋ। ਜੇ ਤੁਸੀਂ ਬੌਡੀ ਨੂੰ ਨਿਊਟ੍ਰੀਸ਼ਨ ਨਹੀਂ ਦਿੰਦੇ ਤਾਂ ਤੁਹਾਨੂੰ ਕਮਜ਼ੋਰੀ ਆਉਂਦੀ ਹੈ ਤੇ ਕਈ ਗੰਭੀਰ ਬਿਮਾਰੀਆਂ ਨੂੰ ਹੋਣ ਦਾ ਡਰ ਰਹਿੰਦਾ ਹੈ। ਤੁਹਾਨੂੰ ਆਪਣੇ ਆਪ ਨਾਲ ਪ੍ਰਣ ਕਰਨਾ ਚਾਹੀਦਾ ਹੈ ਕਿ ਤੁਸੀਂ ਆਪਣੀ ਡਾਈਟ ਵਿੱਚ ਕੁਝ ਅਜਿਹੇ ਸੁਪਰਫ਼ੂਡ ਸ਼ਾਮਲ ਕਰੋ ਜੋ ਹਮੇਸ਼ਾ ਸਿਹਤਮੰਦ ਰੱਖਣ। ਅੱਜ ਤੁਹਾਨੂੰ ਅਜਿਹੇ ਸੁਪਰਫ਼ੂਡ ਬਾਰੇ ਦੱਸਣਾ ਜਾ ਰਿਹਾ ਹਾਂ ਜੋ ਨਾ ਕੇਵਲ ਤੁਹਾਨੂੰ ਫਿੱਟ ਰੱਖਣਗੇ ਬਲਕਿ ਤੁਹਾਡਾ ਭਾਰ ਵੀ ਕੰਟਰੋਲ ਕਰਨਗੇ।

Sponsored Links by Taboola

ਟਾਪ ਹੈਡਲਾਈਨ

AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ

Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026

ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ

IAS Arrested: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
Embed widget