✕
  • ਹੋਮ

ਪੰਜਾਬ 'ਚ ਹੜ੍ਹ ਨੇ ਮਚਾਈ ਤਬਾਹੀ

ਏਬੀਪੀ ਸਾਂਝਾ   |  28 Jul 2016 05:52 PM (IST)

ਗੁਰਦਾਸਪੁਰ: ਜੰਮੂ-ਕਸ਼ਮੀਰ, ਹਿਮਾਚਲ ਤੇ ਪੰਜਾਬ ਵਿੱਚ ਹੋਈ ਬਾਰਸ਼ ਕਰਕੇ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ।

1

ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

2

ਉਹ ਪੂਰੀ ਤਰ੍ਹਾਂ ਡੁੱਬ ਗਈ ਹੈ। ਇਸ ਦੇ ਨਾਲ ਹੀ ਤਾਰ ਦੇ ਇਸ ਪਾਸੇ ਵੀ ਹਜ਼ਾਰਾਂ ਏਕੜ ਫਸਲ ਪ੍ਰਭਾਵਿਤ ਹੋਈ ਹੈ।

3

ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਸੈਂਕੜੇ ਏਕੜ ਜ਼ਮੀਨ ਕੰਡਿਆਲੀ ਤਾਰ ਤੋਂ ਪਾਰ ਹੈ।

4

ਇਨ੍ਹਾਂ ਪਿੰਡਾਂ ਦੀ ਹਜ਼ਾਰਾਂ ਏਕੜ ਫਸਲ ਪਾਣੀ ਵਿੱਚ ਡੁੱਬ ਗਈ ਹੈ।

5

ਰਾਵੀ ਵਿੱਚ ਪਾਣੀ ਦੀ ਪੱਧਰ ਵਧਣ ਨਾਲ ਗੁਰਦਾਸਪੁਰ ਦੇ ਬਲਾਕ ਕਲਾਨੌਰ ਦੇ ਸਰਹੱਦੀ ਪਿੰਡਾਂ ਰੋਸਾ, ਪਕੀਵ, ਚੰਦੂ ਵਡਾਲਾ, ਬੋਹੜ ਵਡਾਲਾ, ਲੋਪਾ, ਮੇਹਰ ਚੱਕਵਾ ਦੀ ਜ਼ਮੀਨ ਵਿੱਚ ਪਾਣੀ ਭਰ ਗਿਆ ਹੈ।

6

ਭਾਰਤ ਪਾਕਿ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਵੀ ਪਾਣੀ ਵਿੱਚ ਡੁੱਬ ਗਈ ਹੈ।

7

ਇਸ ਨਾਲ ਗੁਰਦਾਸਪੁਰ ਦੇ ਸਰਹੱਦੀ ਇਲਾਕੇ ਦੀ ਕਈ ਏਕੜ ਖੇਤੀ ਵਾਲੀ ਜ਼ਮੀਨ ਵਿੱਚ ਪਾਣੀ ਭਰ ਗਿਆ ਹੈ। ਇਸ ਨਾਲ ਫਸਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।

8

ਸਰਹੱਦੀ ਇਲਾਕੇ ਦੇ ਕਈ ਪਿੰਡਾਂ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਮੌਸਮ ਵਿਭਾਗ ਮੁਤਾਬਕ ਅਗਲੇ ਦਿਨਾਂ ਵਿੱਚ ਹੋਰ ਬਾਰਸ਼ ਪੈਣ ਦੀ ਸੰਭਵਾਨਾਂ ਹੈ।

9

ਗੁਰਦਾਸਪੁਰ: ਜੰਮੂ-ਕਸ਼ਮੀਰ, ਹਿਮਾਚਲ ਤੇ ਪੰਜਾਬ ਵਿੱਚ ਹੋਈ ਬਾਰਸ਼ ਕਰਕੇ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ।

  • ਹੋਮ
  • Photos
  • ਖ਼ਬਰਾਂ
  • ਪੰਜਾਬ 'ਚ ਹੜ੍ਹ ਨੇ ਮਚਾਈ ਤਬਾਹੀ
About us | Advertisement| Privacy policy
© Copyright@2026.ABP Network Private Limited. All rights reserved.