‘ਆਪ’ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਅਸੀਂ ਪੁਲਿਸ ਨੂੰ ਪੰਜ ਦਿਨ ਦਾ ਅਲਟੀਮੇਟਮ ਦਿੱਤਾ ਹੈ ਤੇ ਜੇ ਪੰਜ ਦਿਨਾਂ ‘ਚ ਇਨਸਾਫ ਨਾ ਮਿਲਿਆ ਤਾਂ ਉਹ ਫਿਰ ਪ੍ਰਦਰਸ਼ਨ ਕਰਨਗੇ।