ਪੜਚੋਲ ਕਰੋ

ਫਲਿਪਕਾਰਟ 'ਤੇ ਸੇਲ ਸ਼ੁਰੂ,ਆਈਫੋਨ ਸਮੇਤ ਹੋਰ ਫੋਨਾਂ 'ਤੇ ਭਾਰੀ ਆਫ਼ਰ

1/7
ਮੋਟੋ E4 ਸੇਲ 'ਚ 9,499 ਰੁਪਏ 'ਚ ਉਪਲਬਧ ਹੋਵੇਗਾ। ਇਸ ਫੋਨ 'ਤੇ 1000 ਰੁਪਏ ਦਾ ਐਕਸਚੇਂਜ ਆਫਰ ਦਿੱਤਾ ਜਾ ਰਿਹਾ ਹੈ।

2/7
ਸੈਮਸੰਗ ਗਲੈਕਸੀ s7 ਸੇਲ 'ਚ 29,999 ਰੁਪਏ 'ਚ ਉਪਲਬਧ ਹੋਵੇਗਾ। ਇਸ ਫੋਨ 'ਤੇ 1000 ਰੁਪਏ ਦਾ ਐਕਸਚੇਂਜ ਆਫ਼ਰ ਦਿੱਤਾ ਜਾ ਰਿਹਾ ਹੈ।

3/7
ਸੈਮਸੰਗ ਦੇ ਗਲੈਕਸੀ On Max ਜਿਸ ਦੀ ਕੀਮਤ 16,900 ਰੁਪਏ ਹੈ ਇਸ ਸੇਲ 'ਚ ਫਲੈਟ ਡਿਸਕਾਊਂਟ ਨਾਲ 15,900 ਰੁਪਏ ਦਾ ਉਪਲਬਧ ਹੈ, ਇਸ ਤੋਂ ਇਲਾਵਾ ਇਸ 'ਤੇ 3,000 ਰੁਪਏ ਦਾ ਐਕਸਚੇਂਜ ਆਫ਼ਰ ਵੀ ਦਿੱਤਾ ਜਾ ਰਿਹਾ ਹੈ। ਇਸ ਤਰ੍ਹਾਂ ਤੁਸੀ ਕੁੱਲ 4,000 ਰੁਪਏ ਦਾ ਡਿਸਕਾਉਂਟ ਪਾ ਸਕਦੇ ਹੋ।

4/7
ਆਈਫੋਨ 8 ਪਲੱਸ (64) ਫਿਲਪਕਾਰਟ 'ਤੇ ਦਿਵਾਲੀ ਸਲੇ 'ਚ 5001 ਰੁਪਏ ਦੇ ਫਲੈਟ ਡਿਸਕਾਊਂਟ 'ਤੇ ਦਿੱਤਾ ਜਾ ਰਿਹਾ ਹੈ। ਭਾਵ 73,000 ਰੁਪਏ ਦੀ ਕੀਮਤ ਵਾਲਾ ਫੋਨ 67,999 ਰੁਪਏ 'ਚ ਮਿਲੇਗਾ। ਇਸ ਤੋਂ ਇਲਾਵਾ ਐਕਸਚੇਂਜ ਆਫ਼ਰ ਦਾ ਲਾਭ ਲੈਂਦੇ ਹੋਏ ਗਾਹਕ 20,000 ਰੁਪਏ ਦੀ ਵਾਧੂ ਛੋਟ ਪਾ ਸਕਦਾ ਹੈ।

5/7
ਆਈਫੋਨ 8 'ਤੇ ਇਸ ਸੇਲ 'ਚ ਸ਼ਾਨਦਾਰ ਛੋਟ ਮਿਲ ਰਹੀ ਹੈ। ਆਈਫੋਨ 8 ਦਾ 64 ਜੀਬੀ ਮਾਡਲ 59,999 ਰੁਪਏ ਦਾ ਉਪਲਬਧ ਕਰਵਾਇਆ ਜਾ ਰਿਹਾ ਹੈ ਜਿਸ ਦੀ ਕੀਮਤ 64,000 ਰੁਪਏ ਹੈ। ਇਸ ਤੋਂ ਇਲਾਵਾ ਪੁਰਾਣੇ ਸਮਾਰਟਫੋਨ ਨੂੰ ਐਕਸਚੇਂਜ ਕਰਕੇ 20,000 ਰੁਪਏ ਦਾ ਟਾਕਟਾਈਮ ਪਾ ਸਕਦੇ ਹੋ।

6/7
ਕੁੱਝ ਖਾਸ ਸਮਾਰਟਫੋਨ ਡੀਲਜ਼ ਦੀ ਗੱਲ ਕਰੀਏ ਤਾਂ ਬਿਗ ਦੀਵਾਲੀ ਸੇਲ 'ਚ ਸ਼ਾਔਮੀ ਦਾ ਰੇਡਮੀ ਨੋਟ 4 'ਤੇ 2000 ਰੁਪਏ ਦੀ ਛੋਟ ਮਿਲ ਰਹੀ ਹੈ।

7/7
ਫਲਿਪਕਾਰਟ ਦੀ ਬਿਗ ਦਿਵਾਲੀ ਸੇਲ ਅੱਜ ਤੋਂ ਸ਼ੁਰੂ ਹੋ ਗਈ ਹੈ। ਸੇਲ ਤੋਂ ਪਹਿਲਾਂ ਹੀ ਫਿਲਪਕਾਰਟ ਨੇ ਆਪਣੀ ਕੁੱਝ ਖਾਸ ਡੀਲਜ਼ ਬਾਰੇ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਫਲਿਪਕਾਰਟ ਸਮਾਰਟਫੋਨ ਖਰੀਦਣ ਵਾਲਿਆਂ ਨੂੰ 99 ਰੁਪਏ 'ਚ ਬਾਏਬੈਕ ਗਰੰਟੀ ਪਾਲਿਸੀ ਦੇ ਰਿਹਾ ਹੈ। ਇਸ ਪਾਲਿਸੀ ਦੇ ਤਹਿਤ ਸਮਾਰਟਫੋਨ ਵਾਪਸ ਕਰਨ 'ਤੇ ਘੱਟ ਤੋ ਘੱਟ 50 ਫੀਸਦੀ ਕੈਸ਼ਬੈਕ ਮਿਲੇਗਾ। ਇਸ ਸੇਲ 'ਚ HDFC ਦਾ ਕਾਰਡ ਇਸਤੇਮਾਲ ਕਰਕੇ ਸ਼ਾਪਿੰਗ ਕਰਨ ਵਾਲਿਆਂ ਨੂੰ 10 ਫੀਸਦ ਇੰਸਟੈਂਟ ਕੈਸ਼ਬੈਕ ਮਿਲੇਗਾ, ਨਾਲ ਹੀ HDFC ਕਾਰਡ ਯੂਜ਼ਰ ਨੂੰ ਕਾਸਟ ਈਐਸਆਈ ਦਾ ਵੀ ਲਾਭ ਮਿਲੇਗਾ।

Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget